ਸਰਬੱਤ ਖ਼ਾਲਸਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 16:
| url = http://books.google.com/books?id=kxtEFA5qqR8C&lpg=PA8&dq=sarbat%20khalsa&pg=PA8#v=onepage&q&f=false
}}</ref>
<ref>http://www.youtube.com/watch?v=wZLWXS-9EzI</ref>। ਪਹਿਲੀ ਵਾਰ ਸਰਬੱਤ ਖ਼ਾਲਸਾ ਸ਼ਬਦ ਦੀ ਵਰਤੋਂ ਦਸਵੇਂ ਗੁਰੂ [[ਗੁਰੂ ਗੋਬਿੰਦ ਸਿੰਘ]] ਵੱਲੋਂ ਕੀਤੀ ਗਈ ਸੀ। ਉਹਨਾਂ ਤੋਂ ਬਾਅਦ ਇਹ ਸ਼ਬਦ ਲਗਾਤਾਰ ਵਰਤੋਂ ਵਿੱਚ ਆਉਂਦਾ ਰਿਹਾ। ਸਰਬੱਤ ਖ਼ਾਲਸਾ ਦੀ ਆਖ਼ਰੀ ਮੀਟਿੰਗ 1986 ਵਿੱਚ [[ਖ਼ਾਲਿਸਤਾਨ|ਖ਼ਾਲਿਸਤਾਨ ਅੰਦੋਲਨ]] ਸਮੇਂ ਅੰਮ੍ਰਿਤਸਰ ਵਿੱਚ [[ਅਕਾਲ ਤਖ਼ਤ]] ਦੇ ਬਾਹਰ ਕੀਤੀ ਗਈ ਸੀ। 27 ਅਕਤੂਬਰ, 1761 ਦੇ ਦਿਨ, ਸਰਬੱਤ ਖ਼ਾਲਸਾ ਦਾ ਇਕ ਇਕੱਠ ਅਕਾਲ ਤਖ਼ਤ ਸਾਹਿਬ 'ਤੇ ਹੋਇਆ। ਇਸ ਇਕੱਠ ਵਿਚ ਗੁਰਮਤਾ ਕੀਤਾ ਗਿਆ ਕਿ ਜੰਡਿਆਲੇ ਦੇ ਹੰਦਾਲੀਏ ਆਕਲ ਦਾਸ (ਹਰਭਗਤ) ਨਿਰੰਜਨੀਆ (ਜੋ ਮੁਗ਼ਲਾਂ ਅਤੇ ਅਫ਼ਗ਼ਾਨਾਂ ਦਾ ਸੱਭ ਤੋਂ ਵੱਡਾ ਏਜੰਟ ਸੀ), ਕਸੂਰ ਦੇ ਖੇਸ਼ਗੀ ਅਤੇ ਮਲੇਰਕੋਟਲੀਆਂ (ਦੋਵੇਂ ਸਿੱਖ ਦੁਸ਼ਮਣ ਪਠਾਣ ਰਿਆਸਤਾਂ), ਸਾਹਰਿੰਦ ਦੇ ਜੈਨ ਖ਼ਾਨ (ਅਹਿਮਦ ਸ਼ਾਹ ਦੇ ਸੂਬੇਦਾਰ) ਤੇ ਹੋਰ ਸਿੱਖ ਦੁਸ਼ਮਣਾਂ ਨੂੰ ਸੋਧਿਆ ਜਾਵੇ।
 
==ਇਤਿਹਾਸ==