ਮਾਂ ਬੋਲੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 1:
'''ਮਾਂ ਬੋਲੀ''' ਉਹ ਭਾਸ਼ਾ ਹੁੰਦੀ ਹੈ ਜਿਸਨੂੰਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ <ref name="l">{{cite book | title=Language | publisher=Motilal Banarsidass Publishers | author=Bloomfield, Leonard | year=ਜਨਵਰੀ 1, ੧੯੯੫1995 | pages=੫੬੬566 ਸਫ਼ੇ | isbn=81-20811968}}</ref> ਜਾਂ ਜਿਸਨੂੰਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿੱਖਦਾ ਹੈ <ref name="pt">{{cite web | url=http://www.punjabtimesusa.com/news/?p=8813 | title=ਮਾਂ ਬੋਲੀ ਦੇ ਡੁੱਲਦੇ ਹੰਝੂ ਪੂੰਝ ਦਿਉ | publisher=[http://www.punjabtimesusa.com ਪੰਜਾਬ ਟਾਈਮਜ਼ ਯੂ ਐਸ ਏ] | date=ਜੁਲਾਈ ੧੮18, ੨੦੧੨2012 | accessdate=ਅਗਸਤ ੧੭17, ੨੦੧੨2012}}</ref><ref name="dh">{{cite news | url=http://www.dailyhamdard.com/news/5098-%E0%A8%AE%E0%A8%BE%E0%A8%82%20%E0%A8%AC%E0%A9%8B%E0%A8%B2%E0%A9%80%20%E0%A8%A6%E0%A8%BF%E0%A8%B5%E0%A8%B8%20%E2%80%99%E0%A8%A4%E0%A9%87%20%E0%A8%B5%E0%A8%BF%E0%A8%B8%E0%A8%BC%E0%A9%87%E0%A8%B8%E0%A8%BC%E0%A8%AA%E0%A9%B0%E0%A8%9C%E0%A8%BE%E0%A8%AC%E0%A9%80%20%E0%A8%AD%E0%A8%BE%E0%A8%B8%E0%A8%BC%E0%A8%BE%20%E0%A8%A6%E0%