ਆਨ-ਲਾਈਨ ਖ਼ਰੀਦਦਾਰੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 1:
[[ਇੰਟਰਨੈੱਟ]] ਦੇ ਆਉਣ ਨਾਲ ਖ਼ਰੀਦਦਾਰੀ ਦਾ ਇਕਇੱਕ ਨਿਵੇਕਲਾ ਬਦਲ ਸਾਹਮਣੇ ਆਇਆ ਹੈ|ਹੈ। ਇੰਟਰਨੈੱਟ ਦੀ ਬਦੌਲਤ ਮੋਬਾਈਲ, ਟੈਬਲਟ ਅਤੇ ਕੰਪਿਊਟਰ ਰਾਹੀਂ ਘਰ ਬੈਠਿਆਂ ਹੀ ਵਸਤਾਂ ਦਾ ਆਰਡਰ ਦਿੱਤਾ ਜਾ ਸਕਦਾ ਹੈ|ਹੈ। 'ਆਨ-ਲਾਈਨ' ਸਹੂਲਤ ਨੇ ਬਜ਼ਾਰਾਂ ਦੇ ਭੀੜ-ਭੜੱਕੇ, ਗਰਮੀ-ਸਰਦੀ, ਮੀਂਹ-ਹਨੇਰੀ ਅਤੇ ਅਸੁਰੱਖਿਅਤ ਥਾਵਾਂ 'ਤੇਉੱਤੇ ਪਹੁੰਚ ਕੇ ਖ਼ਰੀਦਦਾਰੀ ਦੇ ਰਵਾਇਤੀ ਤਰੀਕੇ ਦਾ ਸਿੱਕੇਬੰਦ ਬਦਲ ਪੇਸ਼ ਕੀਤਾ ਹੈ|ਹੈ।
ਅੱਜ ਇੰਟਰਨੈੱਟ 'ਤੇਉੱਤੇ ਕਈ ਵੈੱਬਸਾਈਟਾਂ ਉਪਲਬਧ ਹਨ ਜਿਨ੍ਹਾਂਜਿਹਨਾਂ ਰਾਹੀਂ ਆਨ-ਲਾਈਨ ਖ਼ਰੀਦੋ-ਫ਼ਰੋਖ਼ਤ ਕੀਤੀ ਜਾ ਸਕਦੀ ਹੈ|ਹੈ। ਇਨ੍ਹਾਂ ਵਿਚੋਂ ਕਈ ਵੈੱਬਸਾਈਟਾਂ ਨਿਰੋਲ ਖ਼ਰੀਦਦਾਰੀ ਲਈ ਸੇਵਾਵਾਂ ਜੁਟਾ ਰਹੀਆਂ ਹਨ ਤੇ ਕਈਆਂ 'ਤੇਉੱਤੇ ਚੀਜ਼ਾਂ ਵੇਚਣ ਦੀ ਸਹੂਲਤ ਵੀ ਉਪਲਬਧ ਹੈ|ਹੈ। ਵਸਤੂ ਦਾ ਆਰਡਰ ਦੇਣ ਲਈ ਅਸੀਂ ਪਹਿਲਾਂ ਤੋਂ ਖੋਲ੍ਹੇ ਆਪਣੇ ਗੂਗਲ ਖਾਤੇ ਦਾ ਹਵਾਲਾ ਦੇ ਸਕਦੇ ਹਾਂ| ਇਹਨਾਂ ਵੈੱਬਸਾਈਟਾਂ ਰਾਹੀਂ ਅਸੀਂ ਘਰ ਬੈਠੇ ਖ਼ਰੀਦਦਾਰੀ ਕਰ ਸਕਦੇ ਹਾਂ| ਆਨ-ਲਾਈਨ ਸੁਵਿਧਾ ਦੀ ਬਦੌਲਤ ਇਲਕਟ੍ਰੋਨਿਕਸ ਦਾ ਸਮਾਨ, ਕਿਤਾਬਾਂ, ਮਨੋਰੰਜਨ, ਸੁੰਦਰਤਾ, ਫ਼ੈਸ਼ਨ, ਨਿੱਜੀ ਵਸਤੂਆਂ ਆਦਿ ਸਾਡੀ ਉਂਗਲੀ ਦੀ ਇਕਇੱਕ ਛੋਹ ਦੀ ਦੂਰੀ 'ਤੇਉੱਤੇ ਪਈਆਂ ਜਾਪਦੀਆਂ ਹਨ|ਹਨ।
ਆਓ, 'ਫਲਿਪਕਾਰਟ' ਅਤੇ 'ਏਬੇਅ' ਦੀਆਂ ਮਹੱਤਵਪੂਰਨ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਹਾਸਲ ਕਰੀਏ:
ਫਲਿਪਕਾਰਟ (6lipkart)-ਫਲਿਪਕਾਰਟ ਇਕਇੱਕ ਆਨ-ਲਾਈਨ ਸਟੋਰ ਹੈ ਜਿੱਥੋਂ ਵਸਤੂਆਂ ਖ਼ਰੀਦਣ ਲਈ ਆਨ-ਲਾਈਨ ਆਰਡਰ ਦਿੱਤਾ ਜਾ ਸਕਦਾ ਹੈ|ਹੈ। ਇਸ ਦੀਆਂ ਵਿਸ਼ੇਸ਼ਤਾਵਾਂ ਹੇਠਾਂ ਲਿਖੇ ਅਨੁਸਾਰ ਹਨ:
• ਇਸ ਰਾਹੀਂ ਵਸਤੂਆਂ ਦੀ ਖ਼ਰੀਦੋ-ਫ਼ਰੋਖ਼ਤ ਪਹਿਲਾਂ ਤੋਂ ਨਿਰਧਾਰਿਤ ਸੁਰੱਖਿਆ ਨਿਯਮਾਂ ਤਹਿਤ ਕੀਤੀ ਜਾਂਦੀ ਹੈ|ਹੈ।
• ਇਸ ਰਾਹੀਂ ਡੈਬਿਟ ਕਾਰਡ, ਕਰੈਡਿਟ ਕਾਰਡ, ਨੈੱਟ ਬੈਂਕਿੰਗ ਰਾਹੀਂ ਭੁਗਤਾਨ ਦੀ ਸਹੂਲਤ ਉਪਲਬਧ ਹੈ|ਹੈ। ਉਂਝ ਗਾਹਕ ਚਾਹੇ ਤਾਂ ਵਸਤੂ ਦੀ ਪ੍ਰਾਪਤੀ ਸਮੇਂ ਵੀ ਭੁਗਤਾਨ ਕਰ ਸਕਦਾ ਹੈ|ਹੈ।
• ਵੱਖ-ਵੱਖ ਵਸਤੂਆਂ ਨੂੰ ਲੱਭਣ ਲਈ ਪਾਠ ਅਤੇ ਵੌਇਸ ਆਦਿ ਰਾਹੀਂ ਸਮਾਰਟ ਸਰਚ ਦੀ ਸੁਵਿਧਾ ਵੀ ਉਪਲਬਧ ਹੈ |ਹੈ।
• ਇਸ ਵਿਚਵਿੱਚ ਆਪਣੀ ਮਨਭਾਉਂਦੀ ਵਸਤੂ ਨੂੰ ਊਾਗਲੀ ਦੀ ਛੋਹ ਰਾਹੀਂ ਨੇੜਿਓਾ ਵੇਖਣ, ਮਹਿਸੂਸ ਕਰਨ ਦੀ ਸੁਵਿਧਾ ਹੈ|ਹੈ। ਵਸਤੂਆਂ ਨੂੰ ਸੂਚੀ, ਗਰਿੱਡ ਅਤੇ ਪੂਰੀ ਸਕਰੀਨ ਦੇ ਰੂਪ 'ਚ ਵੇਖਿਆ ਜਾ ਸਕਦਾ ਹੈ|ਹੈ।
• ਫ਼ਿਲਟਰ ਵਿਸ਼ੇਸ਼ਤਾ ਰਾਹੀਂ ਕਿਸੇ ਵਸਤੂ ਦੇ ਗੁਣਾਂ ਨੂੰ ਬਾਰੀਕੀ ਨਾਲ ਜਾਣਿਆ ਜਾ ਸਕਦਾ ਹੈ|ਹੈ।
• ਇਹ ਐਪ ਗਾਹਕ ਦੀ ਖ਼ਰੀਦ ਹਿਸਟਰੀ ਨੂੰ ਧਿਆਨ 'ਚ ਰੱਖ ਕੇ ਉਸ ਨੂੰ ਢੁੱਕਵਾਂ ਸੁਝਾਅ ਦਿੰਦੀ ਹੈ ਜਿਸ ਨਾਲ ਉਸ ਨੂੰ ਖਰੀਦ ਸਮੇਂ ਮਦਦ ਮਿਲਦੀ ਹੈ|ਹੈ।
• ਐਪ ਸਟੋਰ 'ਚ ਚੋਣਵੀਂ ਵਸਤੂ ਦੇ ਟਿਕਾਣੇ ਦੇ ਲਿੰਕ ਜਾਂ ਫ਼ੋਟੋ ਆਦਿ ਨੂੰ ਆਪਣੇ ਮੋਬਾਈਲ'ਚ ਸੁਰੱਖਿਅਤ ਕਰਨ ਅਤੇ ਆਪਣੇ ਦੋਸਤਾਂ ਨਾਲ ਸਾਂਝਾ ਕਰਨ ਦੀ ਵਿਸ਼ੇਸ਼ਤਾ ਹੈ|ਹੈ।
