ਨਿੰਦਰ ਘੁਗਿਆਣਵੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
'''ਨਿੰਦਰ ਘੁਗਿਆਣਵੀ''' (ਜਨਮ 15 ਮਾਰਚ, 1975) ਪੰਜਾਬੀ ਦਾ ਪੱਤਰਕਾਰ ਅਤੇ ਸਾਹਿਤਕਾਰ ਹੈ।
==ਜੀਵਨ ਵੇਰਵੇ==
ਨਿੰਦਰ ਘੁਗਿਆਣਵੀ ਦਾ ਜਨਮ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਘੁਗਿਆਣਾ ਵਿਖੇ ਸ੍ਰੀ ਰੌਸ਼ਨ ਲਾਲ ਦੇ ਘਰ ਸ੍ਰੀ ਮਤੀ ਰੂਪ ਰਾਣੀ ਦੀ ਕੁੱਖੋਂ 15 ਮਾਰਚ, 1975 ਵਿੱਚ ਹੋਇਆ। ਉਸਨੇ ਮੁੱਢਲੀ ਪੜ੍ਹਾਈ ਪਿੰਡ ਦੇ ਪ੍ਰਾਇਮਰੀ ਤੇ ਹਾਈ ਸਕੂਲ ਵਿੱਚੋਂ ਕੀਤੀ।