ਵਕਰਤਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Param munde ਨੇ ਸਫ਼ਾ ਕਰਵੇਚਰ (ਵਕਰਤਾ) ਨੂੰ ਕਰਵੇਚਰ ’ਤੇ ਭੇਜਿਆ: ਹੋਰ ਪੰਨਿਆਂ ਉੱਤੇ ਵਾਰ ਵਾਰ ਬਰੈਕਟ ਵਿੱਚ ''ਵਕਰਤਾ'' ਨਾ...
ਛੋNo edit summary
ਲਾਈਨ 10:
ਇਸ ਅਰਟੀਕਲ ਦਾ ਬਾਕੀ ਹਿੱਸਾ, ਇੱਕ ਗਣਿਤਿਕ ਦ੍ਰਿਸ਼ਟੀਕੋਣ ਤੋਂ, ਕਰਵੇਚਰ ਦੀਆਂ ਕੁੱਝ ਉਦਾਹਰਨਾਂ ਦੀ ਚਰਚਾ ਕਰਦਾ ਹੈ : ਕਿਸੇ ਪਲੇਨ ਵਿੱਚ ਜੜੀ ਕਿਸੇ ਵਕਰ (ਕਰਵ) ਦਾ ਕਰਵੇਚਰ ਅਤੇ ਯੂਨਿਕਲਡਨ ਸਪੇਸ ਅੰਦਰ ਕਿਸੇ ਸਤਹਿ ਦਾ ਕਰਵੇਚਰ । ਹੋਰ ਪੜਣ ਲ਼ਈ ਹੇਠਾਂ ਲਿੰਕ ਦੇਖੋ ।
 
==ਪਲੇਨ ਕਰਵਾਂ ਦਾ ਕਰਵੇਚਰ (ਪੱਧਰੀਆਂ ਵਕਰਾਂ ਦੀ ਵਕਰਤਾ)==
 
==ਪਲੇਨ ਕਰਵਾਂ ਦਾ ਕਰਵੇਚਰ (ਪੱਧਰੀਆਂ ਵਕਰਾਂ ਦੀ ਵਕਰਤਾ)==
ਮੰਨ ਲਓ C ਇੱਕ ਪਲੇਨ ਵਕਰ ਹੈ (ਸ਼ੁੱਧ ਤਕਨੀਕੀ ਮਾਨਤਾਵਾਂ ਥੱਲੇ ਲਿਖੀਆਂ ਹਨ) । ਕਿਸੇ ਬਿੰਦੂ ਉੱਤੇ C ਦਾ ਕਰਵੇਚਰ ਓਸ ਚੀਜ਼ ਦਾ ਨਾਪ ਹੈ ਕਿ ਗਵਾਂਢੀ ਬਿੰਦੂਆਂ ਵੱਲ ਜਾਂਦੀ ਹੋਈ ਇਸਦੀ ਸਪਰਸ਼ ਰੇਖਾ (ਟੇਨਜੈਂਟ ਲਾਈਨ) ਕਿੰਨੀ ਕੁ ਸੈਂਸਟਿਵ (ਸਵੇੰਦਨਸ਼ੀਲ) ਹੈ। ਬਹੁਤ ਸਾਰੇ ਬਰਾਬਰ ਤਰੀਕਿਆਂ ਰਾਹੀਂ ਇਸ ਵਿਚਾਰ ਨੂੰ ਸ਼ੁੱਧ ਬਣਾਇਆ ਜਾ ਸਕਦਾ ਹੈ।
 
ਲਾਈਨ 17:
 
[[Image:Osculating circle.svg|float|right|250px]]
 
 
: <math> \kappa = \frac{1}{R}.</math>
ਲਾਈਨ 36 ⟶ 35:
 
