1927: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, replaced: ਵਿਚ → ਵਿੱਚ using AWB
No edit summary
ਲਾਈਨ 2:
'''1927''' , 20ਵੀਂ ਸਦੀ ਦਾ ਇੱਕ ਸਾਲ ਹੈ ਜੋ [[1920 ਦਾ ਦਹਾਕਾ|1920 ਦੇ ਦਹਾਕਾ]] ਵਿੱਚ ਆਉਂਦਾ ਹੈ।
== ਘਟਨਾ ==
*[[4 ਜੂਨ]]– [[ਬਾਬਾ ਖੜਕ ਸਿੰਘ]] 3 ਸਾਲ ਦੀ ਕੈਦ ਮਗਰੋਂ ਰਿਹਾਅ। ਖੜਕ ਸਿੰਘ, ਡੇਰਾ ਗ਼ਾਜ਼ੀ ਖ਼ਾਨ ਜੇਲ੍ਹ ਵਿਚ ਬੰਦ ਸੀ। ਇਸ ਜੇਲ੍ਹ ਵਿਚ ਸਿੱਖਾਂ ਨੂੰ ਦਸਤਾਰ ਪਹਿਨਣ ਦੀ ਇਜਾਜ਼ਤ ਸੀ। 22 ਜਨਵਰੀ, 1923 ਦੇ ਦਿਨ ਜੇਲ੍ਹ ਸੁਪਰਡੈਂਟ ਨੇ ਸਿੱਖਾਂ ਨੂੰ ਬੈਰਕਾਂ ਵਿਚ ਬੰਦ ਕਰ ਕੇ ਨੰਬਰਦਾਰ ਤੇ ਵਾਰਡਨ ਮੰਗਵਾ ਕੇ ਜ਼ਬਰਦਸਤੀ ਸਿੱਖ ਕੈਦੀਆਂ ਦੀਆਂ ਦਸਤਾਰਾਂ ਲੁਹਾ ਲਈਆਂ। ਜਦ ਖੜਕ ਸਿੰਘ ਦੀ ਦਸਤਾਰ ਖੋਹੀ ਗਈ ਤਾਂ ਉਨ੍ਹਾਂ ਨੇ ਅਪਣੇ ਕਛਹਿਰੇ ਨੂੰ ਛੱਡ ਕੇ ਸਾਰੇ ਕਪੜੇ ਲਾਹ ਕੇ ਸੁਪਰਡੈਂਟ ਨੂੰ ਫੜਾ ਦਿਤੇ। ਇਸ ਮਗਰੋਂ 13 ਹੋਰ ਕੈਦੀਆਂ ਨੇ ਵੀ ਕਪੜੇ ਲਾਹ ਦਿਤੇ ਤੇ ਕਿਹਾ ਕਿ ਅਸੀ ਉਦੋਂ ਹੀ ਕਪੜੇ ਪਾਵਾਂਗੇ ਜਦੋਂ ਸਾਨੂੰ ਦਸਤਾਰਾਂ ਮਿਲਣਗੀਆਂ।
== ਜਨਮ ==
* [[22 ਅਗਸਤ]] ਪੰਜਾਬ ਦੇ ਮਸਹੂਰ ਗਾਇਕ '''[[ਆਸਾ ਸਿੰਘ ਮਸਤਾਨਾ]]''' ਦਾ ਜਨਮ ਹੋਇਆ