ਕਿੰਗ ਲੀਅਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 1:
[[Image:KinglearpaintingWilliam Dyce - King Lear and the Fool in the Storm.jpegjpg|thumb|360px|right|"ਤੂਫ਼ਾਨ ਵਿਚ ਕਿੰਗ ਲੀਅਰ ਅਤੇ ਪਾਗਲ" ਚਿੱਤਰ: [[ਵਿਲੀਅਮ ਡਾਈਸ]] (1806–1864)]]
'''''ਕਿੰਗ ਲੀਅਰ''''' [[ਵਿਲੀਅਮ ਸ਼ੈਕਸਪੀਅਰ]] ਦੀ ਲਿਖੀ ਇੱਕ ਤਰਾਸਦੀ ਹੈ। ਟਾਈਟਲ ਵਾਲੇ ਨਾਮ ਵਾਲਾ ਪਾਤਰ ਆਪਣੀਆਂ ਤਿੰਨ ਵਿੱਚੋਂ ਦੋ ਚਾਪਲੂਸ ਬੇਟੀਆਂ ਨੂੰ ਜਾਇਦਾਦ ਦੇਕੇ ਸਭਨਾਂ ਲਈ ਦੁਖ ਦਾ ਕਾਰਨ ਬਣਦਾ ਹੈ ਅਤੇ ਅੰਤ ਆਪ ਪਾਗਲ ਹੋ ਜਾਂਦਾ ਹੈ। ਇਹ ਨਾਟਕ, ਇੱਕ ਪ੍ਰਾਚੀਨ ਮਿਥਹਾਸਕ ਪੂਰਵ-ਰੋਮਨ ਸੇਲਟਿਕ ਰਾਜਾ ਬ੍ਰਿਟੇਨ ਦਾ ਲੀਅਰ ਦੀ ਕਥਾ ਉੱਤੇ ਆਧਾਰਿਤ ਹੈ। ਇਸ ਨੂੰ ਵਿਆਪਕ ਤੌਰ ਤੇ ਰੰਗ ਮੰਚ ਅਤੇ ਚਲ-ਚਿਤਰਾਂ ਲਈ ਅਧਾਰ ਬਣਾਇਆ ਗਿਆ ਹੈ, ਅਤੇ ਲੀਅਰ ਦੀ ਭੂਮਿਕਾ ਦੁਨੀਆਂ ਦੇ ਸਭ ਤੋਂ ਧਨੀ ਕਲਾਕਾਰਾਂ ਵਿੱਚੋਂ ਕਈਆਂ ਦੁਆਰਾ ਨਿਭਾਈ ਗਈ ਹੈ।