ਮਰਲਿਨ ਮੁਨਰੋ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 21:
 
'''ਮਰਲਿਨ ਮੁਨਰੋ''' <ref name="name">She obtained an order from the City Court of the State of New York and legally changed her name to Marilyn Monroe on February 23, 1956.{{citation needed|date=July 2012}}</ref><ref>{{cite web|author=Tricia Strayer |url=http://www.cmgww.com/stars/monroe/about/facts.html |title=Marilyn Monroe's Official Web site .::. Fast Facts |publisher=Cmgww.com |date= |accessdate=2012-11-09}}</ref> (ਜਨਮ ਸਮੇਂ '''ਨੋਰਮਾ ਜੀਨ ਮੋਰਟਨਸਨ'''; 1 ਜੂਨ1926 – 5 ਅਗਸਤ 1962)<ref>{{cite web|url=http://www.biography.com/articles/Marilyn-Monroe-9412123?part=1 |title=Marilyn Monroe Biography |publisher=Biography.com |date= |accessdate=2013-01-21}}</ref> ਅਮਰੀਕਾ ਦੇ ਹਾਲੀਵੁਡ ਫਿਲਮ ਜਗਤ ਦੀ ਇੱਕ ਪ੍ਰਸਿੱਧ ਅਭਿਨੇਤਰੀ,ਮਾਡਲ, ਅਤੇ ਗਾਇਕ ਸੀ, ਜੋ ਵੱਡੀ [[ਸੈਕਸ ਪ੍ਰਤੀਕ]] ਬਣ ਗਈ, ਅਤੇ 1950ਵਿਆਂ ਅਤੇ ਸ਼ੁਰੂ 1960ਵਿਆਂ ਦੌਰਾਨ ਅਨੇਕ ਕਾਮਯਾਬ ਫਿਲਮਾਂ ਵਿੱਚ ਸਟਾਰ ਭੂਮਿਕਾ ਨਿਭਾਈ। <ref>Obituary ''[[Variety Obituaries|Variety]]'', August 8, 1962, page 63.</ref>
ਹਾਲਾਂਕਿ ਉਸਨੂੰ ਤਕਰੀਬਨ ਇੱਕ ਦਸ਼ਕ ਲਈ ਹੀ ਫਿਲਮਾਂ ਵਿੱਚ ਪ੍ਰਸਿੱਧੀ ਪ੍ਰਾਪਤ ਹੋਈ, ਪਰ ਉਸਦੀ ਅਚਾਨਕ ਮੌਤ ਤੱਕ ਉਸਦੀਆਂ ਫਿਲਮਾਂ ਨੇ ਇੱਕ ਕਰੋੜ ਡਾਲਰ ਦਾ ਕਾਰੋਬਾਰ ਕੀਤਾ।
ਲਾਸ ਏੰਜੇਲੇਸ ਵਿੱਚ ਪੈਦਾ ਹੋਈ ਅਤੇ ਪਲੀ ਮਰਲਿਨ ਦੇ ਬੱਚਪਨ ਦਾ ਵੱਡਾ ਹਿੱਸਾ ਅਨਾਥਾਸ਼੍ਰਮ ਵਿੱਚ ਹੀ ਬੀਤਿਆ। ਉਸਦਾ ਪਹਿਲਾ ਵਿਆਹ ਸੋਲਾਂ ਸਾਲਾਂ ਦੀ ਉਮਰ ਵਿੱਚ ਹੋਇਆ। ਇੱਕ ਫੈਕਟਰੀ ਵਿੱਚ ਕੰਮ ਦੇ ਦੌਰਾਨ ਇਹ ਇੱਕ ਫ਼ੋਟੋਗ੍ਰਾਫ਼ਰ ਨੂੰ ਮਿਲੀ, ਅਤੇ ਇਸਤੋਂ ਉਹਨੇ ਆਪਣੇ ਮਾਡਲਿੰਗ ਵਿਵਸਾਏ ਦੀ ਸ਼ੁਰੁਆਤ ਕੀਤੀ। ਉਸਦੀ ਮਾਡਲਿੰਗ ਨੇ ਉਸਨੂੰ ਸ਼ੁਰੁਆਤੀ ਤੌਰ ਤੇ ਦੋ ਫਿਲਮਾਂ ਵਿੱਚ ਕੰਮ ਦਵਾਇਆ। ਫਿਲਮਾਂ ਵਿੱਚ ਕੁਝ ਛੋਟੀਆਂ ਭੂਮਿਕਾਵਾਂ ਨਿਭਾਉਣ ਤੋਂ ਮਗਰੋਂ ਉਸਨੂੰ 1951 ਵਿੱਚ ਟਵੇਨਟਿਏਥ ਸੇੰਚੁਰੀ ਫਾਕਸ ਦੀ ਫਿਲਮ ਦਾ ਮੌਕਾ ਮਿਲਿਆ। ਉਸਨੂੰ ਬਹੁਤ ਹੀ ਜਲਦੀ ਪ੍ਰਸਿੱਧੀ ਹਾਸਲ ਹੋਈ ਅਤੇ ਉਸਨੇ ਹੋਰ ਕਾਮੇਡੀ ਫਿਲਮਾਂ ਕੀਤੀਆਂ।
==ਹਵਾਲੇ==
{{ਹਵਾਲੇ}}