ਵਰਜੀਨੀਆ ਵੁਲਫ਼: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Satdeepbot (ਗੱਲ-ਬਾਤ | ਯੋਗਦਾਨ) ਛੋ clean up using AWB |
Satdeepbot (ਗੱਲ-ਬਾਤ | ਯੋਗਦਾਨ) ਛੋ clean up using AWB |
||
ਲਾਈਨ 16:
|religion = None. [[Atheist]].<ref>"However, approaching moments of being as a version of theological mysticism is complicated by Woolf's atheism: in 'A Sketch of the Past', she declares that 'certainly and emphatically there is no God' (MB,72)." Lorraine Sim, ''Virginia Woolf: the patterns of ordinary experience'' (2010), p. 148.</ref>
}}
'''ਐਡਲੀਨ ਵਰਜੀਨਿਆ ਵੁਲਫ''' ([[ਅੰਗਰੇਜ਼ੀ]]: Adeline Virginia Woolf) ({{IPAc-en|ˈ|w|ʊ|l|f}}; ਜਨਮ ਸਮੇਂ ਸਟੀਫਨ; 25 ਜਨਵਰੀ 1882 – 28 ਮਾਰਚ 1941) 20ਵੀਂ ਸਦੀ ਦੀ ਇੱਕ ਪ੍ਰਤਿਭਾਵਾਨ ਮੋਹਰੀ ਆਧੁਨਿਕਤਾਵਾਦੀ ਲੇਖਕਾਂ ਵਿੱਚੋਂ ਇੱਕ ਅੰਗਰੇਜ਼ ਸਾਹਿਤਕਾਰ ਅਤੇ ਨਿਬੰਧਕਾਰ ਸੀ। ''ਏ ਰੂਮ ਆਫ ਵਨ'ਸ ਓਨ'' ਦੀ ਲੇਖਿਕਾ ਵਰਜੀਨਿਆ ਵੁਲਫ ਪ੍ਰਸਿੱਧ ਲੇਖਿਕ, ਆਲੋਚਕ ਅਤੇ ਪਰਬਤਾਰੋਹੀ ਪਿਤਾ ਸਰ ਸਟੀਫਨ ਅਤੇ ਮਾਂ ਜੂਲਿਆ ਸਟੀਫਨ ਦੀ ਧੀ ਸੀ। ਉਸ ਦਾ ਜਨਮ 1882 ਵਿੱਚ ਲੰਦਨ ਵਿੱਚ ਹੋਇਆ ਸੀ। ਬੁੱਧੀਜੀਵੀਆਂ ਦੀ ਆਵਾਜਾਹੀ ਉਨ੍ਹਾਂ ਦੇ ਘਰ ਵਿੱਚ ਆਮ ਰਹਿੰਦੀ ਸੀ। ਵਰਜੀਨਿਆ ਦਾ ਰੁਝੇਵਾਂ ਸ਼ੁਰੂ ਤੋਂ ਹੀ ਲਿਖਣ ਪੜ੍ਹਨ ਵੱਲ ਸੀ। ਵਰਜਿਨਿਆ ਦੀ ਜਿਆਦਾਤਰ ਯਾਦਾਂ ਕਾਰਨਵਾਲ ਦੀਆਂ ਹਨ, ਜਿੱਥੇ ਉਹ ਅਕਸਰ ਗਰਮੀਆਂ ਦੀਆਂ ਛੁੱਟੀਆਂ ਗੁਜ਼ਾਰਨ ਜਾਂਦੀ ਹੁੰਦੀ ਸੀ। ਇਨ੍ਹਾਂ ਯਾਦਾਂ ਦੀ ਹੀ ਦੇਣ ਸੀ ਉਸ ਦੀ ਪ੍ਰਮੁੱਖ ਰਚਨਾ - ਟੂ ਦ ਲਾਈਟਹਾਉਸ। ਜਦੋਂ ਉਹ ਕੇਵਲ 13 ਸਾਲ ਦੀ ਸੀ, ਤੱਦ ਉਸ ਦੀ ਮਾਂ ਦੀ ਅਚਾਨਕ ਮੌਤ ਹੋ ਗਈ।
==ਪੁਸਤਕ ਸੂਚੀ==
===ਨਾਵਲ===
*
*
*
*
*
*
*
*
*
===ਕਹਾਣੀ ਸੰਗ੍ਰਿਹ===
*
*
*
*
*
*
*
==ਹਵਾਲੇ==
|