ਪਰਿਵਾਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 6:
 
[[ਸ਼੍ਰੇਣੀ:ਟੱਬਰ]]
ਪੰਜਾਬ ਵਿਚ ਜ਼ਿਆਦਾਤਰ ਸੰਯੁਕਤ ਪਰਿਵਾਰ ਦੀ ਪਰਥਾ ਹੀ ਪ੍ਚਲਿਤ ਰਹੀ ਹੈ ।ਇਸ ਦੀ ਸ਼ੁਰੂਆਤ ਵੈਦਿਕ ਕਾਲ ਸਮਂੇਸਮੇ ਹੋਈ ।ਪਰਿਵਾਰ ਪਿਤਾ ਪੁਰਖੀ ਧਾਰਨਾ ਤੇ ਚਲਦਾ ਹੈ ।ਇਸ ਵਿਚ ਸਭ ਤੋਂ ਸਿਆਣਾ ਆਦਮੀ ਪਰਿਵਾਰ ਦਾ ਮੁਖੀ ਹੁੰਦਾ ਹੈ ।ਪਰਿਵਾਰ ਮੁਖੀ ਦੀ ਛਤਰ ਛਾਇਆ ਹੇਠ ਉਸਦੇ ਛੋਟੇ ਭਾਈ ਭਤੀਜੇ, ਪੁੱਤਰ ,ਭਰਜਾਈਆਂ ਅਤੇ ਨੂੰਹਾਂ ਆਦਿ ਤਿੰਨ ਪੀੜੀਆਂ ਤਕ ਵੀ ਇਕੱਠੇ ਰਹਿੰਦੇ ਹਨ ।
ਪੰਜਾਬ ਦੀ ਪਰਿਵਾਰਕ ਇਕਾਈ ਵਿੱਚ ਚਾਰ ਤਰ੍ਹਾਂ ਦੇ ਰਿਸ਼ਤੇ ਹੁੰਦੇ ਹਨ ।ਪਹਿਲੀ ਵੰਨਗੀ ਖੂਨ ਦੇ ਰਿਸ਼ਤਿਆਂ ਦੀ ਹੈ ।ਇਹਨਾਂ ਰਿਸ਼ਤਿਆਂ ਵਿੱਚ ਭੈਣ ਭਰਾ ਦੇ ਰਿਸ਼ਤੇ ਆਉਂਦੇ ਹਨ ।ਪਰਿਵਾਰਕ ਰਿਸ਼ਤਿਆਂ ਵਿੱਚ ਚਾਚਾ/ਭਤੀਜਾ ,ਤਾਇਆ /ਭਤੀਜਾ ,ਤਾਈ,ਚਾਚੀ,ਭੂਆ ਫੁੱਫੜ ਆਦਿ ਰਿਸ਼ਤੇ ਆ ਜਾਂਦੇ ਹਨ ।ਜਨਮ ਦੁਆਰਾ ਰਿਸ਼ਤੇ -ਇਹਨਾਂ ਵਿੱਚ ਮਾਂ/ਧੀ ,ਪਿਉ/ਪੁੱਤ ਅਤੇ ਪਿਉ/ਧੀ ਦੇ ਰਿਸ਼ਤੇ ਸ਼ਾਮਲ ਕੀਤੇ ਜਾ ਸਕਦੇ ਹਨ ।ਵਿਆਹ ਦੁਆਰਾ ਸਿਰਜਤ ਰਿਸ਼ਤਿਆਂ ਵਿੱਚ ਸਹੁਰਾ ,ਸੱਸ/ਨੂੰਹ ,ਨਣਦ/ਭਰਜਾਈ ,ਭਾਬੀ/ਦਿਉਰ ਅਤੇ ਦਰਾਣੀ/ਜਠਾਣੀ ਆਦਿ ਰਿਸ਼ਤੇ ਆ ਜਾਂਦੇ ਹਨ ।
ਪਰ ਹੁਣ ਵਿੱਦਿਆ ਦੇ ਪਾਸਾਰ ਕਾਰਨ ਪੂੰਜੀਵਾਦੀ ਪ੍ਬੰਧ ਦੇ ਹੋਂਦ ਵਿੱਚ ਆਉਣ ਕਰਕੇ ਪੰਜਾਬੀ ਪਰਿਵਾਰ ਬਦਲ ਰਿਹਾ ਹੈ ।ਜਿਸ ਕਰਕੇ ਇਕਹਿਰਾ ਪਰਿਵਾਰ ਹੋਂਦ ਵਿੱਚ ਆ ਰਿਹਾ ਹੈ ।
ਬਿੰਦਰਪਾਲ ਕੌਰ
ਜਮਾਤ ਅੈੱਮ.ਏ ਪੰਜਾਬੀ
ਰੋਲ ਨੰ.੧੪੦੧੬੦੯੨੨