1981: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 3:
== ਘਟਨਾ ==
*[[13 ਜੂਨ]] – [[ਲੰਡਨ]] ਵਿਚ ਇਕ ਮੁੰਡੇ ਨੇ ਰਾਣੀ [[ਅਲਿਜ਼ਾਬੈਥ]] ਤੇ 6 ਬਲੈਂਕ ਸ਼ਾਟ ਫ਼ਾਇਰ ਕੀਤੇ।
*[[੧੫ ਜੂਨ]]– [[ਅਮਰੀਕਾ]] ਨੇ [[ਪਾਕਿਸਤਾਨ]] ਨੂੰ 3 ਅਰਬ ਡਾਲਰ ਮਦਦ ਦੇਣਾ ਮੰਨ ਲਿਆ। ਇਹ ਮਦਦ ਅਕਤੂਬਰ 1982 ਤੋਂ ਅਕਤੂਬਰ 1987 ਵਿਚ ਪੰਜ ਸਾਲ ਵਿਚ ਦਿਤੀ ਜਾਣੀ ਸੀ।
*[[3 ਜੁਲਾਈ]]– [[ਐਸੋਸੀਏਟਡ ਪ੍ਰੈਸ]] ਨੇ [[ਸਮਲਿੰਗੀ]] ਲੋਕਾਂ ਨੂੰ ਹੋਣ ਵਾਲੀਆਂ ਸੈਕਸ ਬੀਮਾਰੀਆਂ ਬਾਰੇ ਪਹਿਲੀ ਵਾਰ ਲਿਖਿਆ। ਮਗਰੋਂ ਇਨ੍ਹਾਂ ਵਿਚ ਇਕ ਬੀਮਾਰੀ ਦਾ ਨਾਂ ‘[[ਏਡਜ਼]]’ ਸੀ।
 
== ਜਨਮ ==