A8%BE%20%E0%A8%AA%E0%A9%B0%E0%A8%9C%E0%A8%BE%E0%A8%AC%20%E2%80%99%E0%A8%9A%20%E0%A8%B9%E0%A9%80%20%E0%A8%98%E0%A9%81%E0%A8%9F%20%E0%A8%B0%E0%A8%BF%E0%A8%B9%E0%A8%BE%20%E0%A8%B9%E0%A9%88%20%E0%A8%A6%E0%A8%AE.aspx | title=ਮਾਂ ਬੋਲੀ ਦਿਵਸ ’ਤੇ ਵਿਸ਼ੇਸ਼: ਪੰਜਾਬੀ ਭਾਸ਼ਾ ਦਾ ਪੰਜਾਬ ’ਚ ਹੀ ਘੁਟ ਰਿਹਾ ਹੈ ਦਮ | work=ਮਾਂ ਬੋਲੀ ਦਿਵਸ ’ਤੇ ਵਿਸ਼ੇਸ਼ ਲੇਖ | date=ਫ਼ਰਵਰੀ ੨੩23, ੨੦੧੨2012 | agency=[http://www.dailyhamdard.com ਰੋਜ਼ਾਨਾ ਹਮਦਰਦ] | accessdate=ਅਗਸਤ ੧੭17, ੨੦੧੨2012 | location=[[ਚੰਡੀਗੜ੍ਹ]]}}</ref> ਜਾਂ ਜਿਸਨੂੰਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ।
 
ਮਾਂ ਬੋਲੀ ਤੋਂ ਬਿਨਾਂ ਜੋ ਬੋਲੀ ਇਨਸਾਨ ਬੋਲਦਾ ਹੈ ਉਸਨੂੰ ਦੂਜੀ ਭਾਸ਼ਾ ਆਖਦੇ ਹਨ।
ਲਾਈਨ 8:
 
==ਮਾਂ ਦਾ ਦਰਜਾ==
ਜਿਵੇਂ ਮਾਂ ਦਾ ਦਰਜਾ ਕਿਸੇ ਹੋਰ ਔਰਤ ਨੂੰ ਨਹੀਂ ਦਿੱਤਾ ਜਾ ਸਕਦਾ ਉਸੇਤਰ੍ਹਾਂ ਸੰਸਾਰ ਦੀ ਕਿਸੇ ਵੀ ਬੋਲੀ ਨੂੰ ਅਸੀਂ ਮਾਂ ਦਾ ਸਥਾਨ ਨਹੀਂ ਦੇ ਸਕਦੇ। ਹੋਰ ਇਸਤਰੀ ਦਾਦੀ, ਨਾਨੀ, ਚਾਚੀ, ਤਾਈ, ਭੂਆ, ਮਾਸੀ, ਆਂਟੀ ਆਦਿ ਤਾਂ ਹੋ ਸਕਦੀ ਹੈ ਪਰ ਮਾਂ ਤਾਂ ਮਾਂ ਹੀ ਹੁੰਦੀ ਹੈ।ਹੋਰ ਕਈ ਔਰਤ ਆਪਣੀ ਮਾਂ ਨਾਲੋਂ ਸੁਹਣੀ ਹੋਵੇ, ਅਮੀਰ ਹੋਵੇ, ਪੜ੍ਹੀ-ਲਿਖੀ ਹੋਵੇ, ਪਰ ਕਦੇ ਮਾਂ ਨਹੀਂ ਬਣ ਸਕਦੀ। ਮਾਂ, ਮਾਂ ਹੀ ਹੁੰਦੀ ਹੈ ।ਹੈ। ਕੋਈ ਆਪਣੀ ਮਾਂ ਨੂੰ ਘਰੋਂ ਕੱਢਕੇ ਉਸ ਇਸਤਰੀ ਨੂੰ ਮਾਂ ਦੀ ਥਾਂ ਤੇ ਨਹੀਂ ਬਿਠਾ ਲੈਂਦਾ ਕਿਉਂਕਿ ਮਾਂ ਦੀ ਮਮਤਾ ਤੇ ਪਿਆਰ ਦਾ ਨਿੱਘ ਕਿਸੇ ਹੋਰ ਤੋਂ ਨਹੀਂ ਮਿਲ ਸਕਦਾ। ਆਪਣੀ ਮਾਂ ਆਪਣੀ ਹੀ ਹੁੰਦੀ ਹੈ। ਪੰਜਾਬੀ ਗੀਤਕਾਰ [[ਦੇਵ ਥਰੀਕੇ]] ਲਿਖਦਾ ਹੈ-
 
