ਅਲਜਬਰਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 1:
{{ਬੇ-ਹਵਾਲਾ}}
 
'''ਬੀਜਗਣਿਤ''' ਜਾਂ '''ਅਲਜਬਰਾ''' [[ਹਿਸਾਬ]] ਦੀ ਉਹ ਸ਼ਾਖਾ ਹੈ ਜਿਸ ਵਿੱਚ ਅੰਕਾਂ ਦੀ ਥਾਂ ਚਿੰਨ੍ਹਾਂ ਦੀ ਵਰਤੋਂ ਕੀਤੀ ਜਾਂਦੀ ਹੈ। ਅਲਜਬਰਾ ਚਰ ਅਤੇ ਅਚਰ ਰਾਸ਼ੀਆਂ ਦੇ ਸਮੀਕਰਨ ਨੂੰ ਹੱਲ ਕਰਨ ਅਤੇ ਚਰ ਰਾਸ਼ੀਆਂ ਦੇ ਮਾਨ ਉੱਤੇ ਆਧਾਰਿਤ ਹੈ। ਅਲਜਬਰੇ ਦੇ ਵਿਕਾਸ ਦੇ ਫਲਸਰੂਪ ਕੋਆਰਡੀਨੇਟ ਜਮੈਟਰੀ ਅਤੇ ਕੈਲਕੂਲਸ ਦਾ ਵਿਕਾਸ ਹੋਇਆ ਜਿਸਦੇ ਨਾਲ ਹਿਸਾਬ ਦੀ ਉਪਯੋਗਿਤਾ ਬਹੁਤ ਵੱਧ ਗਈ। ਇਸ ਨਾਲ ਵਿਗਿਆਨ ਅਤੇ ਤਕਨੀਕੀ ਦੇ ਵਿਕਾਸ ਨੂੰ ਗਤੀ ਮਿਲੀ ।ਮਿਲੀ।
 
{{ਅਧਾਰ}}