ਬੋਲੀ (ਗਿੱਧਾ): ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 1:
'''ਬੋਲੀ''' ਦਾ ਸੰਬਧ ਪੰਜਾਬੀ ਲੋਕ ਨਾਚ [[ਗਿੱਧ|ਗਿੱਧੇ]] ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇਕਇੱਕ ਲੈਅ-ਬੱਧ ਤਰੀਕਾ ਹੈ ਜਿਸਨੂੰਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿਚਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿਚਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ।
 
ਬੋਲੀਆਂ ਰਿਸ਼ਤਿਆਂ ਤੋਂ ਇਲਾਵਾ ਗਹਿਣਿਆਂ ਉੱਪਰ ਵੀ ਗਾਈਆਂ ਜਾਂਦੀਆਂ ਹਨ, ਜਿਵੇਂ: ਲੌਂਗ, ਵੰਗਾਂ, ਪੰਜੇਬਾਂ, ਨੱਤੀਆਂ, ਕੈਂਠਾ, ਤਵਿਤੀ, ਵਾਲੀਆਂ ਵਰਗੇ ਹਰੇਕ ਗਹਿਣੇ ਤੇ ਬੋਲੀ ਪੈ ਜਾਂਦੀ ਹੈ।
 
ਇਸ ਤੋਂ ਬਿਨਾਂ ਸ਼ਿੰਗਾਰ ਸਮਗਰੀ ਉੱਪਰ ਵੀ ਵੱਖੋ- ਵੱਖਰੀਆਂ ਬੋਲੀਆਂ ਪਾਈਆਂ ਜਾਂਦੀਆਂ ਹਨ, ਜਿਵੇਂ: ਸੂਰਮਾ, ਲਾਲੀ, ਪਾਉਡਰ, ਸੁਰਖੀ। ਇਹਨਾਂ ਵਸਤਾਂ ਵਾਂਗ ਪੰਜਾਬੀ ਪਹਿਰਾਵੇ ਉੱਪਰ ਵੀ ਅਨੇਕਾਂ ਬੋਲੀਆਂ ਪਾਈਆਂ ਜਾਂਦੀਆਂ ਹਨ। ਸਮੇਂ ਸਮੇਂ ਅਨੁਸਾਰ ਵਸਤਾਂ, ਰਿਸ਼ਤਿਆਂ, ਪਹਿਰਾਵੇ, ਗਹਿਣਿਆਂ, ਸਮਗਰੀਆਂ ਉੱਪਰ ਨਵੀਆਂ ਬੋਲੀਆਂ ਬਣਦੀਆਂ ਰਹਿੰਦੀਆਂ ਹਨ।
 
==ਬੋਲੀਆਂ==
ਲਾਈਨ 20:
ਆਪ ਤਾਂ ਮੁੰਡੇ ਨੇ ਕੈਂਠਾ ਵੀ ਕਰਾ ਲਿਆ
ਸਾਨੂੰ ਵੀ ਕਰਾਦੇ ਛਲੇ ਮੁੰਡਿਆ
ਭਾਵੇਂ ਲਾ ਬੱਠਲਾਂ ਨੂੰ ਥੱਲੇ ਮੁੰਡਿਆ
 
*