ਗੌਤਮ ਬੁੱਧ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 14:
| successor = [[ਮੈਤਰੇਈਅ]]
}}
'''ਸਿੱਧਾਰਥ ਗੌਤਮ ਬੁੱਧ''' ([[ਸੰਸਕ੍ਰਿਤ]]: सिद्धार्थ गौतम बुद्ध) ਦਾ ਜਨਮ [[567]] ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। [[ਮਹਾਤਮਾ ਬੁੱਧ]] ਦਾ ਅਸਲੀ ਨਾਮ [[ਸਿਧਾਰਥ]] ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।<ref>Laumakis, Stephen. ''An Introduction to Buddhist philosophy''. 2008. p. 4</ref>
==ਬਚਪਨ==
ਗੌਤਮ ਦੇ ਜਨਮ ਤੋਂ ਕੇਵਲ ਇੱਕ ਹਫਤਾ ਬਾਅਦ ਹੀ ਉਨ੍ਹਾਂ ਦੀ ਮਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਮਾਸੀ ਪ੍ਰਜਾਪਤੀ ਗੌਤਮੀ ਨੂੰ ਸੌਂਪੀ ਗਈ, ਜੋ ਗੋਤਮ ਦੀ ਮਤਰੇਈ ਮਾਂ ਵੀ ਸੀ। ਹਿਮਾਲਿਆ ਪਰਬਤ ਦੇ ਤਰਾਈ ਦੇਸ਼ ਵਿੱਚ ਛੋਟੇ ਜਿਹੇ ਰਾਜ ਦੇ ਸਾਸ਼ਕ ਪਿਤਾ ਆਪਣੇ ਇਕਲੌਤੇ ਪੁੱਤਰ ਗੌਤਮ ਨੂੰ ਇੱਕ ਮਹਾਨ ਰਾਜਾ ਬਣਾਉਣਾ ਚਾਹੁੰਦੇ ਸਨ ਪਰ ਗੌਤਮ ਅਧਿਆਤਮਕ ਮਾਮਲਿਆਂ ਵਿੱਚ ਵਧੇਰੇ ਰੁਚੀ ਰੱਖਦਾ ਸੀ।
ਲਾਈਨ 30:
;;;'''ਕਲਪਨਾ ਨੂੰ ਖਤਮ ਕੀਤਾ ਜਾ ਸਕਦਾ ਹੈ ਪਰ ਮਨੁੱਖ ਦੇ ਖਾਤਮੇ ਦਾ ਅਰਥ ਹੈ ਪਰਲੋ'''।
=== ਰੌਸ਼ਨ-ਖ਼ਿਆਲੀ ===
ਗੌਤਮ ਨੇ ਖੋਜ ਕੀਤੀ ਕਿ '''ਧਿਆਨ-ਸਾਧਨਾ''' ਦਾ ਰਸਤਾ '''ਅਤਿਭੋਗ''' 'ਤੇਉੱਤੇ '''ਆਤਮ-ਦਮਨ''' ਦੋਹਾਂ ਤੋਂ ਦੂਰ ਏ. ਫੇਰ ਗੌਤਮ ਗਇਆ (ਮੌਜੂਦਾ ਬਿਹਾਰ) ਨਾਂ ਦੀ ਥਾਂ 'ਤੇਉੱਤੇ ਇੱਕ ਪਿੱਪਲ ਹੇਠ ਧਿਆਨ-ਸਾਧਨਾ ਕਰਨ ਲੱਗੇ. 35 ਸਾਲ ਦੀ ਉਮਰ ਵਿੱਚ ਗੌਤਮ ਨੂੰ ਰੌਸ਼ਨ-ਖ਼ਿਆਲੀ ਹਾਸਲ ਹੋਈ. ਉਸ ਦਿਨ ਤੋਂ ਬਾਅਦ ਗੌਤਮ ਦੇ ਚੇਲੇ ਉਹਨਾ ਨੂੰ '''ਬੁੱਧ'''("ਬੁੱਧ" ਮਤਲਬ ਰੌਸ਼ਨ-ਖ਼ਿਆਲ) ਕਹਿਣ ਲੱਗੇ.
=== ਸਫ਼ਰ 'ਤੇਉੱਤੇ ਸਿਖਿਆਵਾਂ ===
ਗੌਤਮ ਦੀਆਂ ਸਿਖਿਆਵਾਂ ਦਾ ਮੂਲ ਹੈ "'''ਚਾਰ ਆਰੀਆ ਸੱਚ'''". ਇਹਨਾ ਸੱਚਾਂ ਦੀ ਮੁਹਾਰਤ ਨਾਲ ਹੀ '''ਨਿਰਵਾਣ''' (ਪਾਲੀ: '''ਨਿੱਬਾਨ''', ਪ੍ਰਾਕ੍ਰਿਤ:
'''ਣਿੱਵਾਣ''') (ਮੁਕਤੀ) ਮਿਲਦਾ ਹੈ ਜੋ ਹੇਠ ਲਿਖੇ ਹਨ: