ਮੁਦਕੀ ਦੀ ਲੜਾਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 5:
|partof=[[ਪਹਿਲੀ ਐਂਗਲੋ ਸਿੱਖ ਜੰਗ]]
|date=18 ਦਸੰਬਰ 1845
|place=[[ਮੁਦਕੀ]], [[ਪੰਜਾਬ ]]
|result=ਬ੍ਰਿਟਿਸ਼ ਫੌਜ ਦੀ ਜਿੱਤ
|combatant1= [[File:Punjab flag.svg|25px]] [[ਸਿੱਖ ਸਲਤਨਤ]]
ਲਾਈਨ 22:
 
==ਪਿਛੋਕੜ==
ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਗਵਾਂਢੀ ਰਾਜਾਂ ਨਾਲ ਮਿੱਤਰਤਾ ਦੀ ਨੀਤੀ ਅਪਣਾਈ। ਉਹਨਾਂ ਨੇ ਅੰਗਰੇਜਾਂ ਨਾਲ ਵੀ ਇਸੇ ਤਰ੍ਹਾਂ ਕੀਤਾ ਅਤੇ ਉਹਨਾਂ ਨਾਲ ਅੰਮ੍ਰਿਤਸਰ ਦੀ ਸੰਧੀ ਕੀਤੀ ਅਤੇ ਦੂਜੇ ਪਾਸੇ ਆਪਣੇ ਰਾਜ ਨੂੰ ਵਧਾਉਂਦੇ ਰਹੇ। 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਸਿੱਖ ਸਲਤਨਤ ਵਿੱਚ ਬਹੁਤ ਗੜਬੜ ਅਤੇ ਕਤਲੋਗਾਰਤ ਸ਼ੁਰੂ ਹੋ ਗਈ। ਇਸਦੇਇਸ ਦੇ ਮੁੱਖ ਲੀਡਰ ਆਪ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਸਨ ਅਤੇ ਖਾਲਸਾ ਫੌਜ ਨੂੰ ਕਮਜੋਰ ਕਰਨ ਲਈ ਉਹਨਾਂ ਨੇ ਫੌਜ ਨੂੰ ਅੰਗਰੇਜਾਂ ਨਾਲ ਜੰਗ ਸ਼ੁਰੂ ਕਰ ਦਿੱਤੀ।
 
ਅੰਗਰੇਜਾਂ ਨੇ ਵੀ ਮਹਾਰਾਜੇ ਦੇ ਮੌਤ ਤੋਂ ਬਾਅਦ ਆਪਣੀ ਸੀਮਾ ਨੇੜੇ ਫੌਜ ਦੀ ਗਿਣਤੀ ਵਧਾਉਣੀ ਸ਼ੁਰੂ ਕਰ ਦਿੱਤੀ ਸੀ। ਉਹ ਆਪਣੀ ਕੂਟਨੀਤੀ ਅਨੁਸਾਰ ਬਾਰ ਬਾਰ ਸਿੱਖਾਂ ਦੇ ਮਾਮਲਿਆਂ ਵਿੱਚ ਦਖ਼ਲ ਵੀ ਦੇਣ ਲੱਗੇ। ਇੱਧਰ ਰਾਜਾ ਧਿਆਨ ਸਿੰਘ ਨੇ ਵੀ ਖਾਲਸਾ ਫੌਜ ਨੂੰ ਇਹ ਕਹਿ ਕੇ ਭੜਕਾਇਆ ਕਿ ਉਹਨਾਂ ਦੇ ਸ਼ਾਸ਼ਕ ਅੰਗਰੇਜਾਂ ਨਾਲ ਮਿਲੇ ਹੋਏ ਹਨ ਅਤੇ ਉਹ ਪੰਜਾਬ ਨੂੰ ਅੰਗਰੇਜਾਂ ਹੱਥੀ ਵੇਚਣ ਲਈ ਤਿਆਰ ਹਨ। ਉਹਨਾਂ ਨੇ [[ਖੜਕ ਸਿੰਘ|ਮਹਾਰਾਜਾ ਖੜਕ ਸਿੰਘ]] ਤੇ ਇਹ ਇਲਜ਼ਾਮ ਲਾਇਆ ਅਤੇ ਖਾਲਸਾ ਫੌਜ ਨੂੰ ਅੰਗਰੇਜਾਂ ਖਿਲਾਫ਼ ਭੜਕਾਇਆ। ਇਸ ਤਰ੍ਹਾਂ ਉਹਨਾਂ ਨੇ ਵੀ ਇਸ ਲੜਾਈ ਲਈ ਰਸਤਾ ਤਿਆਰ ਕੀਤਾ।