ਤੇਲੰਗਾਨਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Babanwalia ਨੇ ਸਫ਼ਾ ਤੇਲੰਗਾਨਾ ਨੂੰ ਤੇਲੰਗਾਣਾ ’ਤੇ ਭੇਜਿਆ: ਤੇਲਗੂ ਬੋਲੀ ਮੁਤਾਬਕ ਸਹੀ ਉਚਾਰਨ ਜੋ ਹਿੰਦੀ ਅਤੇ ਉਰਦੂ ਦੇ...
No edit summary
ਲਾਈਨ 1:
{{Infobox state
| name = '''ਤੇਲੰਗਾਨਾਤੇਲੰਗਾਣਾ'''<br>
తెల౦గాణ
| embedded = yes
| country = Indiaਭਾਰਤ
| flag = Indian Flag
| emblem = Kakatiya Toranam, Charminar
| song = Jaiਜੈ Telanganaਤੇਲੰਗਾਣਾ
| bird = [[Indianਭਾਰਤੀ Rollerਰੋਲਰ]]
| nickname =
| state_anthem = ਜੈ ਤੇਲੰਗਾਨਾਤੇਲੰਗਾਣਾ
| type = [[ਪ੍ਰਾਂਤਸੂਬਾ]]
| image_skyline =
| image_alt =
ਲਾਈਨ 17:
| image_skyline = Telangana montage1.png
| image_alt =
| image_caption = '''ਤੇਲੰਗਾਨਾਤੇਲੰਗਾਣਾ ਦੀ ਝਲਕ''
| image_blank_emblem =
| blank_emblem_type = Seal
ਲਾਈਨ 25:
| image_map = India Telangana locator map.svg
| map_alt =
| map_caption = ਤੇਲੰਗਾਨਾਤੇਲੰਗਾਣਾ ਦਾ ਸਥਾਨਟਿਕਾਣਾ
| image_map1 =
| map_caption1 =
ਲਾਈਨ 35:
| coordinates_footnotes =
| coordinates_region = INDIA-TS
| subdivision_type = Countryਦੇਸ਼
| subdivision_name = {{flag|Indiaਭਾਰਤ}}
| subdivision_type1 = [[Regions of India|Region]]ਇਲਾਕਾ | subdivision_name1 = [[Southਦੱਖਣੀ Indiaਭਾਰਤ]] | established_title = Establishedਥਾਪਣਾ
