ਅਨੁਵਾਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 1:
'''ਅਨੁਵਾਦ''' ਸੰਚਾਰ ਦਾ ਇੱਕ ਸਾਧਨ ਹੈ ਜਿਸ ਨਾਲ ਇੱਕ ਭਾਸ਼ਾ ਦੀ ਲਿਖਤ ਨੂੰ ਦੂਜੀ ਭਾਸ਼ਾ ਵਿੱਚ ਬਦਲਿਆ ਜਾਂਦਾ ਹੈ। ਕਿਸੇ ਵੀ ਭਾਸ਼ਾ ਨੂੰ ਉਸ ਦੇ ਆਪਣੇ ਸਭਿਆਚਾਰਕ ਪਰਿਪੇਖ ਵਿੱਚ ਹੀ ਸਮਝਿਆ ਜਾ ਸਕਦਾ ਹੈ ਭਾਵ ਇਸ ਦਾ ਹੂ-ਬ-ਹੂ ਅਨੁਵਾਦ ਕਰਨਾ ਕਠਿਨ ਹੀ ਨਹੀਂ ਸਗੋਂ ਅਸੰਭਵ ਹੈ।<ref>[http://punjabitribuneonline.com/2013/10/%E0%A8%AD%E0%A8%BE%E0%A8%B6%E0%A8%BE-%E0%A8%A6%E0%A8%BE-%E0%A9%9A%E0%A8%B2%E0%A8%AC%E0%A8%BE-%E0%A8%A4%E0%A9%87-%E0%A8%85%E0%A8%A8%E0%A9%81%E0%A8%B5%E0%A8%BE%E0%A8%A6/ Tribune Punjabi » News » ਭਾਸ਼ਾ ਦਾ ਗ਼ਲਬਾ ਤੇ ਅਨੁਵਾਦ]</ref>
==ਮਸ਼ੀਨੀ ਅਨੁਵਾਦ==
ਜਦੋਂ ਕਿਸੇ ਦੋ ਭਾਸ਼ਾਵਾਂ ਦੀ ਸਾਮੱਗਰੀ ਨੂੰ ਕੰਪਿਊਟਰ ਵਿਚਵਿੱਚ ਪਾਇਆ ਜਾਂਦਾ ਹੈ ਜਿਸ ਦੀ ਮਦਦ ਨਾਲ ਕੰਪਿਊਟਰ ਸਹੀ ਸ਼ਬਦ ਚੁਣ ਕੇ ਅਨੁਵਾਦ ਕਰਦਾ ਹੈ। ਜਿਨ੍ਹਾਂਜਿਹਨਾਂ ਦੋ ਭਾਸ਼ਾਵਾਂ ਨੂੰ ਆਪੋ ਵਿੱਚ ਅਨੁਵਾਦ ਕਰਨਾ ਹੋਵੇ ਉਨ੍ਹਾਂ ਦੀਆਂ ਕੁਝ ਪਹਿਲਾਂ ਅਨੁਵਾਦ ਕਿਤਾਬਾਂ ਜੋ ਦੋਵੇਂ ਭਾਸ਼ਾਵਾਂ ਵਿਚਵਿੱਚ ਮਿਲਦੀਆਂ ਹੋਣ ਉਨ੍ਹਾਂ ਨੂੰ ਕੰਪਿਊਟਰ ਵਿਚਵਿੱਚ ਪਾ ਦਿਓ। ਕੰਪਿਊਟਰ ਦੋਵੇਂ ਭਾਸ਼ਾਵਾਂ ਦੀ ਸਾਮਗਰੀ ਦੀ ਤੁਲਨਾ ਦੇ ਅਧਾਰ ਤੇ ਸ਼ਬਦਾਵਲੀ ਬਣਾ ਲਵੇਗਾ ਅਤੇ ਫਿਰ ਕੁਝ ਨਵਾਂ ਅਨੁਵਾਦ ਕਰਨ ਲਈ ਇਸ ਨੂੰ ਵਰਤੇਗਾ। ਭਾਵੇਂ ਇਸ ਅਨੁਵਾਦ ਵਿਚਵਿੱਚ ਵਿਆਕਰਣਵਿਆਕਰਨ ਠੀਕ ਨਹੀਂ ਹੁੰਦੀ, ਪਰ ਇਹ ਅਨੁਵਾਦ ਕੁਝ ਨਾ ਕੁਝ ਸਮਝ ਬਣਾਉਣ ਵਿੱਚ ਕੰਮ ਆਉਂਦਾ ਹੈ।
 
==ਹਵਾਲੇ==