ਰਣਜੀਤ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 46:
ਉਸ ਨੇ ਆਪਣੀ ਫ਼ੌਜ ਦਾ ਆਧੁਨਿਕੀਕਰਨ ਕੀਤਾ ਜਿਸ ਲਈ ਉਸ ਨੇ ਯੂਰਪੀ ਅਫ਼ਸਰ ਭਰਤੀ ਕੀਤਾ। ਪੰਜਾਬ ਉਸ ਸਮੇਂ ਤੱਕ ਦੀ ਸਭ ਤੋਂ ਵਧੀਆ ਹਥਿਆਰ ਨਾਲ਼ ਲੈੱਸ ਫ਼ੌਜ ਸੀ ਜਿਸ ਨੂੰ ਬਰਤਾਨੀਆ ਸਭ ਤੋਂ ਬਾਅਦ ਕਬਜ਼ੇ ਵਿੱਚ ਕਰ ਸਕਿਆ। ਉਸਨੇ ਅਮਨ ਕਾਨੂੰਨ ਦੀ ਹਾਲਤ ਬਹਾਲ ਕੀਤੀ, ਹਾਲਾਂਕਿ ਮੌਤ ਦੀ ਸਜ਼ਾ ਕਦੇ-ਕਦਾਈਂ ਦਿੱਤੀ ਜਾਂਦੀ ਸੀ। ਉਸਨੇ ''ਜਜ਼ੀਆ'' ਟੈਕਸ, ਜੋ ਕਿ ਹਿੰਦੂਆਂ ਅਤੇ ਸਿੱਖਾਂ ਉੱਤੇ ਲਾਇਆ ਜਾਂਦਾ ਸੀ, ਨੂੰ ਖ਼ਤਮ ਕਰ ਦਿੱਤਾ। ਉਹ ਸਭ ਧਰਮਾਂ ਦਾ ਆਦਰ ਕਰਦਾ ਸੀ। ਇਸ ਕਰਕੇ ਉਸਨੇ ਆਪਣੇ ਰਾਜ ਨੂੰ ਇੱਕ ਧਾਰਮਿਕ ਰਾਜ ਦੇ ਰੂਪ ਵਿੱਚ ਸਥਾਪਤ ਕਰਨ ਦੀ ਬਜਾਏ ਪੰਜਾਬੀ ਦੇ ਰੂਪ ਵਿੱਚ ਕਾਇਮ ਕੀਤਾ। ਉਸ ਦੇ ਰਾਜ ਵਿੱਚ [[ਮੁਸਲਮਾਨ]] ਅਤੇ [[ਹਿੰਦੂ]] ਕਈ ਵੱਡੇ ਅਹੁਦਿਆਂ ਉੱਤੇ ਸਨ ਅਤੇ ਅਵਾਮ ਵਿੱਚ ਵੀ ਸਭ ਨੂੰ ਬਰਾਬਰ ਦੇ ਹੱਕ ਹਾਸਲ ਸਨ।
 
1839 ਉਸਦੀ ਮੌਤ ਤੋਂ ਬਾਅਦ ਉਸਦਾ ਵੱਡਾ ਪੁੱਤਰ [[ਖੜਕ ਸਿੰਘ]] ਤਖ਼ਤ ’ਤੇ ਬੈਠਿਆ ਪਰ ਸਿੰਘ ਦੀ ਮੌਤ ਤੋਂ ਬਾਅਦ ਰਾਜ ਖਿੰਡਣਾ ਸ਼ੁਰੂ ਹੋ ਗਿਆ। ਉਸਤੋਂ ਬਾਅਦ ਬਰਤਾਨੀਆ ਨੇ ਉਸ ਦੇ ਸਭ ਤੋਂ ਛੋਟੇ ਪੁੱਤਰ [[ਦਲੀਪ ਸਿੰਘ]] ਨੂੰ ਸਿਰਫ਼ ਨਾਮ ਦਾ ਹੀ ਰਾਜਾ ਬਣਾ ਦਿੱਤਾ ਅਤੇ ਅਖ਼ੀਰ 1849 ਵਿੱਚ ਪੰਜਾਬ ’ਤੇ ਕਬਜ਼ਾ ਕਰ ਲਿਆ।੧੮੫੩ ਵਿੱਚ ਅੰਗਰੇਜਾ ਨੇ ਦਲੀਪ ਸਿੰਘ ਦਾ ਧਰਮ ਪਰਿਵਰਤਨ ਕਰਕੇ ਉਸਨੂੰ ਇਸਾਈ ਬਣਾ ਦਿੱਤਾ।ਉਸਦਾ ਕੇਸਕਤਲ ਗਿਰਜਾਘਰ,ਫ਼ਤੇਹਗਰ,ਉੱਤਰ ਪ੍ਰਦੇਸ਼ ਵਿੱਚ ਕਰ ਦਿੱਤਾ।ਦਿੱਤਾ।੨੩ ਅਕਤੂਬਰ ੧੮੯੩ ਨੂੰ ਵਿਦੇਸ਼ ਵਿੱਚ ਹੀ ਉਸਦਾ ਦਿਹਾਂਤ ਹੋ ਗਿਆ।
 
ਰਣਜੀਤ ਸਿੰਘ ਸਮਾਧੀ [[ਪੰਜਾਬ, ਪਾਕਿਸਤਾਨ|ਲਹਿੰਦੇ ਪੰਜਾਬ]] ਵਿੱਚ [[ਲਾਹੌਰ]] ਵਿੱਚ ਗੁਰਦੁਆਰਾ ਡੇਹਰਾ ਸਾਹਿਬ ਦੇ ਕੋਲ਼ ਬਣੀ ਹੋਈ ਹੈ।