ਨਾਸਤਿਕਤਾ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਛੋ clean up using AWB
No edit summary
ਲਾਈਨ 1:
'''ਨਾਸਤਿਕਤਾ''' [[ਭਗਵਾਨ|ਖ਼ੁਦਾ]]ਜਾਂ '''ਅਨੀਸ਼ਵਰਵਾਦ''' ਵਿਚਾਰਾਂ ਦੀ ਇੱਕ ਪ੍ਰਣਾਲ਼ੀ ਹੈ ਰੱਬ ਦੀ ਹੋਂਦ ਅਤੇ ਧਾਰਮਿਕ ਵਿਸ਼ਵਾਸ਼ਾਂ ਤੋਂ ਜਾਂ ਕਿਸੀ ਉਪਰੀ ਤਾਕਤ ਜਾਂ ਦੇਵੀ-ਦੇਵਤਿਆਂ ਦੀ ਹਸਤੀ ਤੋਂ ਇਨਕਾਰਇਨਕਾਰੀ ਹੈ। ਸੌੜੇ ਅਰਥਾਂ ਵਿੱਚ ਇਹ ਪੁਜੀਸ਼ਨ ਹੈ ਕਿ ਕੋਈ ਦੇਵੀ-ਦੇਵਤੇ ਨਹੀਂ ਹੁੰਦੇ, ਕੋਈ ਦੈਵੀ ਸ਼ਕਤੀ ਨਹੀਂ ਹੁੰਦੀ। ਵਧੇਰੇ ਵਿਆਪਕ ਅਰਥਾਂ ਵਿੱਚ ਇਸ ਤੋਂ ਭਾਵ ਕਿਸੇ ਦੈਵੀ ਸ਼ਕਤੀ ਦੇ ਵਜੂਦ ਵਿੱਚ ਕੋਈ ਵਿਸ਼ਵਾਸ ਨਾ ਹੋਣਾ ਹੈ।<ref>{{cite encyclopedia |url=http://oxforddictionaries.com/definition/atheism |encyclopedia=Oxford Dictionaries |title=atheism |publisher=Oxford University Press}}
</ref> ਇਤਹਾਸਕ ਤੌਰ ਤੇ ਨਾਸਤਿਕਤਾ ਰਾਜਨੀਤਕ ਬੇਦਾਰੀ ਨਾਲ ਸੰਬੰਧਤ ਹੈ।<ref>http://www.marxists.org/glossary/terms/a/t.htm</ref> ਇਹ [[ਦਰਸ਼ਨ ਸ਼ਾਸਤਰ|ਫ਼ਲਸਫ਼ਾ]] ਇਸ ਗੱਲ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਕਿ ਕੋਈ ਓਪਰੀ ਸ਼ੈਅ ਹੈ ਜੋ ਇਨਸਾਨੀ ਇਬਾਦਤ ਦਾ ਫਲ ਕਾਰਾਂ, ਘਰ, ਸੋਹਣੇ ਮੁੰਡੇ/ਕੁੜੀ ਦੇ ਰੂਪ ਵਿੱਚ ਦਿੰਦੀ ਹੈ, ਅਤੇ ਇਹ ਕਰਨ ਦੌਰਾਨ [[ਭੌਤਿਕ ਵਿਗਿਆਨ|ਫ਼ਿਜ਼ਿਕਸ]] ਦੇ ਅਸੂਲਾ ਨੂੰ ਦਰਕਿਨਾਰ ਕਰ ਦਿੰਦੀ ਹੈ।