ਮਨੁੱਖੀ ਵਿਕਾਸ ਸੂਚਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 1:
[['''ਮਨੁੱਖੀ ਵਿਕਾਸ ਸੂਚਕ]] ''' [[ਐਚ . ਡੀ. ਆਈ]] {{lang-hi|मानव विकास सूचकांक }} ''ਜਿਉਣ ਦੀ ਸੰਭਾਵਤ ਅਵਧੀ'' , ''ਸਿੱਖਿਆ'' ਅਤੇ ''ਆਮਦਨ'' ਦੇ ਅਧਾਰ ਤੇ ਤਿਆਰ ਕੀਤਾ ਜਾਣ ਵਾਲਾ ਇਕਇੱਕ ਸੰਗਠਤ ਅਤੇ ਮਿਸ਼ਰਤ ਅੰਕੜਾਤਮਕ ਪੈਮਾਨਾ ਹੈ ਜਿਸ ਦੇ ਅਧਾਰ ਤੇ ਵੱਖ-ਵੱਖ ਦੇਸਾਂ ਜਾਂ ਖੇਤਰਾਂ ਦੇ ''ਮਾਨਵੀ ਵਿਕਾਸ'' ਦੀ ਦਸ਼ਾ ਦੀ ਦਰਜਾਬੰਦੀ ਕੀਤੀ ਜਾਂਦੀ ਹੈ ।ਹੈ। ਪਾਕਿਸਤਾਨ ਦੇ ਅਰਥ ਸ਼ਾਸ਼ਤਰੀ ਮਹਿਬੂਬ-ਅਲ-ਹੱਕ ਤੇ ਭਾਰਤੀ ਅਰਥ ਸ਼ਾਸਤਰੀ ਅਮਰਤਿਆ ਸੇਨ ਇਸ ਦੇ ਬਾਨੀ ਹਨ, ਜਿਨ੍ਹਾਂਜਿਹਨਾਂ ਇਸ ਨੂੰ 1990 ੧੯੯੦ ਵਿਚਵਿੱਚ ਤਿਆਰ ਕੀਤਾ ਅਤੇ ਯੂਨਾਈਟਿਡ ਨੇਸ਼ਨ ਡਵੇਲਪਮੇਂਟ ਪ੍ਰੋਗਰਾਮ ਨੇ ਇਸ ਨੂੰ ਪ੍ਰਕਾਸ਼ਿਤ ਕੀਤਾ। ਇਸ ਦੇ ਅਧਾਰ ਤੇ ਯੂਨਾਈਟਿਡ ਨੇਸ਼ਨ ਡਵੇਲਪਮੇਂਟ ਪ੍ਰੋਗਰਾਮ ਹਰ ਸਾਲ ਇਕਇੱਕ ''ਵਿਸ਼ਵ ਮਨੁੱਖੀ ਵਿਕਾਸ ਰਿਪੋਰਟ'' ਤਿਆਰ ਕਰਦਾ ਹੈ ਜਿਸ ਵਿਚਵਿੱਚ ਵੱਖ-ਵੱਖ ਦੇਸਾਂ ਦੀ ਮਾਨਵੀ ਵਿਕਾਸ ਦੇ ਮਿਆਰ ਅਨੁਸਾਰ ਦਰਜਾਬੰਦੀ ਕੀਤੀ ਜਾਂਦੀ ਹੈ। [['''ਮਨੁੱਖੀ ਵਿਕਾਸ ਸੂਚਕ]]''' ਦੇਸਾਂ ਦੇ ਵਿਕਾਸ ਦੇ ਤੁਲਨਾਤਮਕ ਦਰਜੇ ਦਾ ਅੰਦਾਜ਼ਾ ਲਗਾਉਣ ਵਾਲੀ ਇਸਤੋਂ ਪਹਿਲੋਂ ਵਰਤੀ ਜਾਂਦੀ ਕਸੌਟੀ [[ਪ੍ਰਤੀ ਵਿਅਕਤੀ ਆਮਦਨ]] '' ਨਾਲੋਂ ਬਿਹਤਰ ਸੂਚਕ ਸਮਝਿਆ ਜਾਂਦਾ ਹੈ ।ਹੈ।
