4 ਜੂਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 2:
'''4 ਜੂਨ''' [[ਗ੍ਰੈਗਰੀ ਕਲੰਡਰ]] ਦੇ ਮੁਤਾਬਕ ਇਹ ਸਾਲ ਦਾ 155ਵਾਂ ([[ਲੀਪ ਸਾਲ]] ਵਿੱਚ 156ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 210 ਦਿਨ ਬਾਕੀ ਹਨ।
== ਵਾਕਿਆ ==
*[[1606]]– [[ਗੁਰੂ ਹਰਿਗੋਬਿੰਦ|ਗੁਰੂ ਹਰਿਗੋਬਿੰਦ ਸਾਹਿਬ]], [[ਮਾਤਾ ਗੰਗਾ]] ਤੇ ਪਤਨੀ ਸਮੇਤ ਡਰੌਲੀ ਭਾਈ ਪੁੱਜੇ।
 
*[[1916]]– [[ਗ਼ਦਰੀ]] ਆਗੂ ਈਸ਼ਰ ਸਿੰਘ ਢੁੱਡੀਕੇ ਨੂੰ ਫਾਂਸੀ ਲਾਈ ਗਈ।
== ਛੁੱਟੀਆਂ ==
*[[1919]]– [[ਅਮਰੀਕਾ]] ਵਿਚ ਔਰਤਾਂ ਨੂੰ ਵੋਟ ਪਾਉਣ ਦਾ ਹੱਕ ਹਾਸਲ ਹੋਇਆ।
 
*[[1927]]– [[ਬਾਬਾ ਖੜਕ ਸਿੰਘ]] 3 ਸਾਲ ਦੀ ਕੈਦ ਮਗਰੋਂ ਰਿਹਾਅ। ਖੜਕ ਸਿੰਘ, ਡੇਰਾ ਗ਼ਾਜ਼ੀ ਖ਼ਾਨ ਜੇਲ੍ਹ ਵਿਚ ਬੰਦ ਸੀ। ਇਸ ਜੇਲ੍ਹ ਵਿਚ ਸਿੱਖਾਂ ਨੂੰ ਦਸਤਾਰ ਪਹਿਨਣ ਦੀ ਇਜਾਜ਼ਤ ਸੀ। 22 ਜਨਵਰੀ, 1923 ਦੇ ਦਿਨ ਜੇਲ੍ਹ ਸੁਪਰਡੈਂਟ ਨੇ ਸਿੱਖਾਂ ਨੂੰ ਬੈਰਕਾਂ ਵਿਚ ਬੰਦ ਕਰ ਕੇ ਨੰਬਰਦਾਰ ਤੇ ਵਾਰਡਨ ਮੰਗਵਾ ਕੇ ਜ਼ਬਰਦਸਤੀ ਸਿੱਖ ਕੈਦੀਆਂ ਦੀਆਂ ਦਸਤਾਰਾਂ ਲੁਹਾ ਲਈਆਂ। ਜਦ ਖੜਕ ਸਿੰਘ ਦੀ ਦਸਤਾਰ ਖੋਹੀ ਗਈ ਤਾਂ ਉਨ੍ਹਾਂ ਨੇ ਅਪਣੇ ਕਛਹਿਰੇ ਨੂੰ ਛੱਡ ਕੇ ਸਾਰੇ ਕਪੜੇ ਲਾਹ ਕੇ ਸੁਪਰਡੈਂਟ ਨੂੰ ਫੜਾ ਦਿਤੇ। ਇਸ ਮਗਰੋਂ 13 ਹੋਰ ਕੈਦੀਆਂ ਨੇ ਵੀ ਕਪੜੇ ਲਾਹ ਦਿਤੇ ਤੇ ਕਿਹਾ ਕਿ ਅਸੀ ਉਦੋਂ ਹੀ ਕਪੜੇ ਪਾਵਾਂਗੇ ਜਦੋਂ ਸਾਨੂੰ ਦਸਤਾਰਾਂ ਮਿਲਣਗੀਆਂ।
*[[1944]]– [[ਜਰਮਨ ਵਿਰੋਧੀ ਮੁਲਕਾਂ]] ਦੀਆਂ ਫ਼ੌਜਾਂ ਨੇ [[ਰੋਮ]] ਸ਼ਹਿਰ ਨੂੰ [[ਐਡੋਲਫ਼ ਹਿਟਲਰ]] ਤੋਂ ਆਜ਼ਾਦ ਕਰਵਾ ਲਿਆ।
*[[1984]]– ਭਾਰਤੀ ਫ਼ੌਜ ਨੇ ਦਰਬਾਰ ਸਾਹਿਬ ਅਤੇ 125 ਹੋਰ ਗੁਰਦਵਾਰਿਆਂ ‘ਤੇ ਹਮਲਾ ਕਰ ਦਿਤਾ। ਗੁਰਦਵਾਰਾ ਦੂਖ ਨਿਵਾਰਨ ਪਟਿਆਲਾ, ਮੁਕਤਸਰ ਦੇ ਗੁਰਦਵਾਰਿਆਂ ਅਾਦਿ
*[[2003]]– ‘[[ਐਮੇਜ਼ੋਨ ਡਾਟ ਕਮ]]’ ਨੇ ਐਲਾਨ ਕੀਤਾ ਕਿ ਉਸ ਕੋਲ ‘[[ਹੈਰੀ ਪੌਟਰ]]’ ਖ਼ਰੀਦਣ ਵਾਸਤੇ 10 ਲੱਖ ਤੋਂ ਵਧ ਆਰਡਰ ਪੁਜ ਚੁਕੇ ਹਨ। ਇਹ ਕਿਤਾਬ 21 ਜੂਨ 2003 ਨੂੰ ਰਲੀਜ਼ ਹੋਣੀ ਸੀ।
== ਜਨਮ ==
*[[1904]]– [[ਪਿੰਗਲਵਾੜਾ]] ਸੰਸਥਿਪਕ, ਵਾਤਾਵਰਨ ਪ੍ਰੇਮੀ, ਲੇਖਕ [[ਭਗਤ ਪੂਰਨ ਸਿੰਘ]]।
 
*[[1936]]– [[ਭਾਰਤੀ]] ਫਿਲਮੀ ਕਲਾਕਾਰ [[ਨੂਤਨ]] ।
*[[1946]]– [[ਭਾਰਤੀ]] ਗਾਇਕ ਨਿਰਦੇਸ਼ਕ ਅਤੇ ਨਿਰਮਾਤਾ [[ਐਸ. ਪੀ. ਬਾਲਾਸੁਬਰਾਮਨੀਅਮ]]।
{{ਅਧਾਰ}}
[[ਸ਼੍ਰੇਣੀ:ਜੂਨ]]
[[ਸ਼੍ਰੇਣੀ:ਸਾਲ ਦੇ ਦਿਨ]]