• ਉਂਗਲੀ ਦੇ ਟੱਚ ਰਾਹੀਂ ਆਪਣੀ ਪਸੰਦ ਦੀਆਂ ਚੀਜ਼ਾਂ ਨੂੰ 'ਇੱਛਾ ਸੂਚੀ' (Wish list)'ਚ ਜੋੜਿਆ ਜਾ ਸਕਦਾ ਹੈ|ਹੈ।
• ਇਸ 'ਤੇਉੱਤੇ ਵੱਖ-ਵੱਖ ਉਤਪਾਦਾਂ ਦੀਆਂ ਕੀਮਤਾਂ ਦੇ ਤੁਲਨਾਤਮਕ ਅਧਿਐਨ ਦੀ ਸਹੂਲਤ ਵੀ ਦਰਜ ਹੈ|ਹੈ।
• ਐਪ ਸਾਨੂੰ ਕੁਝ ਖ਼ਾਸ ਚੀਜ਼ਾਂ ਦੇ ਰੇਟਾਂ 'ਚ ਗਿਰਾਵਟ ਅਤੇ ਵਿਸ਼ੇਸ਼ ਦਾਅਵਤਾਂ(Offers)ਸਮੇਂ ਚੇਤਾਵਨੀ ਸੰਦੇਸ਼ ਜਾਰੀ ਕਰਦੀ ਹੈ|ਹੈ।
[[ਏਬੇਅ (ebay)]]
• ਏਬੇਅ ਇਕਇੱਕ ਮਹੱਤਵਪੂਰਨ ਆਨ-ਲਾਈਨ ਸ਼ਾਪਿੰਗ ਸਟੋਰ ਹੈ|ਹੈ। ਇਸ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਇਸ ਪ੍ਰਕਾਰ ਹਨ:
• ਇਸ 'ਤੇਉੱਤੇ ਵਸਤੂਆਂ ਖ਼ਰੀਦਣ ਦੇ ਨਾਲ-ਨਾਲ ਵੇਚਣ ਦੀ ਸੁਵਿਧਾ ਵੀ ਉਪਲਬਧ ਹੈ |ਹੈ।
• ਇਸ 'ਤੇਉੱਤੇ ਇਕਇੱਕ ਤੋਂ ਵੱਧ ਵਸਤੂਆਂ ਦੀ ਸੂਚੀ ਜਾਰੀ ਕਰਕੇਕਰ ਕੇ ਵੇਚਣ ਲਈ ਰੱਖੀਆਂ ਜਾ ਸਕਦੀਆਂ ਹਨ|ਹਨ।
• ਇਸ 'ਤੇਉੱਤੇ ਵਸਤੂਆਂ ਲੱਭਣ ਲਈ ਬਾਰ ਕੋਡ ਸਕੈਨਰ ਦੀ ਵਰਤੋਂ ਕੀਤੀ ਜਾ ਸਕਦੀ ਹੈ|ਹੈ।
• ਇਸ ਰਾਹੀਂ ਕੰਪਨੀ ਵੱਲੋਂ ਵਿਸ਼ੇਸ਼ ਮੌਕਿਆਂ 'ਤੇਉੱਤੇ ਕੀਤੀ ਪੇਸ਼ਕਸ਼ ਦੀ ਸੂਚਨਾ ਸਾਨੂੰ ਚੇਤਾਵਨੀ ਸੰਦੇਸ਼ਾਂ ਰਾਹੀਂ ਪ੍ਰਾਪਤ ਹੁੰਦੀ ਰਹਿੰਦੀ ਹੈ|ਹੈ।
• ਇਸ ਰਾਹੀਂ ਅਸੀਂ ਆਰਡਰ ਕੀਤੇ ਸਮਾਨ ਦੀ ਪਹੁੰਚ ਬਾਰੇ ਪੜਾਅ ਵਾਰ ਜਾਣਕਾਰੀ ਹਾਸਲ ਕਰ ਸਕਦੇ ਹਾਂ|
• ਇਸ 'ਤੇਉੱਤੇ ਪਰਤਵਾਂ ਸੁਨੇਹਾ ਭੇਜਣ ਅਤੇ ਏਬੇਅ ਦੇ ਸਵਾਲਾਂ ਦਾ ਜਵਾਬ ਭੇਜਣ ਦੀ ਵਿਸ਼ੇਸ਼ਤਾ ਵੀ ਉਪਲਬਧ ਹੈ|ਹੈ।
• ਇਸ 'ਤੇਉੱਤੇ ਤੁਹਾਡੇ ਵੱਲੋਂ ਸਰਚ ਕੀਤੀਆਂ ਮਹੱਤਵਪੂਰਨ ਵਸਤਾਂ ਦੇ ਸਰਚ ਨਤੀਜਿਆਂ ਨੂੰ ਮਹਿਫ਼ੂਜ਼ ਰੱਖਣ ਦੀ ਮਹੱਤਵਪੂਰਨ ਖ਼ੂਬੀ ਹੈ|ਹੈ।