20 ਜੂਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ numeral change using AWB
ਲਾਈਨ 1:
{{ਜੂਨ ਕਲੰਡਰ|float=right}}
'''੨੦20 ਜੂਨ''' [[ਗ੍ਰੈਗਰੀ ਕਲੰਡਰ]] ਦੇ ਮੁਤਾਬਕ ਇਹ ਸਾਲ ਦਾ 171ਵਾਂ ([[ਲੀਪ ਸਾਲ]] ਵਿੱਚ 172ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 194 ਦਿਨ ਬਾਕੀ ਹਨ।
*[[1710]]–[[ਬੰਦਾ ਸਿੰਘ ਬਹਾਦਰ]] ਦਾ ਵਿਆਹ [[ਸਰਹੰਦ]] ਵਿਚ, [[ਸਿਆਲਕੋਟ]] ਦੇ ਭਾਈ ਸ਼ਿਵ ਰਾਮ ਕਪੂਰ ਤੇ ਬੀਬੀ ਭਾਗਵੰਤੀ ਦੀ ਬੇਟੀ ਬੀਬੀ ਸਾਹਿਬ ਕੌਰ ਨਾਲ ਹੋਇਆ
*[[1756]]– [[ਕਲਕੱਤਾ]] ਵਿਚ ਹੋਈ ਇਕ ਬਗ਼ਾਵਤ ਦੌਰਾਨ ਬੰਗਾਲੀਆਂ ਨੇ ਕਲਕੱਤਾ 'ਤੇ ਕਬਜ਼ਾ ਕਰ ਲਿਆ ਅਤੇ 146 ਬਰਤਾਨਵੀ ਸਿਪਾਹੀਆਂ ਨੂੰ ਇਕ ਕੋਠੜੀ ਵਿਚ ਬੰਦ ਕਰ ਦਿਤਾ। 'ਬਲੈਕ ਹੋਲ' ਵਜੋਂ ਜਾਣੀ ਜਾਂਦੀ ਘਟਨਾ ਵਿਚ ਇਨ੍ਹਾਂ 146 ਅੰਗਰੇਜ਼ਾਂ ਵਿਚੋਂ 123 ਦਮ ਘੁਟਣ ਨਾਲ ਮਰ ਗਏ।