ਫ਼ੇਸਬੁੱਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
186.126.177.217 (ਗੱਲ-ਬਾਤ) ਦੀ ਸੋਧ 266539 ਨਕਾਰੀ
ਲਾਈਨ 30:
}}
 
[[File:Facebook new offices in Argentina.jpg|thumb|left|ਅਰਜਨਟੀਨਾ ਵਿੱਚ ਦਫਤਰ]]
'''ਫ਼ੇਸਬੁੱਕ''' (Facebook) ਇੰਟਰਨੈੱਟ ’ਤੇ ਇੱਕ ਅਾਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾੲੀਟ(ਜ਼ਾਲਸਥਾਨ) ਹੈ ਜੋ [[ਫ਼ੇਸਬੁੱਕ ਇਨਕੌਰਪੋਰੇਟਡ]] ਦੁਆਰਾ ਚਲਾਈ ਜਾਂਦੀ ਹੈ।<ref name="g">{{Cite news |url=http://venturebeat.com/2008/12/18/2008-growth-puts-facebook-in-better-position-to-make-money/ |title=2008 Growth Puts Facebook In Better Position to Make Money |date=ਦਸੰਬਰ ੧੮, ੨੦੦੮ |accessdate = ਅਕਤੂਬਰ ੬, ੨੦੧੨}}</ref> ਸਤੰਬਰ [[2012]] ਮੁਤਾਬਿਕ, ਇਸ ਦੇ 1 ਬਿਲੀਅਨ ਤੋਂ ਜ਼ਿਆਦਾ [[ਸਰਗਰਮ ਵਰਤੋਂਕਾਰ]] ਹਨ, ਜਿੰਨ੍ਹਾਂ ਵਿਚੋਂ ਅੱਧੇ ਤੋਂ ਜ਼ਿਆਦਾ ਇਸ ਨੂੰ [[ਮੋਬਾਈਲ]] ਫ਼ੋਨ ਜ਼ਰੀਏ ਵਰਤਦੇ ਹਨ। ਇਸ ਨੂੰ ਵਰਤਣ ਤੋਂ ਪਹਿਲਾਂ ਵਰਤੋਂਕਾਰ ਨੂੰ ਦਰਜ ਹੋਣਾ ਪੈਂਦਾ ਹੈ ਜਿਸ ਤੋਂ ਬਾਅਦ ਉਹ ਦੋਸਤ ਬਣਾ ਸਕਦਾ ਹੈ, ਤਸਵੀਰਾਂ ਅਤੇ ਸੁਨੇਹਿਆਂ ਦਾ ਲੈਣ-ਦੇਣ ਕਰ ਸਕਦਾ ਹੈ। ਉਹ ਕਿਸੇ ਸਕੂਲ, ਕਾਲਜ ਦੇ ਸਮੂਹ ਵਿੱਚ ਵੀ ਸ਼ਾਮਿਲ ਹੋ ਸਕਦੇ ਹਨ ਅਤੇ ਆਪਣੇ ਦੋਸਤਾਂ ਨੂੰ ਸ਼੍ਰੇਣੀਆਂ, ਜਿਵੇਂ- "ਨਜ਼ਦੀਕੀ ਦੋਸਤ" ਆਦਿ, ਵਿੱਚ ਵੀ ਵੰਡ ਸਕਦੇ ਹਨ।