1739: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ numeral changes using AWB
ਛੋ numeral changes using AWB
ਲਾਈਨ 1:
{{Year nav|1739}}
'''1739 73''' [[18ਵੀਂ ਸਦੀ]] ਅਤੇ [[1730 ਦਾ ਦਹਾਕਾ]] ਦਾ ਇੱਕ ਸਾਲ ਹੈ। ਇਹ ਸਾਲ [[ਸੋਮਵਾਰ]] ਨੂੰ ਸ਼ੁਰੂ ਹੋਇਆ।
== ਘਟਨਾ ==
*[[25 ਮਈ]]– [[ਨਾਦਰ ਸ਼ਾਹ]] ਨੇ 1739 ਵਿਚ ਲਾਹੌਰ ਉਤੇ ਹਮਲਾ ਕੀਤਾ ਤੇ ਸ਼ਹਿਰ ਦੀ ਲੁੱਟ ਮਾਰ ਵਿਚ ਸੱਤਰ ਕਰੋੜ ਰੁਪਏ ਦੀ ਕੀਮਤ ਦਾ ਸੋਨਾ ਤੇ ਹੀਰੇ ਜਵਾਹਰਾਤ, ਵੀਹ ਕਰੋੜ ਰੁਪਏ ਨਕਦ, ਇਕ ਹਜ਼ਾਰ ਤੋਂ ਵੱਧ ਹਾਥੀ, ਡੇਢ ਹਜ਼ਾਰ ਘੋੜੇ, ਹਜ਼ਾਰਾਂ ਊਠ ਹਾਸਲ ਹੋਏ। ਇਸ ਤੋਂ ਇਲਾਵਾ ਉਹ ਹਜ਼ਾਰਾਂ ਕਾਰੀਗਰ, ਦਸ ਹਜ਼ਾਰ ਤੋਂ ਵੱਧ ਖ਼ੂਬਸੂਰਤ ਔਰਤਾਂ, ਬਾਦਸ਼ਾਹ ਦੀ ਜਵਾਨ ਧੀ, ਕੋਹਿਨੂਰ ਹੀਰਾ ਅਤੇ ਤਖ਼ਤੇ-ਤਾਊਸ ਲੈ ਕੇ 25 ਮਈ, 1739 ਦੇ ਦਿਨ ਈਰਾਨ ਨੂੰ ਵਾਪਸ ਚਲ ਪਿਆ। ਜਦੋਂ ਨਾਦਰ ਸ਼ਾਹ ਦੀ ਫ਼ੌਜ ਲੁੱਟ ਦਾ ਸਮਾਨ ਲੈ ਕੇ ਵਾਪਸ ਜਾ ਰਹੀ ਸੀ ਤਾਂ ਰਸਤੇ ਵਿਚ ਸਿੱਖਾਂ ਨੇ ਉਸ ਉਤੇ ਕਈ ਵਾਰ ਹਮਲਾ ਕੀਤਾ ਅਤੇ ਤਕਰੀਬਨ ਸਾਰੀਆਂ ਹਿੰਦੂ ਔਰਤਾਂ ਨੂੰ ਛੁਡਾ ਲਿਆ ਤੇ ਸਾਰਾ ਅਸਲਾ, ਘੋੜੇ ਤੇ ਖ਼ਜ਼ਾਨਾ ਲੁੱਟ ਲਿਆ।