ਲਿੰਗ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"'''ਸੈਕਸ''' ਜੀਵ ਵਿਗਿਆਨ ਵਿੱਚ ਜੱਦੀ ਲੱਛਣਾਂ ਦੇ ਸੰਯੋਜਨ ਅਤੇ ਮਿਸ਼ਰਣ..." ਨਾਲ਼ ਸਫ਼ਾ ਬਣਾਇਆ
 
No edit summary
ਲਾਈਨ 1:
[[File:Sperm-egg.jpg|thumb|ਨਰ ਗੈਮੀਟ ([[ਸ਼ੁਕਰਾਣੂ]]) ਮਾਦਾ ਗੈਮੀਟ ([[ਅੰਡਾਣੂ]]) ਨੂੰ ਗ੍ਰ੍ਭਿਤ ਕਰ ਰਿਹਾ ਹੈ]]
'''ਸੈਕਸ''' ਜੀਵ ਵਿਗਿਆਨ ਵਿੱਚ ਜੱਦੀ ਲੱਛਣਾਂ ਦੇ ਸੰਯੋਜਨ ਅਤੇ ਮਿਸ਼ਰਣ ਦਾ ਇੱਕ ਅਮਲ ਹੈ ਜੋ ਕਿਸੇ ਜੀਵ ਦੇ ਨਰ ਜਾਂ ਮਾਦਾ (ਜੀਵ ਦਾ ਲਿੰਗ) ਹੋਣਾ ਨਿਰਧਾਰਤ ਕਰਦਾ ਹੈ।<ref>[http://www.collinsdictionary.com/dictionary/english/sex sex]. CollinsDictionary.com. Collins English Dictionary—Complete & Unabridged 11th Edition. Retrieved 3 December 2012.</ref> ਸੰਭੋਗ ਦੌਰਾਨ ਵਿਸ਼ੇਸ਼ ਕੋਸ਼ਿਕਾਵਾਂ (ਗੈਮੀਟ) ਦੇ ਮਿਲਣ ਨਾਲ ਜਿਸ ਨਵੇਂ ਜੀਵ ਦਾ ਜਨਮ ਹੁੰਦਾ ਹੈ, ਉਸ ਵਿੱਚ ਮਾਤਾ ਪਿਤਾ ਦੋਨਾਂ ਦੇ ਲੱਛਣ ਹੁੰਦੇ ਹਨ। ਗੈਮੀਟ ਰੂਪ ਅਤੇ ਸਰੂਪ ਵਿੱਚ ਬਰਾਬਰ ਹੋ ਸਕਦੇ ਹਨ ਪਰ ਮਨੁੱਖਾਂ ਵਿੱਚ ਨਰ ਗੈਮੀਟ (ਸ਼ੁਕਰਾਣੂ) ਛੋਟਾ ਹੁੰਦਾ ਹੈ ਜਦੋਂ ਕਿ ਮਾਦਾ ਗੈਮੀਟ (ਅੰਡਾਣੁ) ਵੱਡਾ ਹੁੰਦਾ ਹੈ।
 
ਜੀਵ ਦਾ ਲਿੰਗ ਇਸ ਉੱਤੇ ਨਿਰਭਰ ਕਰਦਾ ਹੈ ਕਿ ਉਹ ਕਿਹੜਾ ਗੈਮੀਟ ਪੈਦਾ ਕਰਦਾ ਹੈ। ਨਰ ਗੈਮੀਟ ਪੈਦਾ ਕਰਨ ਵਾਲਾ ਨਰ ਅਤੇ ਮਾਦਾ ਗੈਮੀਟ ਪੈਦਾ ਕਰਨ ਵਾਲਾ ਮਾਦਾ ਕਹਾਂਦਾ ਹੈ। ਕਈ ਜੀਵ ਇਕੱਠੇ ਦੋਨੋਂ ਪੈਦਾ ਕਰਦੇ ਹੈ ਜਿਵੇਂ ਕੁੱਝ ਮਛਲੀਆਂ।
 
==ਹਵਾਲੇ==
{{ਹਵਾਲੇ}}