ਪਰਾਂਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 1:
'''ਪਰਾਂਦੀ''' [[ਪੰਜਾਬੀ ਸਭਿਆਚਾਰ]] ਵਿੱਚ ਵਾਲਾਂ ਦਾ ਇੱਕ ਪ੍ਰਮੁੱਖ ਗਹਿਣਾ ਹੈ ਜਿਸਨੂੰਜਿਸ ਨੂੰ ਮੁੱਢ ਤੋਂ ਹੀ ਪੰਜਾਬੀ ਔਰਤਾਂ ਆਪਣੇ [[ਵਾਲ|ਵਾਲਾਂ]] ਦੀ ਗੁੱਤ ਬਣਾ ਕੇ ਉਸ ਵਿੱਚ ਪਹਿਨਦੀਆਂ ਹਨ। ਇਸ ਨੂੰ ਪੰਜਾਬੀ ਵਿੱਚ "ਪਰਾਂਦਾ" ਅਤੇ "ਡੋਰੀ" ਵੀ ਕਿਹਾ ਜਾਂਦਾ ਹੈ। ਪਰਾਂਦੀ ਨੂੰ ਪੰਜਾਬੀ ਸਭਿਆਚਾਰ ਦੇ ਪਛਾਣ ਚਿੰਨ੍ਹ ਵਜੋਂ ਵੀ ਲਿਆ ਜਾਂਦਾ ਹੈ।
 
ਪਰਾਂਦੀ ਉੱਪਰ ਪੰਜਾਬ ਵਿੱਚ [[ਬੋਲੀਆਂ]] ਅਤੇ [[ਗੀਤ]] ਵੀ ਗਾਏ ਜਾਂਦੇ ਹਨ ਜਿਸ ਤੋਂ ਪੰਜਾਬੀ ਸਭਿਆਚਾਰ ਵਿਚਵਿੱਚ ਪਰਾਂਦੀ ਦੀ ਮਹਤਤਾ ਉਭਰ ਕੇ ਸਾਹਮਣੇ ਆਉਂਦੀ ਹੈ।
 
==ਬੋਲੀ==
ਲਾਈਨ 7:
ਕੀ ਛੋਟੇ ਦੇਵਰਾ ਭਾਬੀ ਨਾਲ ਲੜਿਆ ਈ ਓਏ
ਛੋਟੇ ਦੇਵਰਾ ਤੇਰੀ ਦੂਰ ਭਲਾਈ ਓਏ
ਨਾ ਲੜ ਸੋਹਣਿਆ ਤੇਰੀ ਇੱਕ ਭਰਜਾਈ ਓਏ
 
==ਗੀਤ==