ਸੂਚਨਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 1:
[[File:WikipediaBinary.svg|thumb|200px|"[[ਵਿਕੀਪੀਡੀਆ|Wikipedia]]" ਵਾਸਤੇ ਬਾਈਨਰੀ ਹਿੰਦਸਿਆਂ ਵਿੱਚ [[ਐਸਕੀ]] ਸੰਕੇਤ]]
 
'''ਜਾਣਕਾਰੀ''' ਜਾਂ '''ਦੱਸ''' ਜਾਂ '''ਸੂਚਨਾ''' ਉਹ ਚੀਜ਼ ਹੁੰਦੀ ਹੈ ਜੋ ਕੁਝ ਦੱਸੇ ਭਾਵ ਜਿਸ ਤੋਂ ਕੋਈ [[ਸਮੱਗਰੀ]] ਜਾਂ [[ਅੰਕੜਾ|ਅੰਕੜੇ]] ਪ੍ਰਾਪਤ ਹੋ ਸਕਣ। ਜਾਣਕਾਰੀ ਜਾਂ ਤਾਂ ਕਿਸੇ [[ਸੁਨੇਹਾ|ਸੁਨੇਹੇ]] ਰਾਹੀਂ ਦਿੱਤੀ ਜਾ ਸਕਦੀ ਹੈ ਜਾਂ ਕਿਸੇ ਵਸਤ ਨੂੰ ਸਿੱਧੇ ਜਾਂ ਅਸਿੱਧੇ ਤੌਰ 'ਤੇਉੱਤੇ ਵੇਖ-ਪਰਖ ਕੇ ਲਈ ਜਾ ਸਕਦੀ ਹੈ। ਜੋ ਵੇਖ-ਪਰਖ ਕੇ ਮਹਿਸੂਸ ਕੀਤਾ ਜਾਂਦਾ ਹੈ, ਉਹਨੂੰ ਵੀ ਸੁਨੇਹਾ ਹੀ ਆਖਿਆ ਜਾ ਸਕਦਾ ਹੈ ਅਤੇ ਇਸੇ ਕਰਕੇਕਰ ਕੇ ਜਾਣਕਾਰੀ ਹਮੇਸ਼ਾਂ ਕਿਸੇ ਸੁਨੇਹੇ ਰਾਹੀਂ ਦਿੱਤੀ ਅਤੇ ਲਈ ਜਾਂਦੀ ਹੈ। ਜਾਣਕਾਰੀ ਨੂੰ ਘੱਲਣ ਜਾਂ ਸਮਝਣ ਵਾਸਤੇ ਇਹਨੂੰ ਕਈ ਖ਼ਾਕਿਆਂ ਵਿੱਚ ਸੰਕੇਤਬੱਧ ਕੀਤਾ ਜਾ ਸਕਦਾ ਹੈ।
 
{{ਅਧਾਰ}}