==ਪਿਛੋਕੜ ==
[[ਮਨੁੱਖੀ ਵਿਕਾਸ ਸੂਚਕ]] ਦਾ ਮੁੱਢ, [[ਯੂਨਾਈਟਿਡ ਨੇਸ਼ਨ ਡਵੇਲਪਮੇਂਟ ਪ੍ਰੋਗਰਾਮ]] ([[ਯੂ .ਐਨ . ਡੀ. ਪੀ ]]) ਦੀਆਂ ਸਲਾਨਾ ਪ੍ਰਕਾਸ਼ਿਤ ਹੁੰਦੀਆਂ ਮਨੁੱਖੀ ਵਿਕਾਸ ਰਿਪੋਰਟਾਂ ਤੋਂ ਬਝਦਾ ਹੈ ਜੋ ਪਾਕਿਸਤਾਨੀ ਅਰਥਸ਼ਾਸਤਰੀ ਮਹਿਬੂਬ ਉਲ ਹਕ਼ ਨੇ ਤਿਆਰ ਕਰਕੇਕਰ ੧੯੯੦ਕੇ ਤੋਂ1990 ਤੋਂ ਜਾਰੀ ਕਰਨੀਆਂ ਸ਼ੁਰੂ ਕੀਤੀਆਂ ਜਿਨ੍ਹਾਂ ਜਿਹਨਾਂ ਦਾ ਮਕਸਦ [[ਵਿਕਾਸ - ਅਰਥਸ਼ਾਸ਼ਤਰ]] ਵਿਚਵਿੱਚ ਮਹਿਜ [[ਆਮਦਨ]] ਦੀਆਂ ਗਿਣਤੀਆਂ-ਮਿਣਤੀਆਂ ਦੀ ਥਾਂ ''ਲੋਕ ਭਲਾਈ ਦੀਆਂ ਨੀਤੀਆਂ'' ਤੇ ਜੋਰ ਦੇਣਾ ਸੀ ।ਸੀ। ਮਨੁੱਖੀ ਵਿਕਾਸ ਰਿਪੋਰਟਾਂ ਤਿਆਰ ਕਰਨ ਵਿਚਵਿੱਚ [[ਮਹਿਬੂਬ ਉਲ ਹਕ਼]] ਨੇ ਹੋਰਨਾਂ ਵਿਕਾਸ ਅਰਥ ਸ਼ਾਸ਼ਤਰੀਆਂ ਦੇ ਨਾਲ-ਨਾਲ ਨੋਬਲ ਇਨਾਮ ਨਾਲ ਸਨਮਾਨਤ ਭਾਰਤੀ ਮੂਲ ਦੇ ਅਰਥਸ਼ਾਸ਼ਤਰੀ ਅਮਰਤਿਆ ਸੇਨ ਨੂੰ ਵੀ ਸ਼ਾਮਿਲ ਕੀਤਾ ।ਕੀਤਾ। ਸ੍ਰੀ ਹਕ਼ ਇਹ ਦ੍ਰਿੜਤਾ ਨਾਲ ਮਹਿਸੂਸ ਕਰਦੇ ਸਨ ਕਿ ਮਨੁੱਖੀ ਵਿਕਾਸ ਸਬੰਧੀਸੰਬੰਧੀ ਇਕਇੱਕ ਸਧਾਰਨ ਕਿਸਮ ਦੇ ਸੰਗਠਤ ਅਤੇ ਮਿਸ਼ਰਿਤ ਸੂਚਕ ਬਣਾਉਣ ਦੀ ਬਹੁਤ ਲੋੜ ਹੈ ਤਾਂ ਕਿ ਆਮ ਲੋਕਾਂ , ਅਕਾਦਮਿਕ ਧਿਰਾਂ ਅਤੇ ਨੀਤੀਵਾਨਾਂ ਨੂੰ ਇਹ ਵਿਸ਼ਵਾਸ਼ ਦਵਾਇਆ ਜਾ ਸਕੇ ਕਿ ਓਹ ਵਿਕਾਸ ਨੂੰ ਕੇਵਲ ਆਰਥਿਕ ਵਾਧੇ ਦੀ ਬਜਾਏ ਮਨੁੱਖੀ ਕਲਿਆਣ ਦੇ ਨੁਕਤੇ ਨਿਗਾਹ ਤੋਂ ਵਾਚ ਸਕਦੇ ਹਨ ਅਤੇ ਇਹ ਚਾਹੀਦਾ ਵੀ ਹੈ।
==ਹਵਾਲੇ ==
 
[[ਸ਼੍ਰੇਣੀ:ਅਰਥ ਸ਼ਾਸਤਰ]]