| established_date = {{Start date and years ago|df=yes|2014|06|2}}
| parts_type =
ਲਾਈਨ 59:
| area_total_km2 = 114840
| area_note =
| area_rank = [[ਰਕਬੇ ਪੱਖੋਂ ਭਾਰਤ ਦੇ ਪ੍ਰਾਂਤਾਰਾਜਾਂ ਦੀ ਸੂਚੀ ਖੇਤਰਫਲ|12ਵਾਂ]]
| elevation_footnotes =
| elevation_m =
ਲਾਈਨ 65:
| population_total = 35,286,757
| population_as_of = 2011
| population_rank = [[ਅਬਾਦੀ ਪੱਖੋਂ ਭਾਰਤ ਦੇ ਪ੍ਰਾਂਤਾਰਾਜਾਂ ਦੀ ਅਬਾਦੀ ਮੁਤਾਬਕ ਸੂਚੀ|12ਵਾਂ]]
| population_density_km2 = auto
| population_note =
ਲਾਈਨ 86:
}}
 
'''ਤੇਲੰਗਾਣਾ''' ਜਾਂ '''ਤੇਲੰਗਾਨਾ''' ( ਤੇਲਗੂ : తెలంగాణ ) ਭਾਰਤ ਦਾ 29 ਰਾਜ ਹੈ, [[ਹੈਦਰਾਬਾਦ]], ਦਸ ਸਾਲ ਦੇ ਲਈ ਪ੍ਰਦੇਸ਼ ਅਤੇ ਤੇਲੰਗਾਨਾ ਦੇ ਸਾਂਝੀ ਰਾਜਧਾਨੀ ਬਣਾਇਆ ਰਹਿਗਾ। ਭਾਰਤ ਦੇ ਮੰਤਰੀ ਮੰਡਲ ਨੇ 5 ਦਸੰਬਰ , 2013 ਦੇ ਤੇਲੰਗਾਨਾ ਰਾਜ ਦੇ ਖਰੜੇ ਦੇ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਤੇ ਫਰਵਰੀ 18, 2014 ਤੇਲੰਗਾਨਾਤੇਲੰਗਾਣਾ ਬਿੱਲ<ref name="Notification">{{cite web|title=Notification|url=http://www.egazette.nic.in/WriteReadData/2014/158365.pdf|work=The Gazette of India|publisher=Government of India|accessdate=4 March 2014|format=PDF|date=4 March 2014}}</ref> ਦੋ ਦਿਨ ਬਾਅਦ ਇਸ ਨੂੰ ਰਾਜ ਸਭਾ ਅਤੇ ਲੋਕ ਸਭਾ ਨੇ ਪ੍ਰਵਾਨਗੀ ਦੇ ਦਿੱਤੀ ਰਸਮੀ ਤੌਰ 