ਖ਼ੂਨ ਦਾਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 3:
 
== ਇੱਕੋ-ਇੱਕ ਸੋਮਾ ਮਨੁੱਖੀ ਸਰੀਰ ==
ਇਸ ਦੀ ਮਹੱਤਤਾ ਸ਼ਾਇਦ ਨਾ ਹੁੰਦੀ ਜੇ ਖੂਨ ਦਾ ਕੋਈ ਗੈਰ-ਕੁਦਰਤੀ ਸੋਮਾ ਹੁੰਦਾ। ਖੂਨ ਦਾ ਕੇਵਲ ਇੱਕੋ-ਇੱਕ ਸੋਮਾ ਮਨੁੱਖੀ ਸਰੀਰ ਹੀ ਹੈ। ਪਰ ਮੈਡੀਕਲ ਸਾਇੰਸ ਦੇ ਬਹੁਤੇ ਵਿਕਾਸ ਨਾਲ ਖੂਨ ਦੀ ਮੰਗ ਵਿੱਚ ਬਹੁਤ ਵਾਧਾ ਹੋਇਆ ਹੈ। ਇੱਥੋਂ ਤਕ ਕਿ ਦਿਲ ਬਦਲਣ ਦੇ ਕਾਮਯਾਬ ਅਪਰੇਸ਼ਨ ਵੀ ਬਹੁਤ ਹੀ ਸਫਲਤਾਪੂਰਵਕ ਹੋ ਚੁੱਕੇ ਹਨ। ਕੋਈ ਵੀ ਅਪਰੇਸ਼ਨ ਹੋਵੇ, ਦੁਰਘਟਨਾ ਹੋਵੇ ਜਾਂ ਖੂਨ ਸਬੰਧੀਸੰਬੰਧੀ ਕੋਈ ਬਿਮਾਰੀ ਹੋਵੇ ਤਾਂ ਖੂਨ ਦੀ ਜ਼ਰੂਰਤ ਪੈਂਦੀ ਹੀ ਹੈ। ਇਸ ਦੇ ਨਾਲ ਹੀ ਭਾਰਤ ਦੇਸ਼ ਵਿੱਚ ਹਰ ਸਾਲ 29 ਹਜ਼ਾਰ [[ਥੈਲੇਸੀਮੀਆ]] ਬਿਮਾਰੀ ਨਾਲ ਪੀੜਤ ਬੱਚਿਆਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਲਾਇਲਾਜ ਬਿਮਾਰੀ ਨਾਲ ਪੀੜਤ ਬੱਚਿਆਂ ਨੂੰ ਹਰ ਦੂਜੇ ਜਾਂ ਤੀਜੇ ਹਫਤੇ ਖੂਨ ਚੜ੍ਹਾਉਣਾ ਹੀ ਪੈਂਦਾ ਹੈ। [[ਤਸਵੀਰ:Blood donation at Fleet Week USA.jpg|thumb|ਖੂਨ ਦਾਨ]] <ref>http://www.indianblooddonors.com/</ref> ਖੂਨ ਦਾਨ ਉਸ ਪਰਿਕ੍ਰਿਆ ਨੂੰ ਕਹਿੰਦੇ ਹਨ, ਜਿਸ ਰਾਹੀਂ ਖੂਨ ਦਾਨੀ ਆਪਣੀ ਇੱਛਾ ਨਾਲ ਖੂਨ ਕਢਵਾਉਂਦਾ ਹੈ ਤਾਂ ਕਿ ਭਵਿੱਖ ਵਿੱਚ ਇਹ ਖੂਨ ਲੋੜਵੰਦਾਂ ਦੇ ਕੰਮ ਆ ਸਕੇ। ਖੂਨ ਦਾਨੀ ਦੀ ਕੂਹਣੀ ਦੇ ਅੰਦਰਲੇ ਪਾਸੇ ਵਾਲੀ ਨਾੜ ਵਿੱਚ ਇੱਕ ਖਾਸ ਕਿਸਮ ਦੀ ਸੂਈ ਰਾਹੀਂ ਖੂਨ ਲਿਆ ਜਾਂਦਾ ਹੈ, ਇਸ ਸੂਈ ਨੂੰ ‘''ਕੈਨੂਲਾ''’ ਕਿਹਾ ਜਾਂਦਾ ਹੈ। ਆਮ ਤੌਰ ਤੇ ਇੱਕ ਵਾਰੀ ਵਿੱਚ 250 ਮਿਲੀ-ਲਿਟਰ ਖੂਨ ਦਾਨ ਕੀਤਾ ਜਾਂਦਾ ਹੈ।
 
