ਡੇਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 14:
| synonyms =
}}
[[File:Melia azedarach MHNT.BOT.2007.40.34.jpg|thumb|''Melia azedarach'' ]]
 
'''ਡੇਕ''' (ਮੀਲੀਆ ਐਜੇਡੈਰੱਕ) ਇਹ ਦਰਮਿਆਨੇ ਕੱਦ ਵਾਲਾ ਪੱਤਝੜ੍ਹੀ ਰੁੱਖ ਹੈ। ਰੁੱਖ ਦੀ ਛਿੱਲ ਗੂੜ੍ਹੇ ਭੂਰੇ ਰੰਗ ਦੀ ਤੇ ਚੀਕਣੀ ਹੁੰਦੀ ਹੈ। ਇਹ ਰੁੱਖ ਛੇਤੀ ਵਧਦਾ ਹੈ ਤੇ ਇਹਦਾ ਛੱਤਰ ਗੋਲ ਹੁੰਦਾ ਹੈ। ਇਸਦੇ ਫੁੱਲ ਖੁਸ਼ਬੂਦਾਰ ਤੇ ਕਾਸ਼ਨੀ ਜੰਬ ਪਿਆਜੀ ਰੰਗ ਦੇ ਹੁੰਦੇ ਹਨ। ਇਸ ਰੁੱਖ ਦਾ ਮੂਲ ਸਥਾਨ ਫਾਰਸ ਮੰਨਿਆ ਜਾਂਦਾ ਹੈ। ਇਸ ਰੁੱਖ ਨੂੰ ਮੁਸਲਮਾਨ ਹੀ ਫਾਰਸ ਤੋ ਲੈ ਕੇ ਆਏ ਸਨ। ਹੁਣ ਇਸ ਦਾ ਪੂਰਾ ਦੇਸੀਕਰਨ ਹੋ ਚੁੱਕਾ ਹੈ। ਇਹ ਉੱਤਰੀ ਭਾਰਤ ਤੇ ਹਿਮਾਲਾ ਦੀਆ ਬਾਹਰੀ ਪਹਾੜੀਆਂ ਵਿੱਚ ਆਪਣੇ ਆਪ ਉੱਗਦਾ ਹੈ।