1971: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ →‎ਘਟਨਾ: clean up using AWB
ਲਾਈਨ 5:
*[[10 ਜੂਨ]]– [[ਅਮਰੀਕਾ]] ਨੇ [[ਚੀਨ]] ‘ਤੇ ਲਾਈਆਂ ਪਾਬੰਦੀਆਂ 21 ਸਾਲ ਮਗਰੋਂ ਖ਼ਤਮ ਕੀਤੀਆਂ।
*[[13 ਜੂਨ]] – [[ਪਰਕਾਸ਼ ਸਿੰਘ ਬਾਦਲ]] ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ।
*[[15 ਜੁਲਾਈ]]– ਅਮਰੀਕਨ ਰਾਸਟਰਪਤੀ [[ਰਿਚਰਡ ਨਿਕਸਨ]] ਨੇ ਐਲਾਨ ਕੀਤਾ ਕਿ ਉਹ [[ਚੀਨ]] ਨਾਲ ਸਬੰਧ ਸੁਖਾਵੇਂ ਬਣਾਉਣ ਵਾਸਤੇ ਚੀਨ ਦਾ ਦੌਰਾ ਕਰੇਗਾ।
*[[12 ਅਕਤੂਬਰ]]– [[ਅਮਰੀਕਾ]] ਦੀ ਪਾਰਲੀਮੈਂਟ ਨੇ 23 ਦੇ ਮੁਕਾਬਲੇ 354 ਵੋਟਾਂ ਨਾਲ ਸਾਰੇ ਸ਼ਹਿਰੀਆਂ ਵਾਸਤੇ ਬਰਾਬਰ ਦੇ ਹਕੂਕ ਦਾ ਬਿੱਲ ਪਾਸ ਕੀਤਾ।
*[[10 ਨਵੰਬਰ]]– [[ਉੱਤਰੀ ਆਇਰਲੈਂਡ]] ਦੇ [[ਬੈਲਫ਼ਾਸਟ]] ਸ਼ਹਿਰ ਵਿਚਵਿੱਚ, ਇਕਇੱਕ ਔਰਤ ਵਲੋਂ ਬ੍ਰਿਟਿਸ਼ ਫ਼ੌਜੀ ਨਾਲ ਪਿਆਰ ਕਰਨ ਤੇ ਇਕਇੱਕ ਹੋਰ ਆਇਰਸ਼ ਔਰਤ ਵਲੋਂ ਇਕਇੱਕ ਬ੍ਰਿਟਿਸ਼ ਫ਼ੌਜੀ ਨਾਲ ਸ਼ਾਦੀ ਕਰਨ ਦੀ ਖ਼ਾਹਿਸ਼ ਦਾ ਇਜ਼ਹਾਰ ਕਰਨ 'ਤੇਉੱਤੇ ਇਨ੍ਹਾਂ ਦੋਹਾਂ ਔਰਤਾਂ ਦੇ ਕਪੜਿਆਂ 'ਤੇਉੱਤੇ ਲੁੱਕ ਲਾ ਕੇ ਪੰਛੀਆਂ ਦੇ ਖੰਭਾਂ ਨਾਲ ਸਜਾ ਕੇ ਜਲੂਸ ਕਢਿਆ ਗਿਆ।
*[[12 ਨਵੰਬਰ]]– [[ਅਮਰੀਕਾ]] ਦੇ ਰਾਸ਼ਟਰਪਤੀ [[ਨਿਕਸਨ]] ਨੇ ਐਲਾਨ ਕੀਤਾ ਕਿ ਉਹ ਫ਼ਰਵਰੀ, 1972 ਤਕ [[ਵੀਅਤਨਾਮ]] ਵਿਚੋਂਵਿੱਚੋਂ 45,000 ਫ਼ੌਜੀ ਕੱਢ ਲਵੇਗਾ।
==ਜਨਮ==
==ਮੌਤ==