"ਲਾਲ" ਦੇ ਰੀਵਿਜ਼ਨਾਂ ਵਿਚ ਫ਼ਰਕ

4 bytes added ,  6 ਸਾਲ ਪਹਿਲਾਂ
ਛੋ
clean up using AWB
ਛੋ (clean up using AWB)
 
'''ਲਾਲ''' ਰੌਸ਼ਨੀ ਦਾ ਇੱਕ ਰੰਗ ਹੈ ਜੋ ਕਿ ਮੁੱਢਲੇ ਤਿੰਨ ਰੰਗਾਂ ਵਿੱਚੋਂ ਇਕਇੱਕ ਹੈ ਦੂਜੇ ਦੋ ਮੁੱਢਲੇ ਰੰਗ [[ਨੀਲਾ]] ਅਤੇ [[ਪੀਲਾ]] ਹਨ। ਰੌਸ਼ਨੀ ਦੇ ਸੱਤ ਰੰਗਾਂ ਵਿੱਚੋਂ ਇਹਦੀ [[ਛੱਲ-ਲੰਬਾਈ]] ਸਭ ਤੋਂ ਵੱਧ – ਕਰੀਬ 625–740 nm ਤੱਕ ਹੁੰਦੀ ਹੈ। ਸੱਤ ਰੰਗਾਂ ਦੀ ਤਰਤੀਬ ਵਿੱਚ ਇਹ ਇੱਕ ਸਿਰੇ ਉੱਤੇ ਸਥਿੱਤ ਹੈ। ਲਾਲ ਰੰਗ ਆਮ ਤੌਰ ਤੇ ਰੁਕਣ ਦੇ ਇਸ਼ਾਰੇ ਅਤੇ ਗ਼ਲਤ ਕੰਮਾਂ ਅਤੇ ਚੀਜ਼ਾਂ ਦੀ ਨਿਸ਼ਾਨਦੇਹੀ ਕਰਨ ਲਈ ਵਰਤਿਆ ਜਾਂਦਾ ਹੈ। ਇਸਤੋਂ ਬਿਨਾਂ ਇਸ ਰੰਗ ਨੂੰ ਗ਼ੁੱਸੇ ਅਤੇ ਪਿਆਰ ਦਾ ਰੰਗ ਵੀ ਮੰਨਿਆ ਜਾਂਦਾ ਹੈ। ਸਿਆਸਤ ਵਿੱਚ ਇਸਦਾਇਸ ਦਾ ਮਤਲਬ [[ਕਮਿਊਨਿਜ਼ਮ]] ਤੋਂ ਵੀ ਲਿਆ ਜਾਂਦਾ ਹੈ ਜਿਵੇਂ ਕਿ ਸੋਵੀਅਤ ਯੂਨੀਅਨ ਦੀ [[ਲਾਲ ਫ਼ੌਜ]]।
 
[[ਸ਼੍ਰੇਣੀ:ਰੰਗ]]