ਮਾਦਰੀਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 1:
{{Infobox settlement
|name = ਮਾਦਰੀਦ
| ={{lang|es|''Villa de Madrid''}}
|motto= {{lang|es|''«Fui sobre agua edificada,<br/>mis muros de fuego son.<br/>Esta es mi insignia y blasón»''}}<br/><small>("On water I was built, my walls are made of fire.<br/> This is my ensign and escutcheon")</small>
|settlement_type= City
ਲਾਈਨ 80:
}}
 
'''ਮਾਦਰੀਦ''' ({{IPAc-en|lang|m|ə|ˈ|d|r|ɪ|d|}}, {{IPA-es|maˈðɾið<!--Standard Spanish pronunciation - Do not change symbols-->|lang}}, {{IPA-es|maˈðɾiθ|local}})[[ਸਪੇਨ]] ਦੀ ਰਾਜਧਾਨੀ ਹੈ। ਇਹ ਸਪੇਨ ਸਭ ਤੋਂ ਵੱਡੇ ਸ਼ਹਿਰਾਂ 'ਚੋਂ ਇੱਕ ਹੈ। ਸ਼ਹਿਰ ਦੀ ਆਬਾਦੀ ਲਗਪਗ 3.3&nbsp;ਮਿਲੀਅਨ ਹੈ<ref>[http://biblioteca.ucjc.edu-stat.info/ine.es INE.es] [[Instituto Nacional de Estadística (Spain)|Instituto Nacional de Estadística]] (National Statistics Institute)</ref> ਅਤੇ and the entire population of the [[ਮਾਦਰੀਦ ਮਹਾਨਗਰ ਖੇਤਰ]] ਦੀ ਕੁੱਲ ਆਬਾਦੀ ਲਗਪਗ 6.5 ਮਿਲੀਅਨ ਹੈ। ਸਪੇਨ ਦੀ ਰਾਜਧਾਨੀ ਹੋਣ ਕਰਕੇਕਰ ਕੇ ਸਾਰੇ ਸਰਕਾਰੀ ਸਦਰ-ਮੁਕਾਮ, ਸਿਆਸਤ ਅਤੇ ਸਪੇਨ ਦੇ ਰਾਜੇ ਦੀ ਰਿਹਾਇਸ਼ ਵੀ ਇੱਥੇ ਹੀ ਸਥਿੱਤ ਹੈ। ਆਰਥਕ ਪੱਖੋਂ ਮਾਦਰਿਦ ਦੇਸ਼ ਦਾ ਅਹਿਮ ਅਤੇ ਮੁੱਖ ਵਪਾਰਕ ਕੇਂਦਰ ਹੈ। ਦੁਨੀਆਂ ਦੀਆਂ ਕਈ ਵੱਡੀਆਂ ਅਤੇ ਅਹਿਮ ਕੰਪਨੀਆਂ ਦੇ ਦਫ਼ਤਰ ਇੱਥੇ ਹਨ। ਇਹਤੋਂ ਇਲਾਵਾ ਮਾਦਰਿਦ ਵਿੱਚ ਦੁਨੀਆ ਦੇ ਮਸ਼ਹੂਰ ਸਿੱਖਿਅਕ ਅਦਾਰੇ ਹਨ ਜਿਵੇਂ ਕਿ ਰਿਆਲ ਆਕਾਦੇਮੀਆ ਏਸਪਾਞੋਲਾ (Real Academia Española)।
ਨਾਮ
 
ਮਾਦਰੀਦ ਨਾਂ ਦੇ ਪਿੱਛੇ ਬਹੁਤ ਸਾਰੀਆਂ ਕਹਾਣੀਆਂ ਅਤੇ ਸਿਧਾਂਤ ਲੁਕੇ ਹੋਏ ਹਨ। ਇਸ ਦੀ ਖੋਜ ਓਚਨੋ ਬਿਅਨੋਰ ਨੇ ਕੀਤੀ ਸੀ ਅਤੇ ਇਸਨੂੰ Metragirta (ਮੇਤਰਾਗਰਿਤਾ) ਜਾਂ Mantua Carpetana (ਮਾਂਤੂਆ ਕਾਰਪੇਤਾਨਾ) ਨਾਂ ਦਿੱਤਾ ਗਿਆ ਸੀ। ਕਈ ਲੋਕਾਂ ਦਾ ਮੰਨਣਾ ਹੈ ਕਿ ਇਹਦਾ ਅਸਲ ਨਾਂ ਉਰਸਰਿਆ ਸੀ। ਪਰ ਹੁਣ ਇਹ ਮੰਨਿਆ ਜਾਂਦਾ ਹੈ ਕਿ ਇਸ ਸ਼ਹਿਰ ਨਾਮ ਦੂਜੀ ਸ਼ਤਾਬਦੀ ਤੋਂ ਆਇਆ ਹੈ। ਰੋਮਨ ਸਾਮਰਾਜ ਨੇ ਮੰਜਨਾਰੇਸ ਨਦੀ ਦੇ ਕੰਢੇ ਵਸਣ ਮਗਰੋਂ ਇਸਨੂੰ ਮਤਰਿਸ ਨਾਮ ਦਿੱਤਾ ਸੀ। ਸੱਤਵੀ ਸ਼ਤਾਬਦੀ ਵਿੱਚ ਇਸਲਾਮੀ ਤਾਕਤਾਂ ਨੇ [[ਇਬੇਰੀ ਟਾਪੂਨੁਮਾ]] ਉੱਤੇ ਫ਼ਤਹਿ ਪਾਉਣ ਮਗਰੋਂ ਇਸਦਾਇਸ ਦਾ ਨਾਮ ਬਦਲ ਕੇ ਮੈਰਿਟ ਰੱਖ ਦਿੱਤਾ ਸੀ, ਜਿਹੜਾ ਅਰਬੀ ਭਾਸ਼ਾ ਦੇ ਸ਼ਬਦ ਮਾਇਰਾ ਤੋਂ ਲਿਆ ਗਿਆ ਸੀ।
 
==ਇਤਿਹਾਸ==