ਮੰਨ ਲਓ ਕਿ C ਇੱਕ ਦੋ ਵਾਰ “ਨਿਰੰਤਰ ਡਿੱਫਰੈਂਸ਼ੀਏਬਲ ਪੈਦਾ ਹੋ ਰਹੀ ਪਲੇਨ ਕਰਵ” ਹੋਵੇ, ਜਿਸਦਾ ਇੱਥੇ ਅਰਥ ਇਹ ਹੈ ਕਿ ਫੰਕਸ਼ਨਾਂ γ(t) = (x(t), y(t)) ਦੇ ਇੱਕ ਜੋੜੇ ਰਾਹੀਂ C ਦੀ ਇੱਕ ਅਜਿਹੀ ਪੈਰਾਮੀਟ੍ਰਿਕ ਪ੍ਰਸਤੁਤੀ ਮੌਜੂਦ ਹੈ ਕਿ, x ਅਤੇ y ਦੇ ਪਹਿਲੇ ਅਤੇ ਦੂਜੇ ਡੈਰੀਵੇਟਿਵ ਦੋਵੇਂ ਮੌਜੂਦ ਹੁੰਦੇ ਹਨ ਅਤੇ ਨਿਰੰਤਰ ਹੁੰਦੇ ਹਨ, ਅਤੇ ਡੋਮੇਨ ਰਾਹੀਂ ਇਹ ਸ਼ਰਤ ਪੂਰੀ ਹੋਵੇ;
 
 
:<math>\|\gamma'\|^2 = x'(t)^2 + y'(t)^2 \not= 0</math>
ਲਾਈਨ 54 ⟶ 52:
ਮਨਮਰਜੀ ਦੇ “ਕੋ-ਆਰਡੀਨੇਟ ਸਿਸਟਮ” ਵਿੱਚ ਕਰਵੇਚਰ ਦਾ ਹਿਸਾਬ ਲਗਾਉਣ ਲਈ ਵਿਵਰਣ ਇਸਤਰਾਂ ਹੇਠਾਂ ਦਰਸਾਇਆ ਗਿਆ ਹੈ।
 
=== ਸਾਈਨ ਕੀਤਾ ਹੋਇਆਸਾਇਨਡ ਕਰਵੇਚਰ ===
 
ਸਾਈਨ ਕੀਤਾ ਹੋਇਆਸਾਇਨਡ ਕਰਵੇਚਰ k ਓਸ ਦਿਸ਼ਾ ਵੱਲ ਇਸ਼ਾਰਾ ਕਰਦਾ ਹੈ ਜਿਸ ਵਿੱਚ ਕਰਵ ਦੇ ਨਾਲ ਨਾਲ ਪੈਰਾਮੀਟਰ ਦੇ ਇੱਕ ਫੰਕਸ਼ਨ ਦੇ ਰੂਪ ਵਿੱਚ ਯੂਨਿਟ ਸਪਰਸ਼ ਵੈਕਟਰ ਘੁੰਮਦਾ ਹੈ । ਜੇਕਰ ਯੂਨਿਟ ਵੈਕਟਰ ਐਂਟੀਕਲੌਕਵਾਇਜ਼ ਘੁੰਮਦਾ ਹੈ, ਤਾਂ ਇਸਦਾ ਮੁੱਲ k > 0 ਰਹਿੰਦਾ ਹੈ। ਜੇਕਰ ਇਹ ਕਲੌਕਵਾਇਜ਼ (ਘੜੀ ਦੀ ਦਿਸ਼ਾ ਵਿੱਚ) ਘੁੰਮਦਾ ਹੈ, ਤਾਂ k < 0 ਹੁੰਦਾ ਹੈ। ਇਸਲਈ, ਉਦਾਹਰਨ ਦੇ ਤੌਰ ਤੇ, ਕਿਸੇ ਗਰਾਫ ਦੇ ਕਰਵੇਚਰ ਦਾ ਚਿੰਨ ਦੂਜੇ ਡੈਰੀਵੇਟਿਵ ਦੇ ਚਿੰਨ ਬਰਾਬਰ ਹੀ ਰਹਿੰਦਾ ਹੈ।
 
