ਰਣਜੀਤ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 52:
== ਸ਼ੁਰੂ ਦਾ ਜੀਵਨ ==
 
ਰਣਜੀਤ ਸਿੰਘ ਸੁਕ੍ਰਚੱਕੀਆਂ ਮਿਸਲ ਦੇ ਸਰਦਾਰ ਮਹਾਂ ਸਿੰਘ ਦਾ ਪੁੱਤਰ ਸੀ। 13 ਨਵੰਬਰ 1780ਈ.. ਚ (ਅੱਜਕਲ੍ਹ ਦੇ ਪਾਕਿਸਤਾਨ ਦੇ) ਸੂਬਾ ਪੰਜਾਬ ਦੇ ਸ਼ਹਿਰ ਗੁਜਰਾਂਵਾਲਾ ਦੇ ਨੇੜੇ ਜੰਮਿਆ। ਉਸ ਦਾ ਸਂਬੰਧ ਜੱਟਾਂ ਦੀ ਇੱਕ ਬਰਾਦਰੀ (ਸੰਧੂ)ਨਾਲ਼ ਸੀ। ਹਾੱਲੇ ਉਹ ਜਵਾਕ ਈ ਸੀ ਜੇ ਚੀਚਕ (ਚੇਚਕ) ਹੋਣ ਨਾਲ ਉਸਦੀ ਇੱਕ ਅੱਖ ਬੈਠ ਗਈ। ਇਸ ਵੇਲੇ ਪੰਜਾਬ ਦਾ ਚੋਖਾ ਸਾਰਾ ਇਲਾਕਾ ਸਿੱਖ ਮਿਸਲਾਂ ਕੋਲ਼ ਸੀ ਤੇ ਇਹ ਸਿੱਖ ਮਿਸਲਾਂ ਸਰਬੱਤ ਖ਼ਾਲਸਾ ਦੇ ਥੱਲੇ ਸਨ। ਇੰਨਾਂ ਮਿਸਲਾਂ ਨੇ ਆਪਣੇ ਆਪਣੇ ਇਲਾਕੇ ਵੰਡੇ ਹੋਏ ਸਨ। ਰਣਜੀਤ ਸਿੰਘ ਦਾ ਪਿਤਾ ਮਹਾਂ ਸਿੰਘ ਸ਼ੁਕਰਚਾਕੀਆ ਮਿਸਲ ਦਾ ਸਰਦਾਰ ਸੀ ਤੇ ਚੜ੍ਹਦੇ ਪੰਜਾਬ ਚ ਉਸ ਦੇ ਰਾਜ ਵਿੱਚ ਗੁਜਰਾਂਵਾਲਾ ਦੇ ਆਲੇ ਦੁਆਲੇ ਦੇ ਥਾਂ ਉਸ ਦੇ ਕੋਲ਼ ਸਨ। 1785 ਚ ਰਣਜੀਤ ਸਿੰਘ ਦੀ ਮੰਗਣੀ ਘਨੱਈਆ ਮਿਸਲ ਦੇ ਸਰਦਾਰ ਗੁਰਬਖ਼ਸ਼ ਸਿੰਘ ਤੇ ਸਰਦਾਰਨੀ ਸਦਾ ਕੌਰ ਦੀ ਧੀ ਮਹਿਤਾਬ ਕੌਰ ਕਰ ਨਾਲ ਕਰ ਦਿੱਤੀ ਗਈ| ਰਣਜੀਤ ਸਿੰਘ 12 ਵਰਿਆਂ ਦਾ ਸੀ ਜਦੋਂ ਉਸਦੇ ਪਿਤਾ ਗੁਜ਼ਰ ਗਏ| ਅਤੇ ਉਧਰ ਘਨੱਈਆ ਮਿਸਲ ਦੀ ਦਾਮੋਢੀ ਰਾਜਵਿਧਵਾ ਸਰਦਾਰਨੀ ਸਦਾ ਕੌਰ ਦੀਬਣ ਚੁੱਕੀ ਨਿਗਰਾਨੀ ਚਸੀ ਆਇਆ|ਸਦਾ ਕੌਰ ਦੀ ਨਿਗਰਾਨੀ ਅਤੇ ਪ੍ਰਭਾਵ ਹੇਠ ਓਹ ਆਪਣੀ ਮਿਸਲ ਦਾ ਸਰਦਾਰ ਬਣ ਗਾਏਆ| ਕਈ ਸਾਲ ਤਕ ਓਹ ਸਦਾ ਕੌਰ (ਜੋ ਕਿ ਕੂਟਨੀਤੀ ਨਾਲ ਕੱਮ ਲੈਣ ਵਾਲੀ ਇਸਤਰੀ ਸੀ) ਦੇ ਪ੍ਰਭਾਵ ਹੇਠ ਰਿਹਾ ਅਤੇ 18 ਸਾਲ ਦਾ ਹੋਕੇ ਉਸਨੇ ਆਪਣੀ ਮਿਸਲ ਦਾ ਕੱਮ ਕਾਜ ਪੂਰੀ ਤਰ੍ਹਾਂ ਆਪਣੇ ਹੱਥ ਵਿਚ ਲੈ ਲਿਆ
 
== ਸਿੱਖ ਸਲਤਨਤ ਦੀ ਸਥਾਪਨਾ ==