16 ਜੁਲਾਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ numeral change using AWB
ਲਾਈਨ 1:
{{ਜੁਲਾਈ ਕਲੰਡਰ|float=right}}
'''੧੬16 ਜੁਲਾਈ''' [[ਗ੍ਰੈਗਰੀ ਕਲੰਡਰ]] ਦੇ ਮੁਤਾਬਕ ਇਹ ਸਾਲ ਦਾ 197ਵਾਂ ([[ਲੀਪ ਸਾਲ]] ਵਿੱਚ 198ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 168 ਦਿਨ ਬਾਕੀ ਹਨ।
== ਵਾਕਿਆ ==
*[[1871]] – [[ਕੂਕਾ ਲਹਿਰ]] ਜੋ ਸੰਨ 1862 ਵਿਚ ਸਿੱਖ ਸੁਧਾਰਕ ਲਹਿਰ ਵਜੋਂ ਸ਼ੁਰੂ ਹੋਈ ਸੀ। ਕੂਕਿਆਂ ਨੇ 14 ਜੂਨ, 1870 ਦੇ ਦਿਨ ਅੰਮ੍ਰਿਤਸਰ ਦੇ ਬੁੱਚੜਖਾਨੇ ‘ਤੇ ਹਮਲਾ ਕਰ ਕੇ ਕੁੱਝ ਬੁੱਚੜ ਮਾਰ ਦਿਤੇ। ਮਗਰੋਂ 16 ਜੁਲਾਈ, 1871 ਦੇ ਦਿਨ ਕੂਕਿਆਂ ਨੇ ਰਾਏਕੋਟ ਵਿਚ ਇਕ ਬੁੱਚੜਖਾਨੇ ‘ਤੇ ਹਮਲਾ ਕੀਤਾ ਅਤੇ ਬੁੱਚੜ ਕਤਲ ਕਰ ਦਿਤੇ। ਇਨ੍ਹਾਂ ਕੂਕਿਆਂ ਵਿਚੋਂ ਮੰਗਲ ਸਿੰਘ, ਮਸਤਾਨ ਸਿੰਘ, ਸਰਮੁਖ ਸਿੰਘ, ਗੁਲਾਬ ਸਿੰਘ ਤੇ ਕਈ ਹੋਰ ਫੜੇ ਗਏ। ਬੁੱਚੜਾਂ ਦੇ ਕਾਤਲ ਕੂਕਿਆਂ ਨੂੰ ਫਾਂਸੀ ਦੇ ਦਿਤੀ ਗਈ।