ਚਿੰਨਬੱਧ ਕੀਤਾ ਹੋਇਆ ਕਰਵੇਚਰ ਕਿਸੇ ਕਰਵ ਲਈ ਚੁਣੇ ਗਏ ਖਾਸ ਮਾਪਦੰਡਕਰਣ ਤੇ ਨਿਰਭਰ ਕਰਦਾ ਹੈ। ਉਦਾਹਰਨ ਲਈ, ਯੂਨਿਟ ਚੱਕਰ ਨੂੰ (cos(θ),sin(θ)) (ਕਾਉਂਟਰਕਲੌਕਵਾਇਜ਼, k > 0 ਨਾਲ), ਜਾਂ (cos(−θ),sin(−θ)) (ਕਲੌਕਵਾਇਜ਼, k < 0 ਨਾਲ) ਪੈਰਾਮੀਟ੍ਰਾਈਜ਼ਡ (ਮਾਪਦੰਡਕ੍ਰਿਤ) ਕੀਤਾ ਜਾ ਸਕਦਾ ਹੈ। ਹੋਰ ਸ਼ੁੱਧਤਾ ਨਾਲ ਕਹਿੰਦੇ ਹੋਏ, ਚਿੰਨਬੱਧ ਕੀਤਾ ਹੋਇਆ ਕਰਵੇਚਰ ਕਿਸੇ ਲੀਨ ਹੋ ਰਹੀ ਕਰਵ ਦੀ ਦਿਸ਼ਾ ਦੇ ਰੱਖ ਰਖਾਓ ਦੀ ਚੋਣ ਤੇ ਹੀ ਨਿਰਭਰ ਕਰਦਾ ਹੈ। ਪੱਧਰੇਪਣ ਵਿੱਚ ਹਰੇਕ ਲੀਨ ਹੋ ਰਹੀ ਕਰਵ ਦੋ ਸੰਭਵ ਦਿਸ਼ਾਵਾਂ ਰੱਖਦੀ ਹੈ।
ਲਾਈਨ 99 ⟶ 97:
[[File:Torus-Knot uebereinander animated.gif|thumb|upright|ਕਰਵੇਚਰ ਅਤੇ ਐਕਸਲਰੇਸ਼ਨ ਵੈਕਟਰ ਦੀ ਐਨੀਮੇਸ਼ਨ <math>\mathbf{T}'(s)</math>]]
 
ਜਿਵੇਂ ਦੋ-ਅਯਾਮਾਂ ਵਿੱਚ ਕਰਵਾਂ ਦੇ ਮਾਮਲੇ ਵਿੱਚ, ਤਿੰਨ-ਅਯਾਮਾਂ (ਅਤੇ ਜਿਆਦਾ) ਵਿੱਚ ਕਿਸੇ ਨਿਯਮਤ (ਰੈਗੁਲਰ) ਸਪੇਸ ਕਰਵ C ਦਾ ਕਰਵੇਚਰ, ਕਰਵ ਦੇ ਨਾਲ ਨਾਲ ਯੂਨਿਟ ਸਪੀਡ ਨਾਲ ਗਤੀਸ਼ੀਲ ਕਿਸੇ ਪਾਰਟੀਕਲ ਦੇ ਐਕਸਲਰੇਸ਼ਨ ਦੇ ਮੁੱਲ ਬਰਾਬਰ ਹੁੰਦਾ ਹੈ। ਇਸਤਰਾਂ ਜੇਕਰ γ(s), ਕਰਵ C ਦੀ ਪੈਰਾਮੀਟ੍ਰੀਜ਼ੇਸ਼ਨ ਵਕਰਲੰਬਾਈ ਹੋਵੇ, ਤਾਂ [[ਯੂਨਿਟ]] ਟੇਨਜੈਂਟ [[ਵੈਕਟਰ]] T(s) ਇਸਤਰਾਂ ਪ੍ਰਾਪਤ ਕੀਤਾ ਜਾਂਦਾ ਹੈ,
 
:<math>\mathbf{T}(s) = \gamma'(s)</math>
 
ਅਤੇ [[ਐਕਸਲਰੇਸ਼ਨ]] ਦਾ ਮੁੱਲ ਕਰਵੇਚਰ ਹੁੰਦਾ ਹੈ:
:<math>\kappa(s) = \|\mathbf{T}'(s)\| = \|\gamma''(s)\|.</math>
 
ਲਾਈਨ 137 ⟶ 135:
 
:<math>\kappa(P) = \lim_{Q\to P}\sqrt{\frac{24\left(s(P,Q)-d(P,Q)\right)}{s(P,Q)^3}}</math>
 
 
ਜਿੱਥੇ ਲਿਮਿਟ ਇਹ ਲਈ ਜਾਂਦੀ ਹੈ ਕਿ C ਉੱਤੇ Q ਬਿੰਦੂ P ਤੱਕ ਪਹੁੰਚ ਜਾਂਦਾ ਹੈ। ਡੈਨੋਮੀਟਰ (ਹਰ) ਚੰਗੀ ਤਰਾਂ ਨਾਲ ਬਰਾਬਰੀ ਕਰਕੇ ''d''(''P'',''Q'')<sup>3</sup> ਲਿਆ ਜਾ ਸਕਦਾ ਹੈ। ਫਾਰਮੂਲਾ ਕਿਸੇ ਵੀ ਡਾਇਮੈਨਸ਼ਨ ਲਈ ਪ੍ਰਮਾਣਿਤ ਹੈ। ਇਸਤੋਂ ਅੱਗੇ, P ਦੇ ਕਿਸੇ ਵੀ ਪਾਸੇ ਸੁਤੰਤਰਤਾ ਨਾਲ ਲਿਮਿਟ ਨੂੰ ਲੈ ਕੇ, ਕਰਵੇਚਰ ਦੀ ਇਹ ਪਰਿਭਾਸ਼ਾ ਕਦੇ ਕਦੇ P ਉੱਤੇ ਸਿੰਗੁਲਰਟੀ ਇਕੱਠੀ ਕਰ ਦਿੰਦੀ ਹੈ। ਫਾਰਮੂਲਾ, ਓਸਕੁਲੇਟਿੰਗ ਸਪਰਸ਼ ਚੱਕਰ ਲਈ ਸਾਬਤ ਕਰਕੇ ਬਣਦਾ ਹੈ।
ਲਾਈਨ 162 ⟶ 159:
 
ਕਰਵੇਚਰ ਦੀ ਇੱਕ ਹੋਰ ਜਨਰਲਾਈਜ਼ੇਸ਼ਨ ਇੱਕ ਵਕਰਿਤ ਸਪੇਸ ਨੂੰ ਦੂਜੀ ਅਜਿਹੀ ਸਪੇਸ ਨਾਲ ਤੁਲਨਾ ਕਰਨ ਦੀ ਯੋਗਤਾ ਤੇ ਨਿਰਭਰ ਕਰਦੀ ਹੈ ਜਿਸਦਾ ਸਥਿਰ ਕਰਵੇਚਰ ਹੋਵੇ । ਅਕਸਰ ਅਜਿਹਾ ਸਪੇਸਾਂ ਵਿੱਚ ਤਿਕੋਣਾਂ ਨਾਲ ਕੀਤਾ ਜਾਂਦਾ ਹੈ। ਮੀਟ੍ਰਿਕ ਸਪੇਸਾਂ ਅੰਦਰ ਤਿਕੋਣ ਦੀ ਧਾਰਨਾ ਅਰਥ ਰੱਖਦੀ ਹੈ, ਅਤੇ ਇਹ CAT(k) ਸਪੇਸਾਂ ਨੂੰ ਜਨਮ ਦਿੰਦੀ ਹੈ।
 
[[Category:ਭੌਤਿਕ ਵਿਗਿਆਨ]]