ਪੁਆਧੀ ਉਪਭਾਸ਼ਾ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary |
Satdeepbot (ਗੱਲ-ਬਾਤ | ਯੋਗਦਾਨ) ਛੋ →ਭਾਸ਼ਾਈ ਵਿਸ਼ੇਸ਼ਤਾਵਾਂ: clean up using AWB |
||
ਲਾਈਨ 6:
==ਭਾਸ਼ਾਈ ਵਿਸ਼ੇਸ਼ਤਾਵਾਂ==
ਪੰਜਾਬੀ ਦੀਆਂ ਬਾਕੀ ਉਪ-ਭਾਸ਼ਾਵਾਂ ਵਾਂਗ ਪੁਆਧੀ ਵਿੱਚ ਵੀ ਸੁਰ ਮੌਜੂਦ ਹੈ। ਪੁਆਧੀ ਦੀ ਨੀਵੀਂ ਸੁਰ ਦੀ ਵਰਤੋਂ ਮਾਝੀ ਦੀ ਤਰਾਂ ਹੈ ਅਤੇ ਉੱਚੀ ਸੁਰ ਦੀ ਵਰਤੋਂ ਮਲਵਈ ਦੀ ਤਰ੍ਹਾਂ ਹੈ। ਪੱਧਰੀ ਜਾਂ ਸਾਂਵੀਂ ਸੁਰ ਤਿੰਨਾਂ ਵਿੱਚ ਇੱਕੋ ਜਿਹੀ ਹੈ। ਪੁਆਧੀ ਵਿੱਚ ਅੰਤਲਾ /ਹ/ ਨਹੀਂ
ਹਮ/ਹਮੇਂ (ਅਸੀਂ, ਥਮ/ਥਮੇ (ਤੂੰ, ਤੁਸੀਂ), ਮ੍ਹਾਰੇ/ਥਾਰੇ (ਸਾਡੇ, ਤੁਹਾਡੇ), ਥਾਨੂੰ (ਤੈਨੂੰ), ਇਯੋ (ਇਹ), ਸਾਤੋਂ (ਸਾਥੋਂ) ਆਦਿ ਪੜਨਾਂਵ ਸ਼ਾਮਲ ਹਨ। ਪੁਆਧੀ ਦੇ ਸਬੰਧਕ ਵੀ ਖਾਸ ਹਨ, ਜੋ ਕਿ ਹੋਰ ਪੰਜਾਬੀ ਉਪ-ਭਾਸ਼ਾਵਾਂ ਤੋਂ ਵੱਖਰੇ ਹਨ। ਜਿਵੇਂ ਕਿ: ਗੈਲ (ਨਾਲ), ਲਵੇ (ਨੇੜੇ), ਕੰਨੀਓ (ਪਾਸਿਓ), ਓੜੀ (ਤਰਫ਼)। ਕੁਝ ਕਾਰਕੀ ਸਬੰਧਕ ਵੀ ਵੇਖਣਯੋਗ ਹਨ। ਜਿਵੇਂ ਕਿ: ਕਾਸ ਮਾਂ (ਕਿਸ ਵਿੱਚ), ਕਾਤੇ (ਕਿਸ
*ਕਿਰਿਆ ਵਿਸ਼ੇਸ਼ਣ: ਇਬ (ਹੁਣ), ਇਬਕੇ (ਐਤਕਾਂ), ਇਕਣ, ਈਕਣ, ਓਗਲ (ਉਦੋਂ) ਕੋਗਲ (ਕਦੋਂ), ਜੋਗਲ (ਜਦੋਂ), ਤੋਗਲ (ਤਦੋਂ) ਆਦਿ। ਭੂਤਕਾਲੀ ਸਹਾਇਕ ਕਿਰਿਆਵਾਂ ਬਿਲਕੁਲ ਵਖਰੇਵੇਂ ਵਾਲੀਆਂ ਹਨ। ਜਿਵੇਂ: ਗਿਆ ਤੀ, ਗਏ ਤੇ, ਗਿਆ ਤਾ, ਗਈਆਂ ਤੀਆਂ ਆਦਿ। ਕਈ ਪੁਆਧੀ ਇਕਾਕਿਆਂ ਵਿੱਚ ਥੀ, ਥਾ, ਥੀਆਂ, ਅਤੇ ਥੇ ਵੀ ਬੋਲਦੇ ਹਨ। ਜਾਹਾ (ਜਾਂਦਾ ਹੈ), ਖਾਹਾ (ਖਾਂਦਾ ਹੈ), ਦੇਹਾ (ਦਿੰਦਾ ਹੈ)।
|