1971: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 6:
*[[13 ਜੂਨ]] – [[ਪਰਕਾਸ਼ ਸਿੰਘ ਬਾਦਲ]] ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ।
*[[15 ਜੁਲਾਈ]]– ਅਮਰੀਕਨ ਰਾਸਟਰਪਤੀ [[ਰਿਚਰਡ ਨਿਕਸਨ]] ਨੇ ਐਲਾਨ ਕੀਤਾ ਕਿ ਉਹ [[ਚੀਨ]] ਨਾਲ ਸਬੰਧ ਸੁਖਾਵੇਂ ਬਣਾਉਣ ਵਾਸਤੇ ਚੀਨ ਦਾ ਦੌਰਾ ਕਰੇਗਾ।
*[[੧੦ ਨਵੰਬਰ|10 ਨਵੰਬਰ]]– [[ਉੱਤਰੀ ਆਇਰਲੈਂਡ]] ਦੇ [[ਬੈਲਫ਼ਾਸਟ]] ਸ਼ਹਿਰ ਵਿਚ, ਇਕ ਔਰਤ ਵਲੋਂ ਬ੍ਰਿਟਿਸ਼ ਫ਼ੌਜੀ ਨਾਲ ਪਿਆਰ ਕਰਨ ਤੇ ਇਕ ਹੋਰ ਆਇਰਸ਼ ਔਰਤ ਵਲੋਂ ਇਕ ਬ੍ਰਿਟਿਸ਼ ਫ਼ੌਜੀ ਨਾਲ ਸ਼ਾਦੀ ਕਰਨ ਦੀ ਖ਼ਾਹਿਸ਼ ਦਾ ਇਜ਼ਹਾਰ ਕਰਨ 'ਤੇ ਇਨ੍ਹਾਂ ਦੋਹਾਂ ਔਰਤਾਂ ਦੇ ਕਪੜਿਆਂ 'ਤੇ ਲੁੱਕ ਲਾ ਕੇ ਪੰਛੀਆਂ ਦੇ ਖੰਭਾਂ ਨਾਲ ਸਜਾ ਕੇ ਜਲੂਸ ਕਢਿਆ ਗਿਆ।
==ਜਨਮ==
==ਮੌਤ==