== ਖੂਨਦਾਨ ਕੌਣ <ref>http://bloodhelpers.com/</ref> ਕਰ ਸਕਦਾ ਹੈ? ==
ਲਾਈਨ 26:
*ਵਧੇਰੀ ਉਮਰ ਵਾਲੇ ਇਨਸਾਨ ਜੋ ਕਿ ਲਗਾਤਾਰ ਖੂਨ ਦਾਨ ਕਰਦੇ ਹਨ, ਅਕਸਰ ਖੂਨ ਦਾਨ ਤੋਂ ਬਾਅਦ ਤਾਜ਼ਗੀ ਮਹਿਸੂਸ ਕਰਦੇ ਹਨ।
*ਖੂਨ ਦਾਨ ਤਿੰਨ ਜਾਨਾਂ ਬਚਾਅ ਸਕਦਾ ਹੈ।
*ਲੋੜਵੰਦਾਂ ਅਤੇ ਮਰੀਜਾਂ ਲਈ ਖੂਨ ਦੀ ਵੱਡੀ ਘਾਟ ਹੋਣ ਕਰਕੇਕਰ ਕੇ ਵੱਖ-ਵੱਖ ਸੰਸਥਾਵਾਂ ਖੂਨ ਦਾਨ ਨੂੰ ਬਹੁਤ ਉਤਸ਼ਾਹਿਤ ਕਰਦੀਆਂ ਹਨ।
 
== ਦਾਨੀ ==
ਲਾਈਨ 34:
 
== ਥੈਲੇਸੀਮੀਆ ਬਿਮਾਰੀ ==
ਥੈਲੇਸੀਮੀਆ ਬਿਮਾਰੀ ਨਾਲ ਪੀੜਤ ਬੱਚਿਆਂ ਨੂੰ ਹਰ ਦੂਜੇ ਜਾਂ ਤੀਜੇ ਹਫਤੇ ਖੂਨ ਚੜ੍ਹਾਉਣ ਕਾਰਨ ਬੱਚਿਆਂ ਦੇ ਦਿਲ, ਗੁਰਦੇ ਜਾਂ ਜਿਗਰ ਦੇ ਹੋਰ ਅੰਗਾਂ ਸਮੇਤ ਆਇਰਨ ਦੇ ਕਣ ਜਮ੍ਹਾਂ ਹੋ ਜਾਂਦੇ ਹਨ ਜਿਨ੍ਹਾਂਜਿਹਨਾਂ ਨੂੰ ਚੈਲੇਸਨ ਥੈਰੇਪੀ ਰਾਹੀਂ ਹੀ ਦੂਰ ਕੀਤਾ ਜਾ ਸਕਦਾ ਹੈ। ਪੰਜਾਬ ਵਿੱਚ ਇਨ੍ਹਾਂ ਕੇਸਾਂ ਦੇ ਵਧਣ ਦੇ ਤਾਂ ਭਾਵੇਂ ਕਾਰਨ ਨਹੀਂ ਪਤਾ ਲੱਗ ਸਕੇ (ਜੈਨੇਟਿਕ ਡਿਜ਼ੀਜ਼) ਮਾਂ-ਬਾਪ ਤੋਂ ਮਿਲਣ ਵਾਲੀ ਬਿਮਾਰੀ ਦਾ ਹੋਰ ਕੋਈ ਇਲਾਜ ਨਹੀਂ ਸਿਵਾਏ ਇਸ ਦੇ ਕਿ ਸ਼ਾਦੀ ਤੋਂ ਪਹਿਲਾਂ ਸੁਚੇਤ ਰਹਿ ਕੇ ਲੜਕਾ ਅਤੇ ਲੜਕੀ ਦੋਵਾਂ ਦੇ ਖੂਨ ਦੀ ਜਾਂਚ ਕਰਵਾਈ ਜਾ ਸਕੇ। ਜੇਕਰ ਦੋਵਾਂ ਵਿੱਚ ਇਸ ਬਿਮਾਰੀ ਦੇ ਜੀਨ ਹੋਣ ਤਾਂ ਸ਼ਾਦੀ ਉੱਥੇ ਹੀ ਰੋਕ ਦੇਣੀ ਚਾਹੀਦੀ ਹੈ
 
== ਇਹ ਵੀ ਦੇਖੋ ==