'ਤੇ ਤੇਲੰਗਾਨਾਤੇਲੰਗਾਣਾ ਦੇ ਨਾਲ ਭਾਰਤ ਦੇ ਰਾਸ਼ਟਰਪਤੀ ਦੁਆਰਾਵੱਲੋਂ ਦਸਤਖਤਦਸਤਖ਼ਤ ਕੀਤੇ ਜਾਣ ਨਾਲ ਤੇਲੰਗਾਨਾਤੇਲੰਗਾਣਾ ਭਾਰਤ ਦਾ 29 ਰਾਜ ਬਣ ਜਾਵੇਗਾ। ਤੇਲੰਗਾਨਾਤੇਲੰਗਾਣਾ ਖੇਤਰ ਦੇ ਹੁਣ 10 ਜ਼ਿਲ੍ਹੇ ਹਨ। ਪ੍ਰਦੇਸ਼ਸੂਬੇ 'ਚ 294 ਵਿਧਾਨ ਸਭਾ ਸੀਟਾਂ 'ਚ ਤੇਲੰਗਾਨਾਤੇਲੰਗਾਣਾ ਖੇਤਰ ਨੂੰ 119 ਵਿਧਾਨ ਸਭਾ ੳਤੇ 42 ਲੋਕ ਸਭਾ ਦੀਅਾਂ ਸੀਟਾਂ ਹਨ। 2 ਜੂਨ 2014 ਨੂੰ ਭਾਰਤ ਦਾ 29 ਰਾਜ ਬਣ ਗਿਅਾ।
 
'''ਤੇਲੰਗਾਨਾ'''ਤੇਲੰਗਾਣਾ ਰਾਜ ਲਈ ਪੰਜ ਦਹਾਕੇ ਪੁਰਾਣਾ ਸੰਘਰਸ਼ ਉਦੋਂ 2009 ਵਿਚ ਕੌਮੀ ਸੁਰਖੀਆਂ 'ਚ ਆ ਗਿਆ ਸੀ ਜਦ [[ਤੇਲੰਗਾਨਾ ਰਾਸ਼ਟਰੀ ਸਮਿਤੀ]] ਦੇ ਮੁਖੀ [[ਕੇ ਚੰਦਰਸ਼ੇਖ਼ਰ ਰਾਉ]] ਨੇ 10 ਦਿਨਾਂ ਲਈ ਵਰਤ ਰਖਿਆ ਸੀ। ਦਸੰਬਰ 2009 ਵਿਚ ਵੀ ਭਾਰਤ ਸਰਕਾਰ ਨੇ ਕਿਹਾ ਸੀ ਕਿ ਉਹ ਰਾਜ ਦਾ ਗਠਨ ਪ੍ਰਵਾਨ ਕਰ ਰਹੀ ਹੈ ਪਰ ਕੁੱਝ ਹੀ ਦਿਨਾਂ ਵਿਚ ਸਰਕਾਰ ਪਿੱਛੇ ਹਟ ਗਈ ਕਿਉੁਂਕਿ ਦੂਜੇ ਦੋ ਖਿੱਤਿਆਂ ਤੱਟਵਰਤੀ [[ਆਂਧਰਾ ਪ੍ਰਦੇਸ਼]] ਅਤੇ [[ਰਾਇਲਸੀਮਾ]] 'ਚ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਆਂਧਰਾ 'ਚ 42 ਲੋਕ ਸਭਾ ਸੀਟਾਂ ਹਨ। ਕੇਂਦਰ ਚਾਹੁੰਦਾ ਹੈ ਕਿ ਰਾਇਲਸੀਮਾ ਦੇ ਦੋ ਜ਼ਿਲ੍ਹਿਆਂ ਨੂੰ ਤੇਲੰਗਾਨਾਤੇਲੰਗਾਣਾ ਨਾਲ ਜੋੜਿਆ ਜਾਵੇ।
 
==ਘੋਲ==
ਦੇਸ਼ ਦੇ ਆਜ਼ਾਦ ਹੋਣ ਤੋਂ ਪਹਿਲਾਂ ਅਤੇ ਬਾਅਦ ਤੇਲੰਗਾਨਾ ਲਗਾਤਾਰ ਕਿਸੇ ਨਾ ਕਿਸੇ ਰੂਪ ਵਿੱਚ ਸੰਘਰਸ਼ਸ਼ੀਲ ਹੋਣ ਕਾਰਨ ਦੇਸ਼ ਵਾਸੀਆਂ ਦੀ ਉਤਸੁਕਤਾ ਦਾ ਕੇਂਦਰ ਰਿਹਾ ਹੈ। ਸੰਨ1946 ਤੋਂ 1951 ਤੱਕ ਇਸ ਖੇਤਰ ਦੇ ਕਿਸਾਨਾਂ ਨੇ [[ਭਾਰਤੀ ਕਮਿਊਨਿਸਟ ਪਾਰਟੀ]] ਦੀ ਅਗਵਾਈ ਵਿੱਚ ਜਾਗੀਰਦਾਰੀ ਨਿਜ਼ਾਮ ਦੇ ਖ਼ਿਲਾਫ਼ ਕਰਜ਼ਾ ਮੁਆਫ਼ੀ ਲਈ ਲੰਮਾ ਘੋਲ ਲੜਿਆ। ਆਜ਼ਾਦੀ ਉਪਰੰਤ ਤੈਲਗੂ ਤੇਲਗੂ-ਭਾਸ਼ਾਈ ਖਿੱਤੇ ਲਈ ਵੱਖਰੇ [[ਆਂਧਰਾ ਪ੍ਰਦੇਸ਼]] ਰਾਜ ਦੀ ਸਥਾਪਨਾ ਵੀ ਸੰਘਰਸ਼ਾਂ ਕਾਰਨ ਹੀ ਸੰਭਵ ਹੋਈ। ਸੰਨ 1953 ਵਿੱਚ ਰਾਜਾਂ ਦੀ ਮੁੜ ਹੱਦਬੰਦੀ ਸਬੰਧੀ ਕਮਿਸ਼ਨ ਨੇ ਤੇਲੰਗਾਨਾ ਖੇਤਰ ਨੂੰ [[ਆਂਧਰਾ ਪ੍ਰਦੇਸ਼]] ਵਿੱਚ ਸ਼ਾਮਲ ਕਰਨ ਲਈ ਸਿਫ਼ਾਰਸ਼ ਨਹੀਂ ਸੀ ਕੀਤੀ ਪਰ ਇਸ ਦੇ ਬਾਵਜੂਦ ਕੇਂਦਰ ਨੇ 1956 ਵਿੱਚ ਤੇਲੰਗਾਨਾ ਨੂੰ ਆਂਧਰਾ ਵਿੱਚ ਸ਼ਾਮਲ ਕਰ ਦਿੱਤਾ। ਤੇਲੰਗਾਨਾ ਵਾਸੀਆਂ ਵੱਲੋਂ ਲਗਾਤਾਰ ਇਸ ਕਾਰਵਾਈ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ। 1968-69 ਵਿੱਚ ਇਸ ਖਿੱਤੇ ਦੇ ਵਿਦਿਆਰਥੀ ਨੇਤਾਵਾਂ ਨੇ ਵੱਖਰੇ ਤਿਲੰਗਾਨਾਤੇਲੰਗਾਣਾ ਰਾਜ ਲਈ ਸੰਘਰਸ਼ ਸ਼ੁਰੂ ਕੀਤਾ। ਇਸ ਸਮੇਂ ਤੋਂ ਲੈ ਕੇ ਅੱਜ ਤਕ 42 ਸਾਲਾਂ ਦੇ ਲੰਮੇ ਸਮੇਂ ਵਿੱਚ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਸਮੇਂ-ਸਮੇਂ ਵੱਖਰੇ ਤੇਲੰਗਾਨਾ ਰਾਜ ਲਈ ਸਹਿਮਤ ਹੁੰਦਿਆਂ ਲੋਕਾਂ ਨਾਲ ਵਾਅਦੇ ਕਰਦੀਆਂ ਰਹੀਆਂ ਹਨ ਪਰ ਇਹ ਵਾਅਦੇ ਕਦੇ ਵਫ਼ਾ ਨਾ ਹੋਏ। ਨਵੰਬਰ 2009 ਵਿੱਚ [[ਤੈਲਗੂ ਰਾਸ਼ਟਰੀ ਸਮਿਤੀ]] ਦੇ ਪ੍ਰਧਾਨ ਕੇ.ਚੰਦਰ ਸ਼ੇਖ਼ਰ ਰਾਓ ਨੇ ਇਸ ਮੰਗ ਦੀ ਪੂਰਤੀ ਲਈ ਮਰਨ ਵਰਤ ਰੱਖਿਆ ਅਤੇ ਸਰਬ-ਪਾਰਟੀ ਮੀਟਿੰਗ ਨੇ ਇਸ ਦਾ ਸਮਰਥਨ ਵੀ ਕੀਤਾ। ਕੁਝ ਦਿਨਾਂ ਬਾਅਦ ਹੀ ਉਸ ਸਮੇਂ ਦੇ ਕੇਂਦਰੀ ਗ੍ਰਹਿ ਮੰਤਰੀ ਪੀ.