ਉੱਤਰ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਛੋ clean up using AWB
ਛੋ clean up using AWB
ਲਾਈਨ 1:
[[File:Compass Rose English North.svg|thumb|250px|right|ਕੰਪਾਸ ਫੁੱਲ, ਜਿਸ ਵਿੱਚ ਉੱਤਰ ਸਿਖਰ 'ਤੇਉੱਤੇ ਉਜਾਗਰ ਕੀਤਾ ਗਿਆ ਹੈ।]]
 
'''ਉੱਤਰ''' ਇੱਕ ਨਾਂਵ, ਵਿਸ਼ੇਸ਼ਣ ਜਾਂ ਕਿਰਿਆ-ਵਿਸ਼ੇਸ਼ਣ ਹੈ ਜੋ ਦਿਸ਼ਾ ਜਾਂ ਭੂਗੋਲ ਵੱਲ ਇਸ਼ਾਰਾ ਕਰਦਾ ਹੈ।
ਲਾਈਨ 5:
ਉੱਤਰ ਚਾਰ ਮਹੱਤਵਪੂਰਨ ਦਿਸ਼ਾਵਾਂ ਜਾਂ ਦਿਸ਼ਾਸੂਚਕ ਬਿੰਦੂਆਂ 'ਚੋਂ ਇੱਕ ਹੈ। ਇਹ ਦੱਖਣ ਦੇ ਉਲਟ ਅਤੇ ਪੱਛਮ ਅਤੇ ਪੂਰਬ ਦੇ ਸਮਕੋਣੀ ਖੜ੍ਹੀ ਦਿਸ਼ਾ ਵੱਲ ਪੈਂਦਾ ਹੈ।
 
ਰਿਵਾਜ਼ੀ ਤੌਰ 'ਤੇਉੱਤੇ ਨਕਸ਼ੇ ਦਾ ਉਤਲਾ ਪਾਸਾ ਉੱਤਰ ਹੁੰਦਾ ਹੈ।
 
ਉੱਤਰ ਵੱਲ ਕੰਪਾਸ ਦੀ ਮੱਦਦ ਨਾਲ ਜਾਣ ਲਈ ਸੂਈ ਦੀ ਸੇਧ 0° ਜਾਂ ੩੬੦360° ਰੱਖੀ ਜਾਂਦੀ ਹੈ।
 
ਉੱਤਰ ਬਹੁਤ ਸਾਰੇ ਸੱਭਿਆਚਾਰਾਂ ਵਿੱਚ ਮੂਲਭੂਤ ਦਿਸ਼ਾ ਮੰਨੀ ਜਾਂਦੀ ਹੈ:
* ਉੱਤਰ ਨੂੰ ਬਾਕੀ ਸਾਰੀਆਂ ਦਿਸ਼ਾਵਾਂ ਨੂੰ ਪਰਿਭਾਸ਼ਤ ਕਰਨ ਲਈ (ਸਿੱਧੇ ਜਾਂ ਅਸਿੱਧੇ ਤੌਰ 'ਤੇਉੱਤੇ) ਵਰਤਿਆ ਜਾਂਦਾ ਹੈ।
* ਨਕਸ਼ੇ ਦੀਆਂ ਸਿਖਰਲੀਆਂ ਕੋਰਾਂ ਆਮ ਤੌਰ 'ਤੇਉੱਤੇ ਪ੍ਰਦਰਸ਼ਤ ਖੇਤਰ ਦੇ ਉੱਤਰ ਨੂੰ ਹੀ ਦਰਸਾਉਂਦੀਆਂ ਹਨ।
* ਕਿਸੇ ਵਸਤੂ ਨੂੰ ਘੁਮਾਉਣ ਸਮੇਂ, ਗੇੜ-ਧੁਰੀ ਦੀ ਸੇਧ ਵਿੱਚ ਦੂਰੋਂ ਵੇਖਣ ਵੇਲੇ ਘੜੀ ਦੇ ਉਲਟ ਰੁਖ਼ ਵੱਲ ਘੁੰਮਣ ਵਾਲੇ ਪਾਸੇ ਨੂੰ ਉੱਤਰ ਕਿਹਾ ਜਾਂਦਾ ਹੈ।