ਗੁਰੂ ਨਾਨਕ ਦੇਵ ਯੂਨੀਵਰਸਿਟੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 1:
{{Infobox university
|name = ਗੁਰੂ ਨਾਨਕ ਦੇਵ ਯੂਨੀਵਰਸਿਟੀ
|image_name = Guru Nanak Dev University logo.jpg
|caption =
|motto = {{lang|pan|ਗੁਰ ਗਿਆਨ ਦੀਪਕ ਉਜਿਆਰੀਆ}}
|mottoeng =
|established = 1969
|type = [[ਪਬਲਿਕ ਯੂਨੀਵਰਸਿਟੀ|ਪਬਲਿਕ]]
|chancellor = [[ਸ਼ਿਵਰਾਜ ਪਾਟਿਲ]]
|vice_chancellor=ਅਜੈਬ ਸਿੰਘ ਬਰਾੜ <ref>http://www.tribuneindia.com/2009/20090704/aplus.htm</ref>
|city = [[ਅੰਮ੍ਰਿਤਸਰ]]
|state =ਭਾਰਤੀ [[ ਪੰਜਾਬ, ਭਾਰਤ| ਪੰਜਾਬ]]
|country = [[ਭਾਰਤ]]
|campus = [[ਸ਼ਹਿਰੀ ਖੇਤਰ|ਸ਼ਹਿਰੀ]] <br>500 ਏਕੜ (2 ਕਿਮੀ²) (ਮੁੱਖ ਕੈਂਪਸ)
|nickname = G.N.D.U.
|colors = Sky Blue {{color box|#7AAFEB}}
|undergrad =
|postgrad =
|affiliations = [[ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਭਾਰਤ)|ਯੂਜੀਸੀ]]
|mascot =
|website = [http://gndu.ac.in/ gndu.ac.in]
|logo =
|coor = {{Coord|31|37|45|N|74|49|36|E|region:IN-PB_type:edu|display=inline, title}}
}}
[[File:Guru Nanak Dev University (GNDU) Banner, Amritsar 3-5-2009 12-48-51 PM.JPG|thumb|250px|alt=ਮੁੱਖ ਰਸਤਾ|ਮੁੱਖ ਰਸਤਾ, ਗੁਰੂ ਨਾਨਕ ਦੇਵ ਯੂਨੀਵਰਸਿਟੀ]]
 
'''ਗੁਰੂ ਨਾਨਕ ਦੇਵ ਯੂਨੀਵਰਸਿਟੀ''' ਅੰਮ੍ਰਿਤਸਰ, ਪੰਜਾਬ ਵਿੱਚ ਸਥਿਤ ਹੈ। ਇਹ 24 ਨਵੰਬਰ 1969 ਨੂੰ [[ਸ਼੍ਰੀ ਗੁਰੁ ਨਾਨਕ ਦੇਵ ਜੀ]] ਦੇ 500 ਸਾਲਾ ਅਵਤਾਰ ਪੁਰਬ ਤੇ ਸਥਾਪਿਤ ਕੀਤੀ ਗਈ ਸੀ। ਇਹ ਪੰਜਾਬ ਅਤੇ ਭਾਰਤ ਦੀਆਂ ਨਵੀਨਤਮ ਯੁਨੀਵਰਸਿਟੀਆਂ ਵਿਚੋਂ ਇੱਕ ਹੈ। ਅੱਜ ਇਹ ਯੁਨੀਵਰਸਿਟੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਦੂਸਰੀਆਂ ਯੁਨੀਵਰਸਿਟੀਆਂ ਤੋਂ ਬਹੁਤ ਅੱਗੇ ਹੈ। ਬਹੁਤ ਥੋੜ੍ਹੇ ਸਮੇਂ ਵਿੱਚ ਹੀ ਇਸ ਨੇਂ ਬਹੁਤ ਵੱਡੀਆਂ ਵੱਡੀਆਂ ਮੱਲਾਂ ਮਾਰੀਆਂ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਐਕਟ 1969 ਵਿੱਚ ਪੰਜਾਬੀ ਭਾਸ਼ਾ ਦੇ ਪਰਚਾਰ ਪਰਸਾਰ ਅਤੇ ਵਿਦਿਅਕ ਤੌਰ ਤੇ [[ਪਛੜੀਆਂ ਸ਼੍ਰੇਣੀਆਂ]] ਅਤੇ ਸਮਾਜਾਂ ਵਿੱਚ ਵਿਦਿਆ ਦੇ ਪਰਸਾਰ ਦੇ ਮੁਖ ਮੰਤਵ ਦਾ ਪ੍ਰਾਵਿਧਾਨ ਹੈ। ਪਰ ਲਗਦਾ ਹੈ ਸਭ ਯੂਨਿਵਰਸਿਟੀਆਂ ਆਪਣੇ ਮੁਖ ਮੰਤਵ ਨੂੰ ਜੋ ਕਿ ਟੈਕਸ ਅਦਾ ਕਰਨ ਵਾਲਿਆਂ ਨੇ ਨਿਰਧਾਰਿਤ ਕੀਤਾ ਹੈ ਬੜੀ ਅਸਾਨੀ ਨਾਲ ਭੁਲ ਜਾਦੀਆਂ ਹਨ ਤਾਂ ਹੀ ਤੇ ਇੱਕ ਇੰਟਰਨੈਟ ਦੀ ਸਾਈਟ ਵੀ ਪੰਜਾਬੀ ਵਿੱਚ ਨਹੀਂ ਬਣਾਂਦੀਆਂ ਜੋ ਕਿ ਅਜੋਕੇ ਸਮੇਂ ਵਿੱਚ ਵਿਦਿਆਂ ਪਰਚਾਰ ਪਰਸਾਰ ਦਾ ਮੁਖ ਸਾਧਨ ਹੈ। ਭਾਵੇਂ ਵਿਹਾਰਕ ਵਿਗਿਆਨ ਦਿ ਪੜ੍ਹਾਈ ਦਾ ਪਰਸਾਰ ਜੋ ਇਸ ਦਾ ਦੂਸਰਾ ਮੁਖ ਮੰਤਵ ਹੈ ਇਸ ਪਾਸੇ ਇਸ ਯੂਨਿਵਰਸਿਟੀ ਨੇ ਕਾਫੀ ਨਾਮ ਕਮਾਇਆ ਹੈਤੇ ਕਾਮਯਾਬ ਵਿਸਤਰਿਤ ਵਿਦਿਆ ਕੇਂਦਰ ਸਥਾਪਿਤ ਕੀਤੇ ਹਨ।
 
== ਬਾਹਰੀ ਲਿੰਕ ==