ਮਾਈ ਭਾਗੋ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
(edited with ProveIt)
ਲਾਈਨ 1:
{{Infobox person
'''ਮਾਈ ਭਾਗੋ''' ਭਾਈ ਪਾਰੇ ਸ਼ਾਹ ਦੇ ਖਾਨਦਾਨ ਵਿਚੋਂ ਸੀ।
| honorific_prefix =
 
| name = ਮਾਈ ਭਾਗੋ
ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ।
| honorific_suffix =
ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ ਅਤੇ ਅੰਮ੍ਰਿਤ ਛੱਕਣ ਤੋਂ ਬਾਅਦ ਨਾਂ ਭਾਗ ਕੌਰ ਰੱਖਿਆ ਗਿਆ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਅਨੰਦਪੁਰ ਦਾ ਕਿਲਾ ਖਾਲੀ ਕਰਾਉਣ ਲਈ ਮੁਗ਼ਲਾਂ ਨੇ ਐਲਾਨ ਕੀਤਾ ਸੀ ਕਿ ਜੋ ਕੋਈ ਆਪਣੇ ਆਪ ਨੂੰ ਗੁਰੂ ਦਾ ਸਿੱਖ ਨਾ ਮੰਨ ਕੇ ਗੁਰੂ ਨੂੰ ਛੱਡ ਦੇਵੇਗਾ, ਉਸ ਨੂੰ ਕੁੱਝ ਨਹੀਂ ਕਿਹਾ ਜਾਵੇਗਾ। ਮਹਾਂ ਸਿੰਘ ਦੀ ਅਗਵਾਈ ਹੇਠ ਚਾਲੀ ਸਿੰਘ ਗੁਰੂ ਗੋਬਿੰਦ ਸਿੰਘ ਕੋਲ ਇਹ ਕਹਿਣ ਗਏ ਕਿ ਉਹ ਗੁਰੂ ਦੇ ਸਿੱਖ ਨਹੀਂ ਹਨ। ਗੁਰੂ ਸਾਹਿਬ ਨੇ ਕਿਹਾ ਕਿ ‘ਉਹ ਲਿਖ ਕੇ ਦੇ ਦੇਣ ਕਿ ਅੱਜ ਤੋਂ ਉਹ ਗੁਰੂ ਦੇ ਸਿੱਖ ਨਹੀਂ ਹਨ ਅਤੇ ਉਸ ਤੇ ਆਪਣੀ ਸਹੀ ਪਾ ਦੇਣ।’ ਇਸ ਤਰ੍ਹਾਂ ਚਾਲੀ ਸਿੱਖਾਂ ਨੇ ‘ਬੇਦਾਵਾ’ ਲਿਖ ਕੇ ਦੇ ਦਿੱਤਾ ਅਤੇ ਅਨੰਦਪੁਰ ਛੱਡ ਕੇ ਤੁਰ ਪਏ।
| image = MaiBhago.jpg
| image_size =
| alt =
| caption =
| native_name = ਭਾਗਭਰੀ
| native_name_lang =
| birth_name = <!-- only use if different from name above -->
| birth_date = <!-- {{birth date|df=yes|1885|08|01}}-->
| birth_place = ਝਬਾਲ, [[ਅੰਮ੍ਰਿਤਸਰ]]
| death_date = <!-- {{death date and age|df=yes|1969|10|27|1885|08|01}}-->
| death_place = ਜਨਵਾੜਾ ਨੇੜੇ [[ਨਾਨਕ ਝੀਰਾ]] ਭਾਰਤ
| death_cause = ਕੁਦਰਤੀ ਮੌਤ
| body_discovered =
| resting_place =
| resting_place_coordinates = <!-- {{coord|LAT|LONG|type:landmark|display=inline}} -->
| monuments =
| residence =
| nationality =ਭਾਰਤੀ
| other_names =
| ethnicity = <!-- Ethnicity should be supported with a citation from a reliable source -->
| citizenship =
