ਸੁਖਮਨੀ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
'''ਸੁਖਮਨੀ ਸਾਹਿਬ''' ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ ।ਹੈ। ਇਸ ਦੀ ਅਵਾਜ ਨਾਲ ਤਨਾਵ ਦੂਰ ਹੰਦਾ ਹੈ । ਹੈ। ਸੁਖਮਨੀ ਸਾਹਿਬ ਜੀ ਨੂੰ ਪੜਨ ਨਾਲ ਤੁਹਾਡੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ ਤੇ ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੂੜ ਜਾਦੇ ਹੋ ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲਿਦਾਨ ਦੇਣ ਦੀ ਹਿਮਤ ਆ ਜਾਦੀ ਹੈ ।ਹੈ।
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ -- ਸੁਖਮਨੀ ਸਾਹਿਬ
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ । ਇਸ ਦੀ ਅਵਾਜ ਨਾਲ ਤਨਾਵ ਦੂਰ ਹੰਦਾ ਹੈ । ਸੁਖਮਨੀ ਸਾਹਿਬ ਜੀ ਨੂੰ ਪੜਨ ਨਾਲ ਤੁਹਾਡੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ ਤੇ ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੂੜ ਜਾਦੇ ਹੋ ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲਿਦਾਨ ਦੇਣ ਦੀ ਹਿਮਤ ਆ ਜਾਦੀ ਹੈ ।
 
 
ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਬ ਤੋਂ ਵੱਡੀ ਰਚਨਾ ਹੈ ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸ਼ਾਰਿਰਕ ਤੇ ਮਾਨਸਿਕ ਦੁਖ ਨੂੰ ਦੁਰ ਕਰਨ ਲਈ ਇਹ ਬਾਣੀ ਦੀ ਰਚਨਾ ਕੀਤੀ ।ਕੀਤੀ। ਇਥੋ ਤਕ ਕਿ ਇਸ ਦੇ ਪਾਠ ਕਰਨ ਨਾਲ ਲਾਹੋਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਵੇਲਾ ਪੇਟ ਦਾ ਦਰਦ ਵੀ ਠੀਕ ਹੋ ਗਿਆ ।ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲਗਾ ।ਲਗਾ।
 
ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸ਼ਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਲਾਇਨਾ ਹਨ ।ਹਨ। ਤਾਂ ਆਉ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰਿਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ
 
 
ਸਲੋਕੁ ॥ ੴ ਸਤਿਗੁਰ ਪ੍ਰ੍ਸਾਦਿ
ਆਦਿ ਗੁਰਏ ਨਮਹ ॥
ਜੁਗਾਦਿ ਗੁਰਏ ਨਮਹ ॥
ਸਤਿਗੁਰਏ ਨਮਹ ॥
ਸ਼੍ਰੀ ਗੁਰਦੇਵਏ ਨਮਹ ॥੧॥
 
ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ ।ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ ।੧।ਹੈ।੧।
 
 
ਲਾਈਨ 24 ⟶ 22:
ਸਿਮਰਉ ਜਾਸੁ ਬਿਸੁੰਭਰ ਏਕੈ ॥
ਨਾਮੁ ਜਪਤ ਅਗਨਤ ਅਨੇਕੈ ॥
ਬੇਦ ਪੁਰਾਨ ਸਿੰਮ੍ਰਿਤ ਸੁਧਾਖ੍ਹਰ
 
ਕੀਨੇ ਰਾਮ ਨਾਮ ਇਕ ਆਖ੍ਹਰ ॥
ਕਿਨਕਾ ਏਕ ਜਿਸੁ ਜੀਅ ਬਸਾਵੈ ॥
ਤਾ ਕੀ ਮਹਿਮਾ ਗਨੀ ਨ ਆਵੈ ॥
ਲਾਈਨ 32 ⟶ 30:
ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥{ਪੰਨਾ ੨੬੨}
 
ਅਰਥ:- ਮੈਂ (ਅਕਾਲ ਪੁਰਖ ਦਾ ਨਾਮ) ਸਿਮਰਾਂ ਤੇ ਸਿਮਰ ਸਿਮਰ ਕੇ ਸੁਖ ਹਾਸਲ ਕਰਾਂ; (ਇਸ ਤਰ੍ਹਾਂ) ਸਰੀਰ ਵਿਚ (ਜੋ) ਦੁੱਖ ਬਿਖਾਂਧ (ਹਨ ਉਹਨਾਂ ਨੂੰ) ਮਿਟਾ ਲਵਾਂ ।ਜਿਸਲਵਾਂ।ਜਿਸ ਇਕ ਜਗਤ ਪਾਲਕ (ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ, ਮੈਂ (ਭੀ ਉਸ ਨੂੰ ) ਵੇਦਾਂ ਪੁਰਾਨਾਂ ਤੇ ਸਿਮ੍ਰਿਤੀਆਂ ਨੇ ਇਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ ।ਹੈ।
 
ਜਿਸ (ਮਨੁੱਖ) ਦੇ ਜੀ ਵਿਚ (ਅਕਾਲ ਪੁਰਖ ਅਪਨਾ ਨਾਮ) ਥੋੜਾ ਜਿਹਾ ਭੀ ਵਸਾਉਂਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਹੋ ਸਕਦੀਸਕਦੀ। । ਸਿਮਰਾਂ ।ਸਿਮਰਾਂ। (ਹੇ ਅਕਾਲ ਪੁਰਖ!) ਜੋ ਮਨੁੱਖ ਤੇਰੇ ਦੀਦਾਰ ਦੇ ਚਾਹਵਾਨ ਹਨ, ਉਹਨਾਂ ਦੀ ਸੰਗਤਿ ਵਿਚ (ਰੱਖ ਕੇ) ਮੈਨੂੰ ਨਾਨਕ ਨੂੰ (ਸੰਸਾਰ ਸਾਗਰ ਤੋਂ) ਬਚਾ ਲਵੋ ।੧।ਲਵੋ।੧।
 
 
ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥
ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥
 
ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ ।ਹੈ।
 
 
ਲਾਈਨ 46 ⟶ 44:
ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥
ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥
ਪ੍ਰਭ ਕੈ ਸਿਮਰਨਿ ਕਾਲੁ ਪਰਹਰੈ॥
ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥
ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥
ਲਾਈਨ 52 ⟶ 50:
ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥
ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥
ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥
ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥
ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥{ਪੰਨਾ ੨੬੨}
 
ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ ।ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ ।ਹੈ।
 
ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ ।ਪ੍ਰਭੂਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ ।ਸਕਦਾ।
 
 
ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ! ਅਕਾਲ ਪੁਰਖ ਦੇ ਪਿਆਰ ਵਿਚ (ਹੀ) (ਦੁਨੀਆ ਦੇ) ਸਾਰੇ ਖ਼ਜ਼ਾਨੇ (ਪ੍ਰਤੀਤ ਹੁੰਦੇ ਹਨ) ।੨।