''''‘ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲਿਓ...''''
==ਵਿੱਦਿਆ –ਦਾਤੀ==
ਆਓ ਪੰਜਾਬੀਓ! ਆਪਣੀ ਮਾਂ ਤੇ ਮਾਣ ਕਰਨਾ ਸਿੱਖੀਏ। ਮਾਂ ਕੇਵਲ ਬੱਚੇ ਨੂੰ ਜਨਮ ਦੇਣ ਵਾਲੀ (ਜਨਮ-ਦਾਤੀ) ਹੀ ਨਹੀਂ ਹੁੰਦੀ ਸਗੋਂ ਉਸਦੀਉਸ ਦੀ ਪਹਿਲੀ ਅਧਿਆਪਕ (ਵਿੱਦਿਆ –ਦਾਤੀ) ਭਾਵ ਸਿਖਿਆ ਦੇਣ ਵਾਲੀ ਵੀ ਹੁੰਦੀ ਹੈ।ਮਾਂ ਹੀ ਬੱਚੇ ਦੀ ਸਾਂਝ ਸੰਸਾਰ ਨਾਲ ਪੁਆਉਂਦੀ ਹੈ। ਉਸਨੂੰ ਬੋਲਣਾ, ਤੁਰਨਾ, ਖਾਣਾ-ਪੀਣਾ ਆਦਿ ਸਿਖਾਉਂਦੀ ਹੈ ਤੇ ਹੋਰ ਰਿਸ਼ਤਿਆਂ ਦੀ ਪਛਾਣ ਕਰਵਾਉਂਦੀ ਹੈ। ਇਤਨਾ ਹੀ ਨਹੀਂ ਜਦੋਂ ਬੱਚਾ ਮਾਂ ਦੇ ਗਰਭ ਵਿੱਚ ਪਲ ਰਿਹਾ ਹੁੰਦਾ ਹੈ ਤਾਂ ਵੀ ਉਹ ਮਾਂ ਦਾ ਪ੍ਰਭਾਵ ਕਬੂਲਦਾ ਹੈ ਅਤੇ ਇਹ ਪ੍ਰਕਿਰਿਆ ਮਾਂ ਦੇ ਅੰਤਿਮ ਸਵਾਸਾਂ ਤੱਕ ਚਲਦੀ ਰਹਿੰਦੀ ਹੈ। ਬੱਚੇ ਦੀਆਂ ਭਾਵਨਾਵਾਂ ਨੂੰ ਮਾਂ ਹੀ ਸਭ ਤੋਂ ਵੱਧ ਸਮਝਦੀ ਹੈ ਤੇ ਉਸਦੀਆਂਉਸ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਕਰਦੀ ਹੈ। ਮਾਂ ਦੀ ਤਰ੍ਹਾਂ ਹੀ ਮਾਂ-ਬੋਲੀ ਹੀ ਹਰ ਵਿਅਕਤੀ ਦੀਆਂ ਭਾਵਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਵਸੀਲਾ ਹੈ।
==ਡਾ. ਟੀ. ਆਰ ਸ਼ਰਮਾ==
ਡਾ. ਟੀ. ਆਰ ਸ਼ਰਮਾ ਅਨੁਸਾਰ ''''‘ਮਾਤ-ਭਾਸ਼ਾ (ਮਾਂ-ਬੋਲੀ) ਰਾਹੀਂ ਬੱਚੇ ਆਪਣੇ ਵਿਚਾਰਾਂ, ਆਪਣੀਆਂ ਲੋੜਾਂ, ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦੇ ਹਨ, ਸਿਰਜਣਾਤਮਿਕਤਾ, ਮੌਲਿਕਤਾ ਦੀ ਗਵਾਹੀ ਦਿੰਦੇ ਹਨ, ਹੋਰਨਾਂ ਦੀਆਂ ਸੁਣਦੇ ਹਨ ਤੇ ਆਪਣੀਆਂ ਸੁਣਾਉਂਦੇ ਹਨ ਅਤੇ ਆਪਣਾ ਮਾਨਸਿਕ, ਸਮਾਜਿਕ ਤੇ ਭਾਵਾਤਮਿਕ ਵਿਕਾਸ ਕਰਦੇ ਹਨ।''''
