ਭੂਟਾਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 35:
| area_km2 = 38,394
| area_sq_mi = 14,824 <!--38,394 km2-->
| area_footnote = <ref name=FYP9/><ref name=official/>
| percent_water = 1.1
| population_estimate = 742,737<ref name=clock>{{cite web |url = http://countrymeters.info/en/Bhutan |title = Bhutan Population clock |year = 2012 |publisher = Countrymeters.info |accessdate = 22 October 2012 }}</ref>
ਲਾਈਨ 82:
'''ਭੂਟਾਨ''' ਹਿਮਾਲਾ ਉੱਤੇ ਬਸਿਆ ਦੱਖਣ [[ਏਸ਼ੀਆ]] ਦਾ ਇੱਕ ਛੋਟਾ ਅਤੇ ਮਹੱਤਵਪੂਰਨ ਦੇਸ਼ ਹੈ। ਇਹ ਦੇਸ਼ ਚੀਨ (ਤਿੱਬਤ) ਅਤੇ ਭਾਰਤ ਦੇ ਵਿੱਚ ਸਥਿਤ ਹੈ। ਇਸ ਦੇਸ਼ ਦਾ ਮਕਾਮੀ ਨਾਮ ਦਰੁਕ ਯੂ ਹੈ, ਜਿਸਦਾ ਮਤਲਬ ਹੁੰਦਾ ਹੈ ਅਝਦਹਾ ਦਾ ਦੇਸ਼। ਇਹ ਦੇਸ਼ ਮੁੱਖ ਤੌਰ ਤੇ ਪਹਾੜੀ ਹੈ ਕੇਵਲ ਦੱਖਣ ਭਾਗ ਵਿੱਚ ਥੋੜ੍ਹੀ ਜਿਹੀ ਪੱਧਰੀ ਜ਼ਮੀਨ ਹੈ। ਇਹ ਸੰਸਕ੍ਰਿਤਕ ਅਤੇ ਧਾਰਮਿਕ ਤੌਰ ਤੇ ਤਿੱਬਤ ਨਾਲ ਜੁੜਿਆ ਹੈ, ਲੇਕਿਨ ਭੂਗੋਲਿਕ ਅਤੇ ਰਾਜਨੀਤਕ ਪਰਿਸਥਿਤੀਆਂ ਦੇ ਮੱਦੇਨਜਰ ਵਰਤਮਾਨ ਵਿੱਚ ਇਹ ਦੇਸ਼ ਭਾਰਤ ਦੇ ਕਰੀਬ ਹੈ।
 
==ਹਵਾਲੇ==
{{ਹਵਾਲੇ}}
[[ਸ਼੍ਰੇਣੀ:ਏਸ਼ੀਆ ਦੇ ਦੇਸ਼]]