| education =
| alma_mater =
| occupation =
| years_active =
| era =
| employer =
| organization =
| agent =
| known_for =
| notable_works =
| style =
| home_town =
| salary =
| net_worth = <!-- Net worth should be supported with a citation from a reliable source -->
| height = <!-- {{height|cm=X}} OR {{height|ft=X|in=Y}}-->
| weight = <!-- {{convert|X|kg|lb|0|abbr=on}} or {{convert|X|lb|kg|0|abbr=on}} -->
| title =
| term =
| predecessor =
| successor =
| party =
| movement =
| opponents =
| boards =
| religion = [[ਸਿੱਖ ਮੱਤ]]
| denomination = <!-- Denomination should be supported with a citation from a reliable source -->
| criminal_charge = <!-- Criminality parameters should be supported with citations from reliable sources -->
| criminal_penalty =
| criminal_status =
| spouse =
| partner = <!-- (unmarried long-term partner) -->
| children =
| parents =
| relatives =
| callsign =
| awards =
| signature =
| signature_alt =
| signature_size =
| footnotes =
}}
'''ਮਾਈ ਭਾਗੋ''' ਭਾਈ ਪਾਰੇ ਸ਼ਾਹ ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਂਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ [[ਗੁਰੂ ਤੇਗ ਬਹਾਦਰ]] ਜੀ ਦੇ ਦਰਬਾਰ ਵਿਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ! ਮੇਰਾ ਦਿਲ ਕਰਦਾ ਹੈ ਕਿ ਮੈਂ ਤਲਵਾਰ ਲੈ ਕੇ ਹੁਣੇ ਦਿੱਲੀ ਚਲੀ ਜਾਵਾਂ ਤੇ ਜਾ ਕੇ ਉਨ੍ਹਾਂ ਦੁਸ਼ਟਾਂ ਦਾ ਖ਼ਾਤਮਾ ਕਰ ਆਵਾਂ, ਜਿਨ੍ਹਾਂ ਨੇ ਮੇਰੇ ਸਹਿਨਸ਼ਾਹ ਗੁਰੂ ਤੇਗ ਬਹਾਦਰ ਜੀ ਨੂੰ ਇਸ ਤਰ੍ਹਾਂ ਸ਼ਹੀਦ ਕੀਤਾ।' ਮਾਈ ਭਾਗੋ ਹਿੰਮਤ ਅਤੇ ਦਲੇਰੀ ਦੀ ਧਾਰਨੀ ਸੀ।<ref name="ਮਹਾਨ ਕੋਸ਼">{{cite book | title=ਮਹਾਨ ਕੋਸ਼ | publisher=ਨੈਸ਼ਨਲ ਬੁਕ ਸ਼ਾਪ | author=ਕਾਨ੍ਹ ਸਿੰਘ ਨਾਭਾ}}</ref>
==ਚਾਲੀ ਮੁਕਤੇ==
