ਕੰਪਿੳੂਟਰ ਵਾੲਿਰਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
'''ਕੰਪਿਊਟਰ ਵਾਇਰਸ''' ([[ਅੰਗਰੇਜ਼ੀ]]:Computer virus) ੲਿੱਕ ਤਰ੍ਹਾਂ ਦੇ ਖ਼ਤਰਨਾਕ ਕੰਪਿੳੂਟਰੀ ਪ੍ਰੋਗਰਾਮ ਹੁੰਦੇ ਹਨ ਜੋ ਕਿ ਵਰਤੋਂਕਾਰ ਦੀ ਜਾਣਕਾਰੀ ਤੋਂ ਬਿਨ੍ਹਾਂ ਹੀ ਕੰਪਿਊਟਰ ਨੂੰ ਚਲਾਉਣ ਵਾਲੀਆਂ ਫਾਇਲਾਂ ਵਿੱਚ ਤਬਦੀਲੀ ਕਰ ਦਿੰਦੇ ਹਨ, ਜਿਸ ਕਰਨ ਕੰਪਿਊਟਰ ਨੂੰ ਸ਼ੁਰੂ ਹੋਣ ਵਿੱਚ ਮੁਸ਼ਕਿਲ ਆ ਜਾਂਦੀ ਹੈ। ਇਹ ਕੰਪਿਊਟਰ ਵਿੱਚ ਪਈਆਂ ਫਾਇਲਾਂ ਦੀ ਨਕਲ ਬਣਾ ਦਿੰਦੇ ਹਨ। ਵਾਇਰਸ ਦਾ ਕੰਪਿਊਟਰ ਵਿੱਚ ਆਉਣ ਦਾ ਸਭ ਤੋ ਵੱਡਾ ਕਾਰਨ ਇੰਟਰਨੈੱਟ ਅਤੇ ਦੂਸ਼ਿਤ [[ਪੈੱਨਡਰਾੲਿਵ]]ਾਂ ਹਨ। ਇੰਟਰਨੈੱਟ ਅਤੇ ਦੂਸ਼ਿਤ ਪੈੱਨਡਰਾੲਿਵ ਦੀ ਮਦਦ ਨਾਲ ਵਾਇਰਸ ਸਾਡੇ ਕੰਪਿਊਟਰ ਵਿੱਚ ਬਹੁਤ ਜਲਦੀ ਆਉਂਦਾ ਹੈ।ਵਾਇਰਸਹੈ। ਵਾਇਰਸ ਤੋ ਬਚਣ ਲਈ ਕੰਪਿਊਟਰ ਵਿੱਚ [[ਅੈਂਟੀਵਾਇਰਸ]] ਪ੍ਰੋਗਰਾਮ ਭਰੇ ਜਾਂਦੇ ਹਨ।ਸਭਹਨ। ਸਭ ਤੋ ਪਿਹਲਾਪਹਿਲਾ ਵਾਇਰਸ ਪਾਕਿਸਤਾਨੀ ਭਰਾਵਾਂ ਨੇ ਬਣਾਇਆ ਸੀ ਜਿਸ ਦਾ ਨਾਮ [[ਬਰੇਨ ਵਾਇਰਸ]] ਸੀ।
==ਕਿਸਮਾਂ==
ਵਾੲਿਰਸ ਦੀਅਾਂ ਮੁੱਖ ਕਿਸਮਾਂ ਹੇਠ ਲਿਖੀਅਾਂ ਹਨ: