54,649
edits
Charan Gill (ਗੱਲ-ਬਾਤ | ਯੋਗਦਾਨ) ਛੋ (Charan Gill ਨੇ ਸਫ਼ਾ ਏ.ਪੀ.ਜੇ. ਅਬਦੁਲ ਕਲਾਮ ਨੂੰ ਏ ਪੀ ਜੇ ਅਬਦੁਲ ਕਲਾਮ ’ਤੇ ਭੇਜਿਆ) |
Charan Gill (ਗੱਲ-ਬਾਤ | ਯੋਗਦਾਨ) |
||
}}
[[ਭਾਰਤ ਰਤਨ]] '''ਅਵੁਲ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ''' ਇੱਕ [[ਭਾਰਤੀ]] [[ਵਿਗਿਆਨੀ]] ਹੈ ਜੋ ਕਿ ਭਾਰਤ ਦਾ 11ਵਾਂ [[ਰਾਸ਼ਟਰਪਤੀ]] ਵੀ ਰਹਿ ਚੁੱਕਿਆ ਹੈ।
==ਆਰੰਭਕ ਜੀਵਨ==
ਅਬਦੁਲ ਕਲਾਮ ਦਾ ਜਨਮ 15 ਅਕਤੂਬਰ 1931 ਨੂੰ ਧਨੁਸ਼ਕੋਡੀ ਪਿੰਡ (ਰਾਮੇਸ਼ਵਰਮ, ਤਮਿਲਨਾਡੁ) ਵਿੱਚ ਇੱਕ ਮਧਿਅਮ ਵਰਗ ਮੁਸਲਮਾਨ ਪਰਵਾਰ ਵਿੱਚ ਹੋਇਆ। ਆਪ ਦੇ ਪਿਤਾ ਜੈਨੁਲਾਬਦੀਨ ਨਾ ਤਾਂ ਜ਼ਿਆਦਾ ਪੜ੍ਹੇ-ਲਿਖੇ ਸਨ, ਨਾਹੀ ਪੈਸੇ ਵਾਲੇ।ਪਿਤਾ ਮਛੇਰਿਆਂ ਨੂੰ ਕਿਸ਼ਤੀ ਕਿਰਾਏ ਉੱਤੇ ਦਿਆ ਕਰਦੇ ਸਨ। ਅਬਦੁਲ ਕਲਾਮ ਸਾਂਝੇ ਪਰਵਾਰ ਵਿੱਚ ਰਹਿੰਦਾ ਸੀ। ਪਰਵਾਰ ਦੇ ਮੈਂਬਰਾਂ ਦੀ ਗਿਣਤੀ ਦਾ ਅਨੁਮਾਨ ਇਸ ਗੱਲੋਂ ਲਗਾਇਆ ਜਾ ਸਕਦਾ ਹੈ ਕਿ ਇਹ ਆਪ ਪੰਜ ਭਰਾ ਅਤੇ ਪੰਜ ਭੈਣਾਂ ਸਨ ਅਤੇ ਘਰ ਵਿੱਚ ਤਿੰਨ ਪਰਵਾਰ ਰਿਹਾ ਕਰਦੇ ਸਨ। ਅਬਦੁਲ ਕਲਾਮ ਦੇ ਜੀਵਨ ਉੱਤੇ ਆਪ ਦੇ ਪਿਤਾ ਦਾ ਬਹੁਤ ਪ੍ਰਭਾਵ ਰਿਹਾ। ਉਹ ਭਲੇ ਹੀ ਪੜ੍ਹੇ-ਲਿਖੇ ਨਹੀਂ ਸਨ, ਲੇਕਿਨ ਉਨ੍ਹਾਂ ਦੀ ਲਗਨ ਅਤੇ ਉਨ੍ਹਾਂ ਦੇ ਦਿੱਤੇ ਸੰਸਕਾਰ ਅਬਦੁਲ ਕਲਾਮ ਦੇ ਬਹੁਤ ਕੰਮ ਆਏ।
[[ਸ਼੍ਰੇਣੀ:ਭਾਰਤੀ ਵਿਗਿਆਨੀ]]
|