ਚਿਦੰਬਰਮ ਨੇ ਐਲਾਨ ਕਰ ਦਿੱਤਾ ਕਿ ਭਾਰਤ ਸਰਕਾਰ ਵੱਖਰੇ ਤੇਲੰਗਾਨਾ ਰਾਜ ਲਈ ਕਾਰਵਾਈ ਸ਼ੁਰੂ ਕਰ ਰਹੀ ਹੈ। ਇਸ ਵਾਅਦੇ ਦੇ ਮੱਦੇਨਜ਼ਰ ਸ੍ਰੀ ਰਾਓ ਨੇ ਮਰਨ ਵਰਤ ਛੱਡ ਦਿੱਤਾ ਅਤੇ ਸਾਰੀਆਂ ਸਿਆਸੀ ਧਿਰਾਂ ਨੇ ਇਸ ਐਲਾਨ ਦਾ ਸਵਾਗਤ ਕੀਤਾ। ਬਾਅਦ ਵਿੱਚ ਕੇਂਦਰ ਸਰਕਾਰ ਨੇ ਇਸ ਮੰਗ ਨੂੰ ਵੱਟੇ-ਖਾਤੇ ਪਾਉਣ ਲਈ 3 ਫ਼ਰਵਰੀ 2010 ਨੂੰ ਨਵੀਂ ਪੰਜ-ਮੈਂਬਰੀ ਕਮੇਟੀ ਗਠਿਤ ਕਰ ਦਿੱਤੀ।
 
'''ਤੇਲੰਗਾਨਾ''' ਰਾਜ ਲਈ ਪੰਜ ਦਹਾਕੇ ਪੁਰਾਣਾ ਸੰਘਰਸ਼ ਉਦੋਂ 2009 ਵਿਚ ਕੌਮੀ ਸੁਰਖੀਆਂ 'ਚ ਆ ਗਿਆ ਸੀ ਜਦ [[ਤੇਲੰਗਾਨਾ ਰਾਸ਼ਟਰੀ ਸਮਿਤੀ]] ਦੇ ਮੁਖੀ [[ਕੇ ਚੰਦਰਸ਼ੇਖ਼ਰ ਰਾਉ]] ਨੇ 10 ਦਿਨਾਂ ਲਈ ਵਰਤ ਰਖਿਆ ਸੀ। ਦਸੰਬਰ 2009 ਵਿਚ ਵੀ ਭਾਰਤ ਸਰਕਾਰ ਨੇ ਕਿਹਾ ਸੀ ਕਿ ਉਹ ਰਾਜ ਦਾ ਗਠਨ ਪ੍ਰਵਾਨ ਕਰ ਰਹੀ ਹੈ ਪਰ ਕੁੱਝ ਹੀ ਦਿਨਾਂ ਵਿਚ ਸਰਕਾਰ ਪਿੱਛੇ ਹਟ ਗਈ ਕਿਉੁਂਕਿ ਦੂਜੇ ਦੋ ਖਿੱਤਿਆਂ ਤੱਟਵਰਤੀ [[ਆਂਧਰਾ ਪ੍ਰਦੇਸ਼]] ਅਤੇ [[ਰਾਇਲਸੀਮਾ]] 'ਚ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਆਂਧਰਾ 'ਚ 42 ਲੋਕ ਸਭਾ ਸੀਟਾਂ ਹਨ। ਕੇਂਦਰ ਚਾਹੁੰਦਾ ਹੈ ਕਿ ਰਾਇਲਸੀਮਾ ਦੇ ਦੋ ਜ਼ਿਲ੍ਹਿਆਂ ਨੂੰ ਤੇਲੰਗਾਨਾ ਨਾਲ ਜੋੜਿਆ ਜਾਵੇ।
==ਸੰਘਰਸ਼==
ਦੇਸ਼ ਦੇ ਆਜ਼ਾਦ ਹੋਣ ਤੋਂ ਪਹਿਲਾਂ ਅਤੇ ਬਾਅਦ ਤੇਲੰਗਾਨਾ ਲਗਾਤਾਰ ਕਿਸੇ ਨਾ ਕਿਸੇ ਰੂਪ ਵਿੱਚ ਸੰਘਰਸ਼ਸ਼ੀਲ ਹੋਣ ਕਾਰਨ ਦੇਸ਼ ਵਾਸੀਆਂ ਦੀ ਉਤਸੁਕਤਾ ਦਾ ਕੇਂਦਰ ਰਿਹਾ ਹੈ। ਸੰਨ1946 ਤੋਂ 1951 ਤੱਕ ਇਸ ਖੇਤਰ ਦੇ ਕਿਸਾਨਾਂ ਨੇ [[ਭਾਰਤੀ ਕਮਿਊਨਿਸਟ ਪਾਰਟੀ]] ਦੀ ਅਗਵਾਈ ਵਿੱਚ ਜਾਗੀਰਦਾਰੀ ਨਿਜ਼ਾਮ ਦੇ ਖ਼ਿਲਾਫ਼ ਕਰਜ਼ਾ ਮੁਆਫ਼ੀ ਲਈ ਲੰਮਾ ਘੋਲ ਲੜਿਆ। ਆਜ਼ਾਦੀ ਉਪਰੰਤ ਤੈਲਗੂ ਭਾਸ਼ਾਈ ਖਿੱਤੇ ਲਈ ਵੱਖਰੇ [[ਆਂਧਰਾ ਪ੍ਰਦੇਸ਼]] ਰਾਜ ਦੀ ਸਥਾਪਨਾ ਵੀ ਸੰਘਰਸ਼ਾਂ ਕਾਰਨ ਹੀ ਸੰਭਵ ਹੋਈ। ਸੰਨ 1953 ਵਿੱਚ ਰਾਜਾਂ ਦੀ ਮੁੜ ਹੱਦਬੰਦੀ ਸਬੰਧੀ ਕਮਿਸ਼ਨ ਨੇ ਤੇਲੰਗਾਨਾ ਖੇਤਰ ਨੂੰ [[ਆਂਧਰਾ ਪ੍ਰਦੇਸ਼]] ਵਿੱਚ ਸ਼ਾਮਲ ਕਰਨ ਲਈ ਸਿਫ਼ਾਰਸ਼ ਨਹੀਂ ਸੀ ਕੀਤੀ ਪਰ ਇਸ ਦੇ ਬਾਵਜੂਦ ਕੇਂਦਰ ਨੇ 1956 ਵਿੱਚ ਤੇਲੰਗਾਨਾ ਨੂੰ ਆਂਧਰਾ ਵਿੱਚ ਸ਼ਾਮਲ ਕਰ ਦਿੱਤਾ। ਤੇਲੰਗਾਨਾ ਵਾਸੀਆਂ ਵੱਲੋਂ ਲਗਾਤਾਰ ਇਸ ਕਾਰਵਾਈ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ। 1968-69 ਵਿੱਚ ਇਸ ਖਿੱਤੇ ਦੇ ਵਿਦਿਆਰਥੀ ਨੇਤਾਵਾਂ ਨੇ ਵੱਖਰੇ ਤਿਲੰਗਾਨਾ ਰਾਜ ਲਈ ਸੰਘਰਸ਼ ਸ਼ੁਰੂ ਕੀਤਾ। ਇਸ ਸਮੇਂ ਤੋਂ ਲੈ ਕੇ ਅੱਜ ਤਕ 42 ਸਾਲਾਂ ਦੇ ਲੰਮੇ ਸਮੇਂ ਵਿੱਚ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਸਮੇਂ-ਸਮੇਂ ਵੱਖਰੇ ਤੇਲੰਗਾਨਾ ਰਾਜ ਲਈ ਸਹਿਮਤ ਹੁੰਦਿਆਂ ਲੋਕਾਂ ਨਾਲ ਵਾਅਦੇ ਕਰਦੀਆਂ ਰਹੀਆਂ ਹਨ ਪਰ ਇਹ ਵਾਅਦੇ ਕਦੇ ਵਫ਼ਾ ਨਾ ਹੋਏ। ਨਵੰਬਰ 2009 ਵਿੱਚ [[ਤੈਲਗੂ ਰਾਸ਼ਟਰੀ ਸਮਿਤੀ]] ਦੇ ਪ੍ਰਧਾਨ ਕੇ.ਚੰਦਰ ਸ਼ੇਖ਼ਰ ਰਾਓ ਨੇ ਇਸ ਮੰਗ ਦੀ ਪੂਰਤੀ ਲਈ ਮਰਨ ਵਰਤ ਰੱਖਿਆ ਅਤੇ ਸਰਬ-ਪਾਰਟੀ ਮੀਟਿੰਗ ਨੇ ਇਸ ਦਾ ਸਮਰਥਨ ਵੀ ਕੀਤਾ। ਕੁਝ ਦਿਨਾਂ ਬਾਅਦ ਹੀ ਉਸ ਸਮੇਂ ਦੇ ਕੇਂਦਰੀ ਗ੍ਰਹਿ ਮੰਤਰੀ ਪੀ.ਚਿਦੰਬਰਮ ਨੇ ਐਲਾਨ ਕਰ ਦਿੱਤਾ ਕਿ ਭਾਰਤ ਸਰਕਾਰ ਵੱਖਰੇ ਤੇਲੰਗਾਨਾ ਰਾਜ ਲਈ ਕਾਰਵਾਈ ਸ਼ੁਰੂ ਕਰ ਰਹੀ ਹੈ। ਇਸ ਵਾਅਦੇ ਦੇ ਮੱਦੇਨਜ਼ਰ ਸ੍ਰੀ ਰਾਓ ਨੇ ਮਰਨ ਵਰਤ ਛੱਡ ਦਿੱਤਾ ਅਤੇ ਸਾਰੀਆਂ ਸਿਆਸੀ ਧਿਰਾਂ ਨੇ ਇਸ ਐਲਾਨ ਦਾ ਸਵਾਗਤ ਕੀਤਾ। ਬਾਅਦ ਵਿੱਚ ਕੇਂਦਰ ਸਰਕਾਰ ਨੇ ਇਸ ਮੰਗ ਨੂੰ ਵੱਟੇ-ਖਾਤੇ ਪਾਉਣ ਲਈ 3 ਫ਼ਰਵਰੀ 2010 ਨੂੰ ਨਵੀਂ ਪੰਜ-ਮੈਂਬਰੀ ਕਮੇਟੀ ਗਠਿਤ ਕਰ ਦਿੱਤੀ।
==ਹਵਾਲੇ==
{{ਹਵਾਲੇ}}