"1955" ਦੇ ਰੀਵਿਜ਼ਨਾਂ ਵਿਚ ਫ਼ਰਕ

114 bytes removed ,  5 ਸਾਲ ਪਹਿਲਾਂ
ਛੋ
numeral change using AWB
ਛੋ (numeral change using AWB)
{{Year nav|1955}}
'''1955 (੧੯੫੫1955)''' [[ 20ਵੀਂ ਸਦੀ]] ਅਤੇ [[1950 ਦਾ ਦਹਾਕਾ]] ਦਾ ਇੱਕ ਸਾਲ ਹੈ। ਇਹ ਸਾਲ [[ਸ਼ਨੀਵਾਰ]] ਨੂੰ ਸ਼ੁਰੂ ਹੋਇਆ।
 
== ਘਟਨਾ ==
* [[ਚੀਨ]] ਦੁਆਰਾ [[ਤਿੱਬਤ]] ਉੱਤੇ ਚੜਾਈ।
*[[੨੬ ਜੂਨ|26 ਜੂਨ]]–[[ਦਰਸ਼ਨ ਸਿੰਘ ਫ਼ੇਰੂਮਾਨ|ਦਰਸ਼ਨ ਸਿੰਘ ਫੇਰੂਮਾਨ]] ਨੇ ਦਰਬਾਰ ਸਾਹਿਬ ਵਲ ਕੂਚ ਕਰਨ ਦੀ ਧਮਕੀ ਦਿਤੀ।
*[[3 ਜੁਲਾਈ]]– 10 ਮਈ ਤੋਂ ਚਲ ਰਹੇ ‘ਪੰਜਾਬੀ ਸੂਬਾ- ਜ਼ਿੰਦਾਬਾਦ’ ਮੋਰਚੇ ਵਿਚ 30 ਜੂਨ, 1955 ਤਕ 8164 ਸਿੱਖ ਗ੍ਰਿਫ਼ਤਾਰ ਹੋ ਚੁੱਕੇ ਸਨ। ਪੰਜਾਬ ਪੁਲਿਸ ਨੇ ਦਰਬਾਰ ਸਹਿਬ ਨੂੰ ਘੇਰਾ ਪਾ ਲਿਆ।
*[[7 ਜੁਲਾਈ]]– [[ਗਿਆਨ ਸਿੰਘ ਰਾੜੇਵਾਲਾ]] [[ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ|ਸ਼੍ਰੋਮਣੀ ਕਮੇਟੀ]] ਦੇ ਪ੍ਰਧਾਨ ਬਣੇ।
*[[੯ ਜੁਲਾਈ|9 ਜੁਲਾਈ]]– 139 ਸਿੱਖ ਬੀਬੀਆਂ ਦੇ ਜੱਥੇ ਨੇ ਗ੍ਰਿਫ਼ਤਾਰੀ ਦਿਤੀ।
*[[੧੨ ਜੁਲਾਈ|12 ਜੁਲਾਈ]]– [[ਪੰਜਾਬੀ ਸੂਬਾ ਮੋਰਚਾ]] ਦੌਰਾਨ ਗੁਰਬਚਨ ਸਿੰਘ ਫ਼ਤਿਹਗੜ੍ਹ ਦੀ ਕਮਾਨ ਹੇਠ 250 ਸਿੱਖਾਂ ਦਾ ਜੱਥਾ ਜੇਲ੍ਹ ਜਾਣ ਲਈ ਤਿਆਰ ਹੋ ਕੇ ਮੰਜੀ ਸਾਹਿਬ ਪਹੁੰਚ ਗਿਆ। ਸਰਕਾਰੀ ਅਧਿਕਾਰੀ, ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਚ ਆਏ ਅਤੇ ਸਰਕਾਰ ਵਲੋਂ ਪੰਜਾਬੀ ਸੂਬਾ ਜ਼ਿੰਦਾਬਾਦ ਦੇ ਨਾਹਰੇ ‘ਤੇ ਲੱਗੀ ਪਾਬੰਦੀ ਵਾਪਸ ਲੈਣ ਦੀ ਖ਼ਬਰ ਦਿਤੀ। ਪੰਜਾਬੀ ਸੂਬੇ ਦੇ ਨਾਹਰੇ ‘ਤੇ ਲੱਗੀ ਪਾਬੰਦੀ ਦੇ ਖ਼ਿਲਾਫ਼ 64 ਰੋਜ਼ਾ ਮੋਰਚਾ ਜਿਤਿਆ ਗਿਆ।
*[[੧੦ ਨਵੰਬਰ|10 ਨਵੰਬਰ]]– [[ਮੁੱਖ ਮੰਤਰੀ]] [[ਭੀਮ ਸੈਨ ਸੱਚਰ]] ਨੇ ਦਰਬਾਰ ਸਾਹਿਬ ਵਿਚ ਪੁਲਿਸ ਭੇਜਣ ਦੀ ਮੁਆਫ਼ੀ ਮੰਗੀ।
 
== ਜਨਮ==
*[[੩ ਅਪ੍ਰੈਲ|3 ਅਪ੍ਰੈਲ]]– ਗਾਇਕ [[ਹਰੀਹਰਨ (ਗਾਇਕ )|ਹਰੀਹਰਨ]] ਦਾ ਜਨਮ।
== ਮਰਨ ==
{{ਸਮਾਂ-ਅਧਾਰ}}
 
[[ਸ਼੍ਰੇਣੀ:ਸਾਲ]]