ਅਨੰਦਪੁਰ ਦਾ ਕਿਲਾ ਖਾਲੀ ਕਰਾਉਣ ਲਈ ਮੁਗ਼ਲਾਂ ਨੇ ਐਲਾਨ ਕੀਤਾ ਸੀ ਕਿ ਜੋ ਕੋਈ ਆਪਣੇ ਆਪ ਨੂੰ ਗੁਰੂ ਦਾ ਸਿੱਖ ਨਾ ਮੰਨ ਕੇ ਗੁਰੂ ਨੂੰ ਛੱਡ ਦੇਵੇਗਾ, ਉਸ ਨੂੰ ਕੁੱਝ ਨਹੀਂ ਕਿਹਾ ਜਾਵੇਗਾ। ਮਹਾਂ ਸਿੰਘ ਦੀ ਅਗਵਾਈ ਹੇਠ ਚਾਲੀ ਸਿੰਘ ਗੁਰੂ ਗੋਬਿੰਦ ਸਿੰਘ ਕੋਲ ਇਹ ਕਹਿਣ ਗਏ ਕਿ ਉਹ ਗੁਰੂ ਦੇ ਸਿੱਖ ਨਹੀਂ ਹਨ। ਗੁਰੂ ਸਾਹਿਬ ਨੇ ਕਿਹਾ ਕਿ ‘ਉਹ ਲਿਖ ਕੇ ਦੇ ਦੇਣ ਕਿ ਅੱਜ ਤੋਂ ਉਹ ਗੁਰੂ ਦੇ ਸਿੱਖ ਨਹੀਂ ਹਨ ਅਤੇ ਉਸ ਤੇ ਆਪਣੀ ਸਹੀ ਪਾ ਦੇਣ।’ ਇਸ ਤਰ੍ਹਾਂ ਚਾਲੀ ਸਿੱਖਾਂ ਨੇ ‘ਬੇਦਾਵਾ’ ਲਿਖ ਕੇ ਦੇ ਦਿੱਤਾ ਅਤੇ ਅਨੰਦਪੁਰ ਛੱਡ ਕੇ ਤੁਰ ਪਏ। ਜੰਗ ਲੜਨ ਵਿਚ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦੇ ਕੇ ਮਾਈ ਭਾਗੋ ਨੇ ਸਿੱਖ ਇਤਿਹਾਸ ਨੂੰ ਇਕ ਨਵਾਂ ਹੀ ਮੋੜ ਦਿੱਤਾ। ਸ੍ਰੀ ਅਨੰਦਪੁਰ ਸਾਹਿਬ ਤੋਂ [[ਬੇਦਾਵਾ]] ਦੇ ਕੇ ਗਏ 40 ਮਝੈਲ ਸਿੰਘਾਂ ਨੂੰ ਪ੍ਰੇਰਨਾ ਦੇ ਕੇ ਅਤੇ ਉਨ੍ਹਾਂ ਦੀ ਆਪ ਅਗਵਾਈ ਕਰਕੇ ਗੁਰੂ ਜੀ ਦੀ ਭਾਲ ਵਿਚ ਮਾਈ ਭਾਗੋ ਨੇ ਖਿਦਰਾਣੇ ਦੀ ਧਰਤੀ (ਹੁਣ ਸ੍ਰੀ ਮੁਕਤਸਰ ਸਾਹਿਬ) ਦੇ ਜੰਗੇ ਮੈਦਾਨ ਵਿਚ ਦੁਸ਼ਮਣ ਦੀਆਂ ਫ਼ੌਜਾਂ ਦਾ ਮੁਕਾਬਲਾ ਕੀਤਾ ਤੇ ਜੰਗ ਵਿਚ ਆਪ ਜ਼ਖ਼ਮੀ ਹੋ ਗਏ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਹਿਕਦੀ ਮਾਈ ਭਾਗੋ ਨੂੰ ਵੇਖਿਆ ਤਾਂ ਉਸ ਦੇ ਜ਼ਖਮ ਸਾਫ਼ ਕਰਕੇ ਮਰ੍ਹਮ ਪੱਟੀ ਕਰਕੇ ਉਸ ਨੂੰ ਠੀਕ ਕੀਤਾ। ਸਿੱਖ ਇਤਿਹਾਸ ਵਿਚ ਮਾਈ ਭਾਗੋ ਜੀ ਇਸ ਘਟਨਾ ਕਰਕੇ ਕਾਫੀ ਪ੍ਰਸਿੱਧ ਸਨ ਕਿ ਉਨ੍ਹਾਂ ਨੇ ਮਾਝੇ ਦੇ ਸਿੱਖਾਂ ਨੂੰ ਪ੍ਰੇਰਣਾ ਦੇ ਕੇ ਮੁੜ ਗੁਰੂ ਜੀ ਦੇ ਲੜ ਲਾਇਆ | ਉਨ੍ਹਾਂ ਸਿੱਖਾਂ ਨੇ [[ਖਿਦਰਾਣੇ ਦੀ ਢਾਬ]] 'ਤੇ ਪਹੁੰਚ ਕੇ ਭਾਰੀ ਜੰਗ ਕੀਤੀ ਤੇ ਗੁਰੂ ਜੀ ਨਾਲ ਟੁੱਟੀ ਗੰਢੀ ਸੀ। ਮਾਈ ਭਾਗੋ ਇਸ ਯੁੱਧ ਵਿਚ ਜ਼ਖਮੀ ਹੋ ਗਏ ਸਨ। ਮਾਈ ਭਾਗੋ ਜੀ ਹਜ਼ੂਰ ਸਾਹਿਬ ਤੱਕ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਗਏ ਅਤੇ ਉਸ ਇਲਾਕੇ ਵਿਚ ਵਿਚਰਦੇ ਰਹੇ, ਸਿੱਖੀ ਦਾ ਪ੍ਰਚਾਰ ਕੀਤਾ ਅਤੇ [[ਬਿਦਰ]] ([[ਕਰਨਾਟਕ]]) ਦੇ ਇਲਾਕੇ ਵਿਚ [[ਨਾਨਕ ਝੀਰਾ]] ਜੀ ਦੇ ਕੋਲ ਲਗਭਗ 10 ਕਿਲੋਮੀਟਰ ਦੇ ਜਨਵਾੜੇ ਵਿਚ ਆਪਣਾ ਸਰੀਰ ਤਿਆਗਿਆ। ਇਹਨਾਂ ਨੇ ਧਰਮ, ਕੌਮ ਵਾਸਤੇ ਆਪਾ ਵਾਰਿਆ ਅਤੇ ਬੇਮੁੱਖ ਹੋਏ ਸਿੱਖਾਂ ਨੂੰ ਪ੍ਰੇਰਨਾ ਦੇ ਕੇ ਦਸਮੇਸ਼ ਪਿਤਾ ਪਾਸ ਲਿਆਂਦਾ।
==ਹਵਾਲੇ==
{{ਹਵਾਲੇ}}
{{ਅਧਾਰ}}
 
[[ਸ਼੍ਰੇਣੀ:ਭਾਰਤ ਵਿੱਚ ਔਰਤਾਂ]]