1927: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ →‎ਘਟਨਾ: numeral change using AWB
ਲਾਈਨ 3:
== ਘਟਨਾ ==
*[[4 ਜੂਨ]]– [[ਬਾਬਾ ਖੜਕ ਸਿੰਘ]] 3 ਸਾਲ ਦੀ ਕੈਦ ਮਗਰੋਂ ਰਿਹਾਅ। ਖੜਕ ਸਿੰਘ, ਡੇਰਾ ਗ਼ਾਜ਼ੀ ਖ਼ਾਨ ਜੇਲ੍ਹ ਵਿਚ ਬੰਦ ਸੀ। ਇਸ ਜੇਲ੍ਹ ਵਿਚ ਸਿੱਖਾਂ ਨੂੰ ਦਸਤਾਰ ਪਹਿਨਣ ਦੀ ਇਜਾਜ਼ਤ ਸੀ। 22 ਜਨਵਰੀ, 1923 ਦੇ ਦਿਨ ਜੇਲ੍ਹ ਸੁਪਰਡੈਂਟ ਨੇ ਸਿੱਖਾਂ ਨੂੰ ਬੈਰਕਾਂ ਵਿਚ ਬੰਦ ਕਰ ਕੇ ਨੰਬਰਦਾਰ ਤੇ ਵਾਰਡਨ ਮੰਗਵਾ ਕੇ ਜ਼ਬਰਦਸਤੀ ਸਿੱਖ ਕੈਦੀਆਂ ਦੀਆਂ ਦਸਤਾਰਾਂ ਲੁਹਾ ਲਈਆਂ। ਜਦ ਖੜਕ ਸਿੰਘ ਦੀ ਦਸਤਾਰ ਖੋਹੀ ਗਈ ਤਾਂ ਉਨ੍ਹਾਂ ਨੇ ਅਪਣੇ ਕਛਹਿਰੇ ਨੂੰ ਛੱਡ ਕੇ ਸਾਰੇ ਕਪੜੇ ਲਾਹ ਕੇ ਸੁਪਰਡੈਂਟ ਨੂੰ ਫੜਾ ਦਿਤੇ। ਇਸ ਮਗਰੋਂ 13 ਹੋਰ ਕੈਦੀਆਂ ਨੇ ਵੀ ਕਪੜੇ ਲਾਹ ਦਿਤੇ ਤੇ ਕਿਹਾ ਕਿ ਅਸੀ ਉਦੋਂ ਹੀ ਕਪੜੇ ਪਾਵਾਂਗੇ ਜਦੋਂ ਸਾਨੂੰ ਦਸਤਾਰਾਂ ਮਿਲਣਗੀਆਂ।
*[[੧੨ ਨਵੰਬਰ|12 ਨਵੰਬਰ]]– [[ਟਰਾਸਟਕੀ]] ਨੂੰ [[ਕਮਿਊਨਿਸਟ ਪਾਰਟੀ]] ਵਿਚੋਂ ਕੱਢ ਕੇ [[ਜੋਸਿਫ਼ ਸਟਾਲਿਨ ]] [[ਰੂਸ]] ਦਾ ਮੁੱਖੀ ਬਣ ਗਿਆ।
== ਜਨਮ ==
* [[22 ਅਗਸਤ]] ਪੰਜਾਬ ਦੇ ਮਸਹੂਰ ਗਾਇਕ '''[[ਆਸਾ ਸਿੰਘ ਮਸਤਾਨਾ]]''' ਦਾ ਜਨਮ ਹੋਇਆ