30 ਜੁਲਾਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 2:
'''੩੦ ਜੁਲਾਈ''' [[ਗ੍ਰੈਗਰੀ ਕਲੰਡਰ]] ਦੇ ਮੁਤਾਬਕ ਇਹ ਸਾਲ ਦਾ 211ਵਾਂ ([[ਲੀਪ ਸਾਲ]] ਵਿੱਚ 212ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 154 ਦਿਨ ਬਾਕੀ ਹਨ।
== ਵਾਕਿਆ ==
*[[1956]]– '''ਅਸੀ ਰੱਬ ਵਿਚ ਯਕੀਨ ਰਖਦੇ ਹਾਂ''' ਨੂੰ [[ਅਮਰੀਕਾ]] ਨੇ [[ਕੌਮੀ ਮਾਟੋ]] (ਨਾਹਰੇ) ਵਜੋਂ ਮਨਜ਼ੂਰ ਕੀਤਾ। ਹੁਣ ਇਹ ਸਾਰੇ ਸਿੱਕਿਆਂ ਅਤੇ ਨੋਟਾਂ ‘ਤੇ ਵੀ ਲਿਖਿਆ ਜਾਂਦਾ ਹੈ।
 
*[[1960]]– [[ਵੀਅਤਨਾਮ|ਸਾਉਥ ਵੀਅਤਨਾਮ]] ਵਿਚ 60 ਹਜ਼ਾਰ [[ਬੋਧੀ|ਬੋਧੀਆਂ]] ਨੇ ਡੀਏਮ ਸਰਕਾਰ ਵਿਰੁਧ ਪ੍ਰੋਟੈਸਟ ਮਾਰਚ ਕੀਤਾ।
== ਛੂਟੀਆਂ ==
*[[1987]]– [[ਤਾਮਿਲ ਲੋਕ|ਤਾਮਿਲਾਂ]] ਅਤੇ [[ਸ੍ਰੀਲੰਕਾ]] ਵਿਚ ਸਮਝੌਤੇ ‘ਤੇ ਅਮਲ ਕਰਵਾਉਣ ਲਈ ਤਾਮਿਲਾਂ ਤੋਂ ਹਥਿਆਰ ਸੁਟਵਾਉਣ ਵਾਸਤੇ ਭਾਰਤੀ ਫ਼ੌਜਾਂ [[ਜਾਫਨਾ|ਜਾਫ਼ਨਾ ਟਾਪੂ]] ਵਿਚ ਪੁੱਜੀਆਂ।
 
*[[1998]]– [[ਓਹਾਇਓ]] (ਅਮਰੀਕਾ) ਵਿਚ ‘ਲੱਕੀ 13′ ਨਾਂ ਦੇ ਇਕ ਗਰੁੱਪ ਨੇ 29 ਕਰੋੜ 57 ਲੱਖ ਡਾਲਰ ਦਾ ਪਾਵਰਬਾਲ ਜੈਕਪਾਟ ਜਿੱਤਿਆ। ਇਹ ਦੁਨੀਆਂ ਦਾ ਸੱਭ ਤੋਂ ਵੱਧ ਰਕਮ ਦਾ ਜੈਕਪਾਟ ਹੈ।
*[[2012]]– [[ਭਾਰਤ]] ਦੇ ਕੁਝ ਸੂਬਿਆਂ ਵਿਚ ਬਿਜਲੀ ਦੇ ਗਰਿਡ ਫੇਲ੍ਹ ਹੋਣ ਕਾਰਨ ਕਈ ਸੂਬਿਆਂ ਵਿਚ ਬਿਜਲੀ ਬੰਦ ਹੋਈ। 30 ਕਰੋੜ ਲੋਕ ਬਿਜਲੀ ਤੋਂ ਵਾਂਞੇ ਹੋ ਗਏ।
== ਜਨਮ ==
==ਮੌਤ==
 
*[[1995]]– [[ਸਿੱਖ ਸਟੂਡੈਂਟਸ ਫ਼ੈਡਰੇਸ਼ਨ]] ਦੀ ਨੀਂਹ ਰੱਖਣ ਵਾਲੇ ਸ. [[ਅਮਰ ਸਿੰਘ ਅੰਬਾਲਵੀ]] ਦੀ ਮੌਤ ਹੋੲੀ।
{{ਸਮਾਂ-ਅਧਾਰ}}
[[ਸ਼੍ਰੇਣੀ:ਜੁਲਾਈ]]
[[ਸ਼੍ਰੇਣੀ:ਸਾਲ ਦੇ ਦਿਨ]]