18 ਜੁਲਾਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 3:
 
== ਵਾਕਿਆ ==
*[[006464]]– [[ਰੋਮ]] ਸ਼ਹਿਰ ਵਿਚ, ਸਮੇਂ ਦੀ ਸੱਭ ਤੋਂ ਭਿਆਨਕ ਅੱਗ ਸ਼ੁਰੂ ਹੋਈ, ਜਿਸ ਨੇ ਸ਼ਹਿਰ ਦੇ 14 ਵਿਚੋਂ 10 ਜ਼ੋਨ ਸਾੜ ਕੇ ਸਵਾਹ ਕਰ ਦਿਤੇ। 6 ਦਿਨ ਤਕ ਰੋਮ ਸੜਦਾ ਰਿਹਾ ਪਰ ਇਸ ਸਮੇਂ ਦੌਰਾਨ ਇਥੋਂ ਦਾ [[ਰਾਜਾ ਨੀਰੋ]] ਸੰਗੀਤ ਤੇ ਡਰਾਮੇ ਦਾ ਮਜ਼ਾ ਲੈਂਦਾ ਰਿਹਾ।
*[[1635]]– [[ਗੁਰੂ ਹਰਗੋਬਿੰਦ|ਗੁਰੂ ਹਰਗੋਬਿੰਦ ਸਾਹਿਬ]] ਰੋਪੜ ਪੁੱਜੇ।
*[[1877]]– [[ਥਾਮਸ ਐਡੀਸਨ]] ਨੇ ਪਹਿਲੀ ਵਾਰ ਇਨਸਾਨੀ ਆਵਾਜ਼ ਨੂੰ ਰੀਕਾਰਡ ਕੀਤਾ।