1981: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ numeral change using AWB
ਲਾਈਨ 1:
{{Year nav|1981}}
'''1981 (੧੯੮੧1981)''' [[20ਵੀਂ ਸਦੀ]] ਅਤੇ [[1980 ਦਾ ਦਹਾਕਾ]] ਦਾ ਇੱਕ ਸਾਲ ਹੈ। ਇਹ ਸਾਲ [[ਵੀਰਵਾਰ]] ਨੂੰ ਸ਼ੁਰੂ ਹੋਇਆ।
== ਘਟਨਾ ==
*[[੧੩ ਮਈ|13 ਮਈ]]– [[ਤੁਰਕੀ]] ਦੇ ਇਕ ਵਾਸੀ ਨੇ ਕੈਥੋਲਿਕ ਪੋਪ ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿਤਾ। ਇਸ ਘਟਨਾ ਮਗਰੋਂ ਹਰ ਇਕ ਪੋਪ ਨੇ ਸ਼ੀਸ਼ੇ ਦੇ ਕੈਬਿਨ ਵਿਚੋਂ ਲੈਕਚਰ ਦੇਣਾ ਸ਼ੁਰੂ ਕਰ ਦਿਤਾ।
*[[੩੦ ਮਈ|30 ਮਈ]]– [[ਚਿਟਾਗਾਂਗ]], [[ਬੰਗਲਾਦੇਸ਼]] ਵਿਚ ਮੁਲਕ ਨੂੰ ਆਜ਼ਾਦੀ ਦਿਵਾਉਣ ਵਾਲੇ ਰਾਸ਼ਟਰਪਤੀ [[ਸ਼ੈਖ਼ ਮੁਜੀਬੁਰ ਰਹਿਮਾਨ]] ਨੂੰ ਕਤਲ ਕਰ ਦਿਤਾ ਗਿਆ।
*[[13 ਜੂਨ]] – [[ਲੰਡਨ]] ਵਿਚ ਇਕ ਮੁੰਡੇ ਨੇ ਰਾਣੀ [[ਅਲਿਜ਼ਾਬੈਥ]] ਤੇ 6 ਬਲੈਂਕ ਸ਼ਾਟ ਫ਼ਾਇਰ ਕੀਤੇ।
*[[੧੫ ਜੂਨ|15 ਜੂਨ]]– [[ਅਮਰੀਕਾ]] ਨੇ [[ਪਾਕਿਸਤਾਨ]] ਨੂੰ 3 ਅਰਬ ਡਾਲਰ ਮਦਦ ਦੇਣਾ ਮੰਨ ਲਿਆ। ਇਹ ਮਦਦ ਅਕਤੂਬਰ 1982 ਤੋਂ ਅਕਤੂਬਰ 1987 ਵਿਚ ਪੰਜ ਸਾਲ ਵਿਚ ਦਿਤੀ ਜਾਣੀ ਸੀ।
*[[3 ਜੁਲਾਈ]]– [[ਐਸੋਸੀਏਟਡ ਪ੍ਰੈਸ]] ਨੇ [[ਸਮਲਿੰਗੀ]] ਲੋਕਾਂ ਨੂੰ ਹੋਣ ਵਾਲੀਆਂ ਸੈਕਸ ਬੀਮਾਰੀਆਂ ਬਾਰੇ ਪਹਿਲੀ ਵਾਰ ਲਿਖਿਆ। ਮਗਰੋਂ ਇਨ੍ਹਾਂ ਵਿਚ ਇਕ ਬੀਮਾਰੀ ਦਾ ਨਾਂ ‘[[ਏਡਜ਼]]’ ਸੀ।
*[[7 ਜੁਲਾਈ]]– [[ਅਮਰੀਕਾ]] ਵਿਚ [[ਸਾਂਦਰਾ ਡੇਅ ਓ ਕੌਨਰ]] [[ਸੁਪਰੀਮ ਕੋਰਟ]] ਦੀ ਪਹਿਲੀ ਔਰਤ ਜੱਜ ਬਣੀ।
*[[੨੯ ਜੁਲਾਈ|29 ਜੁਲਾਈ]]– [[ਇੰਗਲੈਂਡ]] ਦੇ [[ਸ਼ਹਿਜ਼ਾਦਾ ਚਾਰਲਸ]] ਤੇ [[ਡਿਆਨਾ]] ਦਾ ਵਿਆਹ ਹੋਇਆ। ਇਸ ਵਿਆਹ ਨੂੰ ਦੁਨੀਆਂ ਭਰ ਵਿਚ 75 ਕਰੋੜ ਲੋਕਾਂ ਨੇ ਵੇਖਿਆ।
== ਜਨਮ ==