ਕਾਰੋਬਾਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ added Category:ਉੱਦਮ using HotCat
No edit summary
ਲਾਈਨ 10:
| page = 29
| isbn = 0-13-063085-3}}</ref> ਕਾਰੋਬਾਰ [[ਸਰਮਾਇਆਵਾਦ|ਸਰਮਾਏਦਾਰ]] ਅਰਥਚਾਰਿਆਂ ਵਿੱਚ ਬਹੁਤ ਆਮ ਹੁੰਦੇ ਹਨ ਜਿੱਥੇ ਇਹਨਾਂ ਦੀ ਮਲਕੀਅਤ ਨਿੱਜੀ ਹੱਥਾਂ ਵਿੱਚ ਹੁੰਦੀ ਹੈ ਅਤੇ ਜੋ ਵਸਤਾਂ, ਸੇਵਾਵਾਂ ਜਾਂ ਪੈਸੇ ਬਦਲੇ ਖ਼ਪਤਕਾਰਾਂ ਨੂੰ ਵਸਤਾਂ ਅਤੇ ਸੇਵਾਵਾਂ ਮੁਹਈਆ ਕਰਦੇ ਹਨ। ਕਈ ਕਾਰੋਬਾਰਾਂ ਦੀ ਮਾਲਕੀ ਗ਼ੈਰ-ਨਫ਼ਾਖ਼ੋਰ ਜਥੇਬੰਦੀਆਂ ਜਾਂ ਸਰਕਾਰ ਹੱਥ ਵੀ ਹੋ ਸਕਦੀ ਹੈ। ਕਈ ਜਣਿਆਂ ਵੱਲੋਂ ਸਾਂਭੇ ਜਾਂਦੇ ਕਾਰੋਬਾਰ ਨੂੰ [[ਕੰਪਨੀ]] ਕਹਿ ਦਿੱਤਾ ਜਾਂਦਾ ਹੈ।
 
==ਹਵਾਲੇ==
{{ਹਵਾਲੇ}}
 
{{ਅਧਾਰ}}