==ਮਾਤ-ਭਾਸ਼ਾ ਮਨੁੱਖ ਦੀ ਪਛਾਣ==
ਮਾਤ ਭਾਸ਼ਾ ਦਿਵਸ ਦੇ ਮੌਕੇ ਤੇ ਡਾ. ਤ੍ਰਿਲੋਕ ਸਿੰਘ ਅਨੰਦ ਨੇ ਜੀਵਨ ਵਿੱਚ ਮਾਤ ਭਾਸ਼ਾ ਦਾ ਮਹੱਤਵ’ ਵਿਸ਼ੇ ਤੇ ਬੋਲਦਿਆਂ ਕਿਹਾ, ''''‘ਅਸਲ ਵਿੱਚ ਮਾਤ-ਭਾਸ਼ਾ ਮਨੁੱਖ ਦੀ ਪਛਾਣ ਹੈ ਅਤੇ ਉਸਦੀਉਸ ਦੀ ਹੋਂਦ ਅਤੇ ਉਸਦੇਉਸ ਦੇ ਜੀਉਂਦੇ ਰਹਿਣ ਦੀ ਗਵਾਹੀ ਹੈ। ਜਿਸ ਭਾਸ਼ਾ ਰਾਹੀਂ ਸਾਡੀ ਸੋਚਣੀ ਗਤੀਸ਼ੀਲ ਹੁੰਦੀ ਹੈ ਅਤੇ ਜਿਸ ਭਾਸ਼ਾ ਵਿੱਚ ਅਸੀਂ ਸੁਪਨੇ ਲੈਂਦੇ ਹਾਂ, ਉਹ ਹੀ ਮੂਲ ਰੂਪ ਵਿੱਚ ਸਾਡੀ ਮਾਤ ਭਾਸ਼ਾ ਹੈ ਅਤੇ ਇਹੋ ਮਾਤ ਭਾਸ਼ਾ ਮਨੁੱਖ ਦੇ ਜਨਮ ਤੋਂ ਲੈ ਕੇ ਮੌਤ ਤੱਕ ਨਾਲ ਵਿਚਰਦੀ ਹੈ ਅਤੇ ਮਨੁੱਖ ਮਾਤ ਭਾਸ਼ਾ ਵਿੱਚ ਹੀ ਆਪਣੇ ਅਤਿ ਸੂਖਮ, ਮੁੱਢਲੇ, ਹਾਰਦਿਕ ਵਲਵਲਿਆਂ ਜ਼ਜ਼ਬਾਤਾਂ ਅਤੇ ਅਹਿਸਾਸਾਂ ਦਾ ਪ੍ਰਗਟਾਵਾ ਕਰਦਾ ਹੈ।’''''
==ਵਿਰਸੇ==
ਕਿਹਾ ਜਾਂਦਾ ਹੈ ਕਿ ਜੇ ਕਿਸੇ ਨੂੰ ਉਸਦੇਉਸ ਦੇ ਆਪਣੇ ਵਿਰਸੇ ਤੇ ਉਸਦੀਆਂਉਸ ਦੀਆਂ ਜੜ੍ਹਾਂ ਤੋਂ ਵੱਖ ਕਰਨਾ ਹੋਵੇ ਤਾਂ ਉਸ ਕੋਲੋਂ ਉਸਦੀਉਸ ਦੀ ਮਾਂ-ਬੋਲੀ ਖੋਹ ਲਵੋ, ਉਹ ਹੌਲੀ ਹੌਲੀ ਆਪੇ ਹੀ ਆਪਣੀ ਪਛਾਣ ਭੁੱਲ ਜਾਵੇਗਾ। ਐ ਪੰਜਾਬੀਓ! ਕੀ ਆਪਾਂ ਅਜਿਹਾ ਚਾਹੁੰਦੇ ਹਾਂ? ਜੇ ਉੱਤਰ ਨਾਂਹ ਵਿੱਚ ਹੈ ਤਾਂ ਆਓ, ਆਪਣੀ ਮਾਂ-ਬੋਲੀ ਪੰਜਾਬੀ ਨੂੰ ਮਾਂ ਵਾਲਾ ਪਿਆਰ, ਸਤਿਕਾਰ, ਸਥਾਨ ਤੇ ਦਰਜਾ ਦੇਈਏ। ਆਪ ਪੰਜਾਬੀ ਬੋਲੀਏ, ਪੰਜਾਬੀ ਪੜ੍ਹੀਏ, ਪੰਜਾਬੀ ਲਿਖੀਏ ਤੇ ਆਪਣੇ ਬੱਚਿਆਂ ਨੂੰ ਵੀ ਪੰਜਾਬੀ ਸਿਖਾਈਏ। ਕਿਸੇ ਨੇ ਕਿਆ ਖੂਬ ਆਖਿਆ ਹੈ-
''''‘ਮਾਂ-ਬੋਲੀ ਜੇ ਭੁੱਲ ਜਾਓਗੇ, ਕੱਖਾਂ ਵਾਂਗੂ ਰੁਲ ਜਾਓਗੇ।’''''
==ਫਿਰੋਜ਼ਦੀਨ ਸ਼ਰਫ==
ਅਜਿਹੇ ਪੰਜਾਬੀਆਂ ਵੱਲੋਂ ਆਪਣੀ ਮਾਂ-ਬੋਲੀ ਪੰਜਾਬੀ ਨਾਲ ਕੀਤੇ ਗਏ ਮਾੜੇ ਵਰਤਾਓ ਦਾ ਦਰਦ ਫਿਰੋਜ਼ਦੀਨ ਸ਼ਰਫ ਦੀਆਂ ਇਨ੍ਹਾਂ ਸਤਰਾਂ ਤੋਂ ਸਪਸ਼ਟ ਝਲਕਦਾ ਹੈ-
 
''''‘ਪੁੱਛੀ ਸ਼ਰਫ਼ ਨਾ ਜਿਨ੍ਹਾਂਜਿਹਨਾਂ ਨੇ ਬਾਤ ਮੇਰੀ, ਵੇ ਮੈਂ ਬੋਲੀ ਹਾਂ ਉਨ੍ਹਾਂ ਪੰਜਾਬੀਆਂ ਦੀ।’''''
==ਪੰਜਾਬੀ ਤਾਂ ਗਵਾਰਾਂ ==
ਅਜੋਕੇ ਯੁਗ ਵਿੱਚ ਕਈ ਪੜ੍ਹੇ-ਲਿਖੇ ਪੰਜਾਬੀ ਕਹਿੰਦੇ ਹਨ ਕਿ ਪੰਜਾਬੀ ਤਾਂ ਗਵਾਰਾਂ ਦੀ ਬੋਲੀ ਹੈ, ਜੇ ਉਹ ਪੰਜਾਬੀ ਵਿੱਚ ਗੱਲ-ਬਾਤ ਕਰਨਗੇ ਤਾਂ ਗਵਾਰ ਤੇ ਅਨਪੜ੍ਹ ਸਮਝੇ ਜਾਣਗੇ। ਇਸੇ ਗਲਤ-ਫ਼ਹਿਮੀ ਦਾ ਸ਼ਿਕਾਰ ਹੋ ਕੇ ਉਹ ਘਰ ਪਰਵਾਰ ਵਿੱਚ ਵੀ ਪੰਜਾਬੀ ਬੋਲਣ ਤੋਂ ਗੁਰੇਜ਼ ਕਰਦੇ ਹਨ। ਉਹ ਪੰਜਾਬੀ ਵਿੱਚ ਗੱਲ-ਬਾਤ ਕਰਨ ਨੂੰ ਆਪਣੀ ਹੱਤਕ ਸਮਝਦੇ ਹਨ ਇਸ ਲਈ ਬੱਚਿਆਂ ਨੂੰ ਵੀ ਅੰਗਰੇਜ਼ੀ ਬੋਲਣ ਲਈ ਉਤਸ਼ਾਹਿਤ ਕਰਦੇ ਹਨ। ਅਜਿਹੇ ਅਖੌਤੀ ਪੰਜਾਬੀਆਂ ਨੂੰ ਪੁੱਛੀਏ ਕਿ ਜਿਸ ਪੰਜਾਬੀ ਭਾਸ਼ਾ ਵਿੱਚ ਗੁਰੂ ਸਾਹਿਬਾਨਾਂ ਤੇ ਹੋਰ ਭਗਤਾਂ ਨੇ ਇਲਾਹੀ ਬਾਣੀ ਦੀ ਰਚੀ ਹੈ ਕੀ ਉਹ ਗਵਾਰੂ ਹੋ ਸਕਦੀ ਹੈ? ਸ੍ਰੀ [[ਗੁਰੂ ਗ੍ਰੰਥ ਸਾਹਿਬ]] ਜੀ, ਜਿਨ੍ਹਾਂਜਿਹਨਾਂ ਨੂੰ ਅਸੀਂ ਆਪਣਾ ਗੁਰੂ ਸਵੀਕਾਰ ਕਰਦੇ ਹਾਂ, ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿੱਪੀ ਵਿੱਚ ਹੈ।
==ਸੂਫੀ ਸੰਤ==
ਨਿਰਸੰਦੇਹ, ਪੰਜਾਬੀ ਏਨੀ ਸਮਰੱਥ ਭਾਸ਼ਾ ਹੈ ਕਿ ਇਸ ਨੂੰ ਮਾਧਿਅਮ ਬਣਾ ਕੇ ਸੂਫੀ ਸੰਤ ਫਰੀਦ ਜੀ, ਸ਼ਾਹ ਹੁਸੈਨ, ਬੁਲ੍ਹੇ ਸ਼ਾਹ ਆਦਿ ਨੇ ਆਪਣੀਆਂ ਰਚਨਾਵਾਂ ਰਚੀਆਂ। ਸਮਰੱਥ ਮਾਂ-ਬੋਲੀ ਪੰਜਾਬੀ ਵਿੱਚ ਹੀ, ‘ਇਸ਼ਕ ਹਕੀਕੀ’ ਦੀਆਂ ਗੂੜ੍ਹੀਆਂ ਰਮਜ਼ਾਂ ਲੋਕਾਂ ਨਾਲ ਸਾਂਝੀਆਂ ਕੀਤੀਆਂ। [[ਵਾਰਿਸ ਸ਼ਾਹ]], [[ਹਾਸਿਮ ਸ਼ਾਹ]], [[ਦਮੋਦਰ]] ਤੇ [[ਪੀਲੂ]] ਆਦਿ ਕਿੱਸਾਕਾਰਾਂ ਨੇ ਪੰਜਾਬੀ ਭਾਸ਼ਾ ਰਾਹੀਂ ਹੀ ਅਜਿਹੀਆਂ ਕਾਵਿ ਰਚਨਾਵਾਂ ਦੀ ਰਚਨਾ ਕੀਤੀ, ਜਿਨ੍ਹਾਂਜਿਹਨਾਂ ਨੂੰ ਪੜ੍ਹ ਕੇ ਅੱਜ ਵੀ ਲੋਕ ਵਜ਼ਦ ਦੀ ਹਾਲਤ ਵਿੱਚ ਜਾ ਪਹੁੰਚਦੇ ਹਨ। ਇਤਨਾ ਹੀ ਨਹੀਂ, ਪੰਜਾਬੀ ਲੋਕ-ਗੀਤ, ਪੰਜਾਬੀ ਸਾਹਿਤ, ਪੰਜਾਬੀ ਸਭਿਆਚਾਰ ਨੂੰ ਪੇਸ਼ ਕਰਦੀਆਂ ਪੰਜਾਬੀ ਫਿਲਮਾਂ, ਪੰਜਾਬੀ ਗਾਣੇ, ਪੰਜਾਬੀ ਅਖੌਤਾਂ ਤੇ ਮੁਹਾਵਰੇ, ਪੰਜਾਬੀ ਬੁਝਾਰਤਾਂ ਆਦਿ ਵੀ ਪੰਜਾਬੀ ਬੋਲੀ ਵਿੱਚ ਹਨ ਜਿਨ੍ਹਾਂਜਿਹਨਾਂ ਨੂੰ ਸਮਝਣ ਲਈ ਮਾਂ-ਬੋਲੀ ਪੰਜਾਬੀ ਆਉਣੀ ਲਾਜ਼ਮੀ ਹੈ।
==ਪੰਜਾਬੀ ਸਾਡੀ ਬੋਲੀ==
ਐ ਪੰਜਾਬੀਓ! ਮਾਣ ਨਾਲ ਕਹੋ- ‘ਅਸੀਂ ਹਾਂ ਪੰਜਾਬੀ ਤੇ ਪੰਜਾਬੀ ਸਾਡੀ ਬੋਲੀ ਹੈ’, ਫਖ਼ਰ ਨਾਲ ਕਹੋ- ਸਾਡੀ ਮਾਂ-ਬੋਲੀ ਪੰਜਾਬੀ ਹੈ, ਮਾਖਿਓਂ ਮਿੱਠੀ ਬੋਲੀ। ਕਦੀ ਵੀ ਪੰਜਾਬੀ ਬੋਲਣ ਵਿੱਚ ਸ਼ਰਮਿੰਦੇ ਹੋਣ ਜਾਂ ਸ਼ਰਮਿੰਦਗੀ ਮਹਿਸੂਸ ਕਰਨ ਦੀ ਲੋੜ ਨਹੀਂ ਹੈ। ਜੀ ਸਦਕੇ ਅਸੀਂ ਹੋਰ ਭਾਸ਼ਾਵਾਂ ਜਿਵੇਂ [[ਹਿੰਦੀ]], [[ਅੰਗਰੇਜੀ]], [[ਫਰੈਂਚ]], [[ਫਾਰਸੀ]], [[ਚੀਨੀ]], [[ਸਪੈਨਿਸ਼]], ਆਦਿ ਸਿੱਖੀਏ ਤੇ ਬੋਲੀਏ, ਪੜ੍ਹੀਏ ਤੇ ਲਿਖੀਏ ਕਿਉਂਕਿ ਸਾਰੀਆਂ ਬਹੁਤ ਵਧੀਆ ਹਨ। ਅਸੀਂ ਜਿੰਨੀਆਂ ਵੀ ਵੱਧ ਤੋਂ ਵੱਧ ਭਾਸ਼ਾਵਾਂ ਸਿੱਖਾਂਗੇ, ਸਾਡਾ ਓਨਾ ਗਿਆਨ ਵਧੇਗਾ ਪਰ ਇੱਕ ਗੱਲ ਹਮੇਸ਼ਾਂ ਯਾਦ ਰੱਖਣੀ ਚਾਹੀਦੀ ਹੈ ਕਿ ਆਪਣੀ ਮਾਂ-ਬੋਲੀ ਪੰਜਾਬੀ ਨੂੰ ਭੁਲਾਉਣਾ ਨਹੀਂ ਕਿਉਂਕਿ ਇਹੀ ਇੱਕ ਅਜਿਹਾ ਵਸੀਲਾ ਹੈ ਜੋ ਸਾਨੂੰ ਸਾਡੇ [[ਵਿਰਸੇ]],[[ਸਭਿਆਚਾਰ]], [[ਇਤਿਹਾਸ]] ਤੇ ਮੂਲ ਨਾਲ ਜੋੜਨ ਦੇ ਸਮਰੱਥ ਹੈ।
==ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ==
ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਮੇਰਾ ਵਿਸ਼ੇਸ਼ ਤੌਰ ਤੇ ਸੁਨੇਹਾ ਹੈ ਕਿ ਜੇ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਆਪਣੀਆਂ ਜੜ੍ਹਾਂ, ਆਪਣੇ ਪੰਜਾਬੀ ਵਿਰਸੇ ਤੇ ਸਭਿਆਚਾਰ ਤੋਂ ਦੂਰ ਨਾ ਹੋਣ ਤਾਂ ਤੁਹਾਡਾ ਮਾਪਿਆਂ ਦਾ ਫਰਜ਼ ਹੈ ਕਿ ਆਪਣੇ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਬੋਲਣ, ਸਮਝਣ, ਪੜ੍ਹਨ ਤੇ ਲਿਖਣ ਦੇ ਯੋਗ ਬਣਾਓ। ਮੈਂ ਆਪਣੇ ਵੀਰਾਂ, ਭੈਣਾਂ ਤੇ ਬੱਚੇ-ਬੱਚੀਆਂ, ਜਿਨ੍ਹਾਂਜਿਹਨਾਂ ਨੂੰ ਪੰਜਾਬੀ ਆਉਂਦੀ ਹੈ, ਨੂੰ ਬੇਨਤੀ ਕਰਦੀ ਹਾਂ ਕਿ ਉਹ ਆਪਣੇ ਕੀਮਤੀ ਖਜ਼ਾਨੇ ਨੂੰ ਜਿੰਦਰਾ ਮਾਰ ਕੇ ਨਾ ਰੱਖਣ ਸਗੋਂ ਵਿਰਾਸਤ ਸਮਝ ਕੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ। ਘਰ ਵਿੱਚ ਆਪਣੇ ਬੱਚਿਆਂ ਨਾਲ ਪੰਜਾਬੀ ਵਿੱਚ ਗੱਲਬਾਤ ਕਰਨ ਦਾ ਸਮਾਂ ਜਰੂਰ ਕੱਢਿਆ ਕਰਨ। ਜੇ ਕਿਸੇ ਸੰਸਥਾ ਵੱਲੋਂ ਪੰਜਾਬੀ ਸਿਖਾਉਣ ਦਾ ਉਪਰਾਲਾਉੱਪਰਾਲਾ ਕੀਤਾ ਹੋਵੇ ਉਸ ਦਾ ਜ਼ਰੂਰ ਲਾਭ ਉਠਾਉਣ। ਇਸਦਾਇਸ ਦਾ ਸਭ ਤੋਂ ਵੱਡਾ ਲਾਭ ਇਹ ਹੋਵੇਗਾ ਕਿ ਜਦੋਂ ਕਦੀ ਵੀ ਤੁਹਾਡੇ ਬੱਚਿਆਂ ਨੂੰ ਇੰਡੀਆ ਆਉਣ ਦਾ ਮੌਕਾ ਮਿਲੇਗਾ ਤਾਂ ਉਹ ਆਪਣੇ ਨਾਨਕਿਆਂ, ਦਾਦਕਿਆਂ ਵਿੱਚ ਅਨਪੜ੍ਹ ਨਹੀਂ ਲੱਗਣਗੇ। ਇਨ੍ਹਾਂ ਨੂੰ ਆਪਣੇ ਪੰਜਾਬੀ ਰਿਸ਼ਤੇਦਾਰਾਂ ਦੇ ਮਜ਼ਾਕ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਹ ਗੱਲ ਮੈਂ ਤਜਰਬੇ ਦੇ ਅਧਾਰ ਤੇ ਦੱਸਦੀ ਹਾਂ ਕਿ ਜਦੋਂ ਵਿਦੇਸ਼ਾਂ ਵਿੱਚ ਰਹਿੰਦੇ ਸਾਡੇ ਪੰਜਾਬੀਆਂ ਦੇ ਬੱਚੇ [[ਪੰਜਾਬ]] ਆਉਂਦੇ ਹਨ ਤਾਂ ਨਾ ਤੇ ਉਹ ਆਪਣੀ ਗੱਲ ਸਮਝਾ ਸਕਦੇ ਹਨ ਤੇ ਨਾ ਹੀ ਆਪਣੇ ਰਿਸ਼ਤੇਦਾਰਾਂ ਦੀ ਕੋਈ ਗੱਲ ਸਮਝ ਸਕਦੇ ਹਨ। ਬੇਸ਼ਕ ਉਹ ਅੰਗਰੇਜੀ ਤਾਂ ਪਟਰ-ਪਟਰ (fluently) ਬੋਲਦੇ ਹਨ ਪਰ ਪੰਜਾਬੀ ਤੋਂ ਜਾਣੂ ਨਾ ਹੋਣ ਕਰਕੇਕਰ ਕੇ ਬਿਟਰ-ਬਿਟਰ ਵੇਖਦੇ ਰਹਿੰਦੇ ਹਨ। ਉਹ ਆਪਣੇ ਆਪ ਨੂੰ ਅਧੂਰਾ ਮਹਿਸੂਸ ਕਰਦੇ ਹਨ। ਇਤਨਾ ਹੀ ਨਹੀਂ ਉਹ ਆਪਣੇ ਪਿਆਰੇ ਦਾਦੇ-ਦਾਦੀ, ਨਾਨੇ-ਨਾਨੀ ਦੀਆਂ ਮਿੱਠੀਆਂ-ਮਿੱਠੀਆਂ, ਮੋਹ-ਭਰੀਆਂ ਤੇ ਸਿਆਣਪ ਵਾਲੀਆਂ ਗੱਲਾਂ ਸੁਣਨ ਤੇ ਸਮਝਣ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਵਰਤਾਰੇ ਲਈ ਉਹ ਮਾਪਿਆਂ ਨੂੰ ਹੀ ਕਸੂਰਵਾਰ ਜਾਂ ਜ਼ਿੰਮੇਵਾਰ ਮੰਨਦੇ ਹਨ। ਇਸ ਲਈ ਆਓ ਪੰਜਾਬੀ ਮਾਪਿਓ! ਆਪਣਾ ਫਰਜ਼ ਨਿਭਾਈਏ ਤੇ ਆਪਣੀ ਮਾਂ ਬੋਲੀ ਨਾਲ ਆਪਣੀ ਔਲਾਦ ਨੂੰ ਜੋੜੀਏ।
 
ਪੰਜਾਬੀਆਂ ਦੀ ਤਾਂ ਇਹ ਵਿਸ਼ੇਸ਼ਤਾ ਹੈ ਕਿ ਬੇਸ਼ਕ ਉਹ ਰੋਜ਼ੀ-ਰੋਟੀ ਦੀ ਖਾਤਿਰ ਵਿਸ਼ਵ ਦੇ ਕਿਸੇ ਵੀ ਦੇਸ਼ ਵਿੱਚ ਗਏ ਹਨ, ਉਨ੍ਹਾਂ ਨੇ ਆਪਣੀ ਮਿਹਨਤ ਦਾ ਸਦਕਾ ਉਸ ਦੇਸ਼ ਦੀ ਖੁਸ਼ਹਾਲੀ ਵਿੱਚ ਭਰਪੂਰ ਯੋਗਦਾਨ ਪਾਇਆ ਹੈ ਤੇ ਨਾਮਣਾ ਖੱਟਿਆ ਹੈ। ਪਰ ਇਨ੍ਹਾਂ ਪੰਜਾਬੀਆਂ ਸੰਬੰਧੀ ਵਿਸ਼ੇਸ਼ ਗੱਲ ਇਹ ਵੀ ਹੈ ਕਿ ਆਪਣੇ ਘਰ ਤੋਂ ਸੈਂਕੜੇ-ਹਜ਼ਾਰਾਂ ਮੀਲ ਦੂਰ ਜਾ ਕੇ ਵੀ ਉਹ ਆਪਣੇ ਪੰਜਾਬੀ ਵਿਰਸੇ ਨੂੰ ਨਹੀਂ ਭੁਲਦੇ।