1955: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 7:
*[[3 ਜੁਲਾਈ]]– 10 ਮਈ ਤੋਂ ਚਲ ਰਹੇ ‘ਪੰਜਾਬੀ ਸੂਬਾ- ਜ਼ਿੰਦਾਬਾਦ’ ਮੋਰਚੇ ਵਿਚ 30 ਜੂਨ, 1955 ਤਕ 8164 ਸਿੱਖ ਗ੍ਰਿਫ਼ਤਾਰ ਹੋ ਚੁੱਕੇ ਸਨ। ਪੰਜਾਬ ਪੁਲਿਸ ਨੇ ਦਰਬਾਰ ਸਹਿਬ ਨੂੰ ਘੇਰਾ ਪਾ ਲਿਆ।
*[[੧੨ ਜੁਲਾਈ]]– [[ਪੰਜਾਬੀ ਸੂਬਾ ਮੋਰਚਾ]] ਦੌਰਾਨ ਗੁਰਬਚਨ ਸਿੰਘ ਫ਼ਤਿਹਗੜ੍ਹ ਦੀ ਕਮਾਨ ਹੇਠ 250 ਸਿੱਖਾਂ ਦਾ ਜੱਥਾ ਜੇਲ੍ਹ ਜਾਣ ਲਈ ਤਿਆਰ ਹੋ ਕੇ ਮੰਜੀ ਸਾਹਿਬ ਪਹੁੰਚ ਗਿਆ। ਸਰਕਾਰੀ ਅਧਿਕਾਰੀ, ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਚ ਆਏ ਅਤੇ ਸਰਕਾਰ ਵਲੋਂ ਪੰਜਾਬੀ ਸੂਬਾ ਜ਼ਿੰਦਾਬਾਦ ਦੇ ਨਾਹਰੇ ‘ਤੇ ਲੱਗੀ ਪਾਬੰਦੀ ਵਾਪਸ ਲੈਣ ਦੀ ਖ਼ਬਰ ਦਿਤੀ। ਪੰਜਾਬੀ ਸੂਬੇ ਦੇ ਨਾਹਰੇ ‘ਤੇ ਲੱਗੀ ਪਾਬੰਦੀ ਦੇ ਖ਼ਿਲਾਫ਼ 64 ਰੋਜ਼ਾ ਮੋਰਚਾ ਜਿਤਿਆ ਗਿਆ।
*[[੯ ਜੁਲਾਈ|9 ਜੁਲਾਈ]]– 139 ਸਿੱਖ ਬੀਬੀਆਂ ਦੇ ਜੱਥੇ ਨੇ ਗ੍ਰਿਫ਼ਤਾਰੀ ਦਿਤੀ।
== ਜਨਮ